ਪੰਜਾਬ ਨੂੰ ਮਿਲੇ ਹੋਰ 400 ਮੁਹੱਲਾ ਕਲੀਨਿਕ,ਮੁੱਖ ਮੰਤਰੀ ਮਾਨ ਤੇ ਆਪ ਸੁਪਰੀਮੋ ਕੇਜਰੀਵਾਲ ਨੇ ਕੀਤਾ ਉਦਘਾਟਨ
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਅੰਮ੍ਰਿਤਸਰ ਦੇ ਪੁਤਲੀਘਰ ‘ਚ 400 ਹੋਰ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਹੈ। ਹੁਣ ਪੰਜਾਬ ਵਿੱਚ ਕੁੱਲ 500 ਕਲੀਨਿਕ ਹੋ ਗਏ ਹਨ। • ਪਠਾਨਕੋਟ ਤੇ ਹੁਸ਼ਿਆਰਪੁਰ ‘ਚ 35 ਨਵੇਂ ਸੈਂਟਰ • ਲੁਧਿਆਣਾ ‘ਚ 34 ਤੇ ਜਲੰਧਰ ‘ਚ 32