ਖੰਨਾ ਦੇ ਰਿਹਾਇਸ਼ੀ ਇਲਾਕੇ ਵਿੱਚ ਮਿਲਿਆ ਅਜਿਹਾ ਪਦਾਰਥ , ਇਲਾਕੇ ‘ਚ ਮਚੀ ਹਫੜਾ-ਦਫੜੀ
ਖੰਨਾ ਦੇ ਮਿਲਟਰੀ ਗਰਾਊਂਡ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ
ਖੰਨਾ ਦੇ ਮਿਲਟਰੀ ਗਰਾਊਂਡ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੋਰਡ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਹੈ। ਹੁਣ ਨਵੀਂ ਜਾਰੀ ਕੀਤੀ ਡੇਟਸ਼ੀਟ ਦੇ ਅਨੁਸਾਰ ਪੰਜਵੀ ਜਮਾਤ ਦੀ ਪ੍ਰੀਖਿਆ 27 ਫਰਵਰੀ ਤੋਂ 6 ਮਾਰਚ,ਅੱਠਵੀਂ ਦੀ 25 ਫਰਵਰੀ ਤੋਂ 21 ਮਾਰਚ, ਦਸਵੀਂ ਦੀ 24 ਮਾਰਚ ਤੋਂ 20 ਅਪ੍ਰੈਲ ਤੇ ਬਾਹਰਵੀਂ ਦੀ ਪ੍ਰੀਖਿਆ 20 ਮਾਰਚ ਤੋਂ 20 ਅਪ੍ਰੈਲ ਤੱਕ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਇੱਕ ਟਰੈਕਟਰ ਮੈਡੀਕਲ ਸਟੋਰ ਦਾ ਸ਼ਟਰ ਤੇ ਸ਼ੀਸ਼ਾ ਤੋੜ ਕੇ ਅੰਦਰ ਵੜ੍ਹ ਗਿਆ। ਜਿਸ ਨਾਲ ਦੁਕਾਨ ਦਾ ਕਾਫੀ ਨੁਕਸਾਨ ਹੋਇਆ ਹੈ। ਟਰੈਕਟਰ ਅੰਦਰ ਵੜਨ ਦੀ ਘਟਨਾ ਉੱਥੇ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈ । ਇਹ ਘਟਨਾ ਚੰਡੀਗੜ੍ਹ ਰੋਡ ਸਥਿਤ ਫੋਰਟਿਸ ਹਸਪਤਾਲ ਦੇ ਸਾਹਮਣੇ ਸਥਿਤ ਮੈਡੀਕਲ ਸਟੋਰ ਦੀ ਹੈ।
ਬੀਐਸਐਫ ਦੇ ਸੈਕਟਰ ਗਰਦਾਸਪੁਰ ਦੀ 58 ਬਟਾਲੀਅਨ ਬੀਪੀਓ ਠਾਕੁਰਪੁਰ ਦੇ ਜਵਾਨਾਂ ਨੇ ਪਾਕਿਸਤਾਨ ਵੱਲੋਂ ਡਰੋਨ ਦੀ ਆਵਾਜ਼ ਸੁਣੀ। ਪਿੰਡ ਉੱਚਾ ਧਕਾਲਾ ਵਿੱਚ 7 ਕਿਲੋਮੀਟਰ ਭਾਰਤੀ ਸੀਮਾ ਦੇ ਅੰਦਰ ਵੜ ਚੁੱਕੇ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ ਕੀਤੀ ਗਈ।
Mustard crop diseases-ਸਰ੍ਹੋਂ ਜਾਤੀ ਦੀਆਂ ਫਸਲਾਂ ਦੀਆਂ ਬੀਮਾਰੀਆਂ ਤੋਂ ਸੁਚੇਤ ਰਹਿਣ ਕਿਸਾਨ -: ਖੇਤੀਬਾੜੀ ਅਫ਼ਸਰ ਡੇਰਾਬੱਸੀ
ਮੁਹਾਲੀ : ਪੰਜਾਬ ਅਤੇ ਉੱਤਰੀ ਭਾਰਤ ਦੇ ਬਾਕੀ ਸੂਬਿਆਂ ‘ਚ ਪੈ ਰਹਿ ਬੇਹੱਦ ਸਰਦੀ ਦੌਰਾਨ ਤਾਪਮਾਨ ਸਿਫਰ ਡਿਗਰੀ ਜਾਂ ਇਸ ਤੋਂ ਵੀ ਹੇਠਾਂ ਜਾਂ ਕਰਕੇ , ਖੇਤਾਂ ‘ਚ ਫਸਲਾਂ ‘ਤੇ ਘਾਹ ਆਦਿਕ ਤੇ ਜਾਂ ਕੁਝ ਹੋਰ ਥਾਵਾਂ ‘ਤੇ ਬਰਫ਼ ਵਾਂਗ ਪਾਣੀ ਜੰਮਿਆ ਦਿਸਦਾ ਹੈ। ਕੜਾਕੇ ਦੀ ਠੰਢ ਤੋਂ ਪੈ ਰਹੇ ਕੋਹਰੇ ਨੇ ਸਬਜ਼ੀਆਂ ਤੇ ਹਰੇ
ਖਰਾਬ ਮੌਸਮ ਦੀ ਵਜ੍ਹਾ ਕਰਕੇ ਕਾਰ ਦਾ ਬੈਲੰਸ ਵਿਗੜਿਆ
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ-ਏਕਤਾ-(ਡਕੌਂਦਾ) ਨੇ ਪੰਜਾਬ ਸਰਕਾਰ ਵੱਲੋਂ ਸ਼ਰਾਬ ਫੈਕਟਰੀ, ਜ਼ੀਰਾ ਬੰਦ ਕਰਨ ਦੇ ਐਲਾਨ ਨੂੰ ਸਾਂਝੇ ਲੋਕ ਸੰਘਰਸ਼ ਦੀ ਜਿੱਤ ਕਰਾਰ ਦਿੱਤਾ ਹੈ। ਜਥੇਬੰਦੀ ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਬਾਅਦ ਸਾਂਝੇ
ਮੁਹਾਲੀ : ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਮੁਹਾਲੀ ਵਿੱਚ ਲੱਗੇ ਹੋਏ ਮੋਰਚੇ ਦੇ ਸਮਰਥਨ ਲਈ ਹੁਣ ਕਿਸਾਨ ਜਥੇਬੰਦੀਆਂ ਵੀ ਮੈਦਾਨ ਵਿੱਚ ਆ ਗਈਆਂ ਹਨ। ਕਿਰਤੀ ਕਿਸਾਨ ਯੂਨੀਅਨ ਨੇ ਅੱਜ ਜਥੇਬੰਦੀ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੀ ਅਗਵਾਈ ‘ਚ ਮੋਰਚੇ ‘ਚ ਸ਼ਮੂਲੀਅਤ ਕੀਤੀ ਹੈ। ਇਸ ਦੌਰਾਨ ਮੋਰਚੇ ‘ਚ ਹੋਏ ਇਕੱਠ ਨੂੰ
ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਸੂਹਾ ਪਹੁੰਚੀ