DGP ਪੰਜਾਬ ਨੇ ਪਹਿਲੀ ਵਾਰ ਭਾਈ ਅੰਮ੍ਰਿਤਪਾਲ ਸਿੰਘ ਦੇ ਹਥਿਆਰਾਂ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦੀ ਨੁਮਾਇਸ਼ ਨੂੰ ਲੈਕੇ ਸਖ਼ਤੀ ਦੇ ਨਿਰਦੇਸ਼ ਦਿੱਤੇ ਹਨ
ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦੀ ਨੁਮਾਇਸ਼ ਨੂੰ ਲੈਕੇ ਸਖ਼ਤੀ ਦੇ ਨਿਰਦੇਸ਼ ਦਿੱਤੇ ਹਨ
ਜਗਜੀਤ ਸਿੰਘ ਡੱਲੇਵਾਲ ਦਾ ਸ਼ੂਗਰ ਦਾ ਲੈਵਰ ਹੇਠਾਂ ਡਿੱਗਿਆ,ਡਾਕਟਰ ਨੇ ਅਟੈਕ ਆਉਣ ਦਾ ਖ਼ਦਸ਼ਾ ਜਤਾਇਆ
ਮਾਨਸਾ : ਸੂਬਾ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸੱਦੇ ‘ਤੇ ਮਾਨਸਾ ਵਿੱਖੇ ਤਿੰਨ ਕੋਨੀਆਂ ਪੁਲ ਵਿਖੇ ਧਰਨਾ 6ਵੇਂ ਦਿਨ ਵੀ ਜਾਰੀ ਹੈ ਅਤੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ-ਮਜ਼ਦੂਰਾਂ ਨੇ ਹਾਜ਼ਰੀ ਲਵਾਈ ਹੈ । ਇਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂਆਂ ਪੰਜਾਬ ਸਰਕਾਰ ਤੇ ਵਰਦਿਆਂ
ਬਿਕਰਮਜੀਤ ਸਿੰਘ 5 ਦਿਨ ਪਹਿਲਾਂ 3 ਸਾਲ ਦੀ ਬੱਚੀ ਨਾਲ ਇਗਲੈਂਡ ਪਹੁੰਚਿਆ ਸੀ
ਹਥਿਆਰ ਕਲਚਰ ਨੂੰ ਸੋਸ਼ਲ ਮੀਡੀਆ 'ਤੇ ਪ੍ਰਮੋਟ ਕਰਨ ਦੇ ਦੋਸ਼ਾਂ ਹੇਠ ਇੱਕ ਪੰਜਾਬੀ ਗਾਇਕ, ਗੀਤ ਦੇ ਪ੍ਰੋਡਿਊਸਰ ਤੇ ਇੱਕ ਮਿਊਜ਼ਿਕ ਕੰਪਨੀ 'ਤੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਨੰਬਰ 112 ਦਰਜ ਕੀਤਾ ਗਿਆ ਹੈ।
ਬਿਊਰੋ ਰਿਪੋਰਟ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਪੰਜਾਬ ਸਰਕਾਰ ਖਿਲਾਫ਼ ਮੰਗਾਂ ਨੂੰ ਲੈਕੇ ਮਰਨ ਵਰਤ ‘ਤੇ ਬੈਠੇ ਹਨ। ਫਰੀਦਕੋਟ ਵਿੱਚ ਭੁੱਖ ਹੜਤਾਲ ਦੇ ਤੀਜੇ ਦਿਨ ਉਨ੍ਹਾਂ ਦੀ ਸਿਹਤ ਨੂੰ ਲੈਕੇ ਡਾਕਟਰਾਂ ਨੇ ਚਿੰਤਾ ਜਤਾਈ ਹੈ । ਫਰੀਦਕੋਟ ਦੇ ਸਿਵਿਲ ਹਸਪਤਾਲ ਦੀ ਇਕ ਟੀਮ ਮੌਕੇ ‘ਤੇ ਪਹੁੰਚੀ ਹੋਈ ਹੈ ਅਤੇ ਉਨ੍ਹਾਂ
ਲੁਧਿਆਣਾ ਦੀ ਜੋਧੇਵਾਲ ਬਸਤੀ ਦੇ ਕੋਲ ਅੱਜ ਸਵੇਰੇ ਇੱਕ ਧਾਗਾ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦੀ ਉੱਨ ਸੜ ਕੇ ਸੁਆਹ ਹੋ ਗਈ।
ਇੱਕ ਵਿਆਹ ਵਿੱਚ ਰਾਤ ਨੂੰ ਕੱਢੀ ਜਾਗੋ ਵਿੱਚ ਸਾਬਕਾ ਫੌਜੀ ਵੱਲੋਂ ਹਵਾਈ ਫਾਇਰ ਕਰ ਦਿੱਤੀ। ਇਸ ਮਾਮਲੇ ਵਿੱਚ ਪ੍ਰਸ਼ਾਸ਼ਨ ਵੱਲੋਂ ਕੀਤੀ ਕਾਰਵਾਈ ਤਹਿਤ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਫੌਜੀ ਨੂੰ ਗ੍ਰਿਫ਼ਤਾਰ ਕਰ ਲਈ ਗਿਆ ਹੈ।
ਲਾੜੇ ਦੀ ਪੁਰਾਣੀ ਪ੍ਰੇਮਿਕਾ ਰੇਣੂ ਵਾਸੀ ਪਟਿਆਲਾ ਵੀ ਉੱਥੇ ਪਹੁੰਚ ਗਈ ਅਤੇ ਹੰਗਾਮਾ ਕਰ ਦਿੱਤਾ। ਇਸ ਤੋਂ ਬਾਅਦ ਲਾੜੀ ਦੇ ਮਾਪਿਆਂ ਨੇ ਵਿਆਹ ਤੋਂ ਸਾਫ਼ ਮਨ੍ਹਾਂ ਕਰ ਦਿੱਤਾ।
ਡੱਬਵਾਲੀ ਹਾਈਵੇਅ 'ਤੇ ਐਤਵਾਰ ਰਾਤ ਨੂੰ ਇਕ ਟੂਰਿਸਟ ਬੱਸ ਨਾਲ ਵਾਹਨ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਹ ਹਾਦਸੇ ਹੋਣ ਕਾਰਨ ਇਕ ਔਰਤ ਸਮੇਤ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਮੌਤ ਹੋ ਗਈ।