Punjab

ਇੱਕ ਵਾਰ ਫਿਰ ਉੱਠਿਆ ਬੰਦੀ ਸਿੰਘਾਂ ਦਾ ਮਾਮਲਾ,ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਚੁੱਕੇ ਵੱਡੇ ਸਵਾਲ

ਜਲੰਧਰ : ਸ਼੍ਰੋਮਣੀ ਅਕਾਲੀ ਦਲ ਸਾਬਕਾ ਅਕਾਲੀ ਦਲ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਬੰਦੀ ਸਿੰਘਾਂ ਦੀ ਰਿਹਾਈ ਮੁੱਦੇ ‘ਤੇ ਇੱਕ ਵਾਰ ਫਿਰ ਸਵਾਲ ਚੁੱਕੇ ਹਨ। ਜਲੰਧਰ ਵਿੱਚ ਪੱਤਰਕਾਰਾਂ ਨਾਲ ਰੁਬਰੂ ਹੁੰਦੇ ਹੋਏ ਉਹਨਾਂ ਕਿਹਾ ਹੈ ਕਿ ਉਹਨਾਂ ਆਪਣੀ ਬਣਦੀ ਸਜ਼ਾ ਤੋਂ ਇਲਾਵਾ ਵਾਧੂ ਸਜ਼ਾ ਕੱਟ ਲਈ ਹੈ ਤੇ ਹੁਣ ਉਹਨਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ

Read More
Punjab

ਬੇਅਦਬੀ ਦੇ ਮੁਲਜ਼ਮ ਦਾ ਕੇਸ ਨਹੀਂ ਲੜਨਗੇ ਵਕੀਲ !

ਕੌਮੀ ਘੱਟ ਗਿਣਤੀ ਕਮਿਸ਼ਨ ਨੇ ਵੀ ਮੰਗੀ ਰਿਪੋਰਟ

Read More
India Punjab

ਇਸ ਸ਼ਹਿਰ ਦੇ passport office ਵਿੱਚ ਬਣਨਗੇ 3000 ਲੋਕਾਂ ਦੇ ਪਾਸਪੋਰਟ,online appointments ਸ਼ੁਰੂ

ਚੰਡੀਗੜ੍ਹ :  ਵਿਦੇਸ਼ ਜਾਣ ਦੀ ਲੱਗੀ ਦੌੜ ਦੇ ਦਰਮਿਆਨ ਪਾਸਪੋਰਟ ਬਣਾਉਣਾ ਬਹੁਤ ਔਖਾ ਕੰਮ ਹੋ ਗਿਆ ਹੈ ਕਿਉਂਕਿ ਅਰਜੀਆਂ ਦੇ ਲੱਗੇ ਢੇਰ ਕਾਰਨ appointments ਬਹੁਤ ਮੁਸ਼ਕਿਲ ਨਾਲ ਮਿਲ ਰਹੀਆਂ ਹਨ ਪਰ ਇਸ ਵਿਚਾਲੇ ਆਪਣੀ ਵਾਰੀ ਦੀ ਉਡੀਕ ਕਰ ਰਹੇ  ਬਿਨੈਕਾਰਾਂ ਲਈ ਰਾਹਤ ਦੀ ਖ਼ਬਰ ਹੈ। ਚੰਡੀਗੜ੍ਹ ਖੇਤਰੀ ਪਾਸਪੋਰਟ ਦਫਤਰ ਨੇ 29 ਅਪ੍ਰੈਲ ਨੂੰ ਛੁੱਟੀ ਵਾਲੇ

Read More
Punjab

ਹੁਣ ਦਫ਼ਤਰਾਂ ‘ਚ ਜਾਣ ਦੀ ਲੋੜ ਨਹੀਂ, ਫੋਨ ‘ਤੇ ਹੀ ਮਿਲਣਗੇ 16 ਤਰ੍ਹਾਂ ਦੇ ਸਰਟੀਫਿਕੇਟ…

ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਜਨਮ ਸਰਟੀਫਿਕੇਟ ਸਮੇਤ 16 ਤਰ੍ਹਾਂ ਦੇ ਸਰਟੀਫਿਕੇਟ ਸਿਰਫ਼ ਮੋਬਾਈਲ ਫ਼ੋਨ ‘ਤੇ ਹੀ ਮਿਲਣਗੇ। ਉਨ੍ਹਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾਣਾ ਪਵੇਗਾ। ਇਸ ਨਾਲ ਲੋਕਾਂ ਦਾ ਸਮਾਂ ਅਤੇ ਪੈਸਾ ਦੋਵਾਂ ਦੀ ਬੱਚਤ ਹੋਵੇਗੀ। ਪਹਿਲਾਂ ਲੋਕਾਂ ਨੂੰ ਸਰਟੀਫਿਕੇਟ ਦੀ ਕਾਪੀ ਲੈਣ ਲਈ ਪ੍ਰਤੀ ਕਾਪੀ 50 ਰੁਪਏ ਦੇਣੇ ਪੈਂਦੇ ਸਨ, ਪਰ

Read More
Punjab

ਕੋਟਕਪੂਰਾ ਫਾਇਰਿੰਗ ਮਾਮਲੇ ‘ਚ 2400 ਪੰਨਿਆਂ ਦੀ ਸਪਲੀਮੈਂਟਰੀ ਚਾਰਜਸ਼ੀਟ ਦਾਖਲ !

