ਖਰੀਦ ਮਾਪਦੰਡਾਂ ਵਿੱਚ ਦਿੱਤੀ ਗਈ ਢਿੱਲ ਅਨੁਸਾਰ ਹੀ ਖਰੀਦੀ ਗਈ ਹੈ ਕਣਕ :ਪੰਜਾਬ ਸਰਕਾਰ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਇਹ ਦਾਅਵਾ ਕੀਤਾ ਹੈ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਆਈ 90 ਫੀਸਦੀ ਕਣਕ ਨੂੰ ਕੇਂਦਰ ਸਰਕਾਰ ਵੱਲੋਂ ਜਾਰੀ ਖਰੀਦ ਮਾਪਦੰਡਾਂ ਵਿੱਚ ਦਿੱਤੀ ਗਈ ਢਿੱਲ ਅਨੁਸਾਰ ਹੀ ਖਰੀਦਿਆ ਗਿਆ ਹੈ। ਪ੍ਰੈੱਸ ਦੇ ਇੱਕ ਹਿੱਸੇ ਵਿੱਚ ਛਪੀਆਂ ਖ਼ਬਰਾਂ ਕਿ ਸਰਕਾਰੀ ਏਜੰਸੀਆਂ ਦੁਆਰਾ ਖਰੀਦੀ ਗਈ 90 ਫੀਸਦ ਕਣਕ ਭਾਰਤ ਸਰਕਾਰ ਵੱਲੋਂ ਜਾਰੀ ਖਰੀਦ