ਪਹਿਲਾਂ 7 ਹਜ਼ਾਰ ਸਫਿਆ ਦੀ ਚਾਰਜਸ਼ੀਟ ਦਾਖਲ ਕੀਤੀ ਗਈ ਸੀ

Read More
Punjab

ਕੋਟਕਪੂਰਾ ਮਾਮਲੇ ‘ਚ ਬਾਦਲਾਂ ਖਿਲਾਫ ਦੂਜਾ ਚਲਾਨ..

ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਬਾਦਲ ਪਿਉ ਪੁੱਤ ਖਿਲਾਫ਼ ਦੂਜਾ ਚਲਾਨ ਪੇਸ਼ ਹੋ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਫ਼ਰੀਦਕੋਟ ਅਦਾਲਤ ਵਿੱਚ 2400 ਪੰਨਿਆਂ ਦਾ ਚਲਾਨ ਪੇਸ਼ ਕੀਤਾ ਹੈ। ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਪੁਲਿਸ ਮੁਖੀ ਡੀਜੀਪੀ ਸੁਮੇਧ ਸੈਣੀ ਦਾ ਨਾਂ ਵੀ ਇਸ ਚਲਾਨ

Read More
Punjab Religion

ਗੁਰਦੁਆਰੇ ‘ਚ ਹੋਈ ਬੇਅਦਬੀ ‘ਤੇ ਘੱਟ ਗਿਣਤੀ ਕਮਿਸ਼ਨ ਸਖ਼ਤ , ਕਿਹਾ-‘ਜੇਕਰ ਸਰਕਾਰਾਂ ਗੰਭੀਰ ਹੁੰਦੀਆਂ ਤਾਂ ਇਹ ਸਭ ਨਾ ਹੁੰਦਾ’

ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਦੇ ਕੋਤਵਾਲੀ ਸਾਹਿਬ ਗੁਰਦੁਆਰੇ ਵਿੱਚ ਬੇਅਦਬੀ ਦਾ ਮਾਮਲਾ ਗਰਮਾ ਰਿਹਾ ਹੈ। ਇਲਾਕੇ ਵਿੱਚ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਬੇਅਦਬੀ ਦੀ ਘਟਨਾ ਵਾਪਰਨ ਤੋਂ ਬਾਅਦ ਮੋਰਿੰਡਾ ਵਿਚ ਸੰਗਤਾਂ ਵੱਲੋਂ ਅੱਜ 25 ਅਪ੍ਰੈਲ ਨੂੰ ਵੀ ਧਰਨਾ ਜਾਰੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਕੱਲ੍ਹ ਹੀ ਕੇਸ ਦਰਜ ਕਰ ਲਿਆ ਸੀ। ਇਹ ਧਰਨਾ

Read More
Punjab

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਕਈ ਅਕਾਲੀ ਆਗੂ ‘ਆਪ’ ‘ਚ ਹੋਏ ਸ਼ਾਮਲ

Many SAD leaders in Jalandhar join the AAP-ਸੋਮਵਾਰ ਨੂੰ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਆਪਣੀ ਰਵਾਇਤੀ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।

Read More
Punjab

ਪਟਿਆਲਾ ਦੇ ਬੱਸ ਸਟੈਂਡ ਨੇੜੇ ਤੋਂ ਮਿਲੀਆਂ ਦੋ ਨੌਜਵਾਨਾਂ ਦੀਆਂ… ਦੋਵੇਂ ਸਨ ਦੋਸਤ

ਪਟਿਆਲਾ : ਬੀਤੇ ਦਿਨੀਂ ਸੋਮਵਾਰ ਨੂੰ ਪਟਿਆਲਾ ਵਿੱਚ ਦੋ ਨੌਜਵਾਨਾਂ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਬੱਸ ਸਟੈਂਡ ਨੇੜੇ ਮਿਲੀਆਂ। ਪੁਲਿਸ ਮੁਤਬਾਕ ਦੋਵਾਂ ਦਾ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ। ਮ੍ਰਿਤਕਾਂ ਦੀ ਪਛਾਣ ਨਕੁਲ (18) ਵਾਸੀ ਪੁਰਾਣਾ ਬਿਸ਼ਨ ਨਗਰ ਪਟਿਆਲਾ ਅਤੇ ਅਨਿਲ (20) ਪੁੱਤਰ ਦੁਰਗਾ ਪ੍ਰਸਾਦ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ ਪਟਿਆਲਾ ਵਜੋਂ ਹੋਈ

Read More