20-20 ਲੱਖ ’ਚ ਵਿਕੀਆਂ ਨਾਇਬ ਤਹਿਸੀਲਦਾਰੀਆਂ! ਮਾਮਲੇ ‘ਚ ਪੰਜ ਜਾਣੇ ਕੀਤੇ ਕਾਬੂ…
ਪਟਿਆਲਾ ਪੁਲਿਸ ਨੇ ਇਸ ਮਾਮਲੇ ਦੀ ਤਹਿ ਤੱਕ ਜਾਂਦਿਆਂ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਉਹ ਇਲੈਕਟ੍ਰੌਨਿਕ ਉਪਕਰਨ ਬਰਾਮਦ ਕਰ ਲਏ ਗਏ ਹਨ
ਪਟਿਆਲਾ ਪੁਲਿਸ ਨੇ ਇਸ ਮਾਮਲੇ ਦੀ ਤਹਿ ਤੱਕ ਜਾਂਦਿਆਂ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਉਹ ਇਲੈਕਟ੍ਰੌਨਿਕ ਉਪਕਰਨ ਬਰਾਮਦ ਕਰ ਲਏ ਗਏ ਹਨ
ਪਾਤੜਾਂ – ਸਮਾਣਾ ਦੇ ਪਿੰਡ ਸ਼ੁਤਰਾਣਾ ਦੇ ਇੱਕ ਕਿਸਾਨ ਨੇ ਆੜ੍ਹਤੀ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਆੜ੍ਹਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਸਮਾਣਾ-ਪਟਿਆਲਾ ਰੋਡ ’ਤੇ ਪਿੰਡ ਢੈਂਠਲ ਨੇੜੇ ਬੀਤੀ ਰਾਤ ਸੜਕ ’ਤੇ ਖੜ੍ਹੀ ਟਰਾਲੀ ਵਿੱਚ ਕਾਰ ਵੱਜਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ।
ਜਾਬ ਵਿਜੀਲੈਂਸ ਬਿਊਰੋ ( Punjab Vigilance Bureau, ) ਨੇ ਪੰਚਾਇਤੀ ਰਾਜ ਵਿਭਾਗ ਦੇ ਜੂਨੀਅਰ ਇੰਜੀਨੀਅਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਮੰਗਲਵਾਰ ਨੂੰ ਪੂਰੇ ਪੰਜਾਬ ਵਿੱਚ ਆਪਰੇਸ਼ਨ ਕਲੀਨ ਨਾਂ ਨਾਲ ਪੁਲਿਸ ਵੱਲੋਂ ਸਰਚ ਆਪਰੇਸ਼ਨ ਚਲਾਇਆ ਗਿਆ
ਦਿੱਲੀ : “ਆਮ ਆਦਮੀ ਨੂੰ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਤੁਸੀਂ ਕਿੰਨੀਆਂ ਮੀਟਿੰਗਾਂ ਕਰਦੇ ਹੋ? ਆਮ ਆਦਮੀ ਸਮੱਸਿਆ ਦਾ ਹੱਲ ਦੇਖਣਾ ਚਾਹੁੰਦਾ ਹੈ। ਰਾਜ ਸਰਕਾਰਾਂ ਨੂੰ ਸਿਆਸਤ ਵਿੱਚ ਨਾ ਪੈ ਕੇ ਹੱਲ ਵੱਲ ਧਿਆਨ ਦੇਣਾ ਚਾਹੀਦਾ ਹੈ।” ਇਹ ਟਿੱਪਣੀ ਕੀਤੀ ਹੈ ਦੇਸ਼ ਦੀ ਸਰਵਉੱਚ ਅਦਾਲਤ ਸੁਪਰਿਮ ਕੋਰਟ ਨੇ ਤੇ ਮਾਮਲਾ ਹੈ ਮੂਨਕ
ਨਰਸ ਨੂੰ ਛੱਡਣ ਦੇ ਲਈ ਇਕ ਮੁੰਡਾ ਐਕਟਿਵਾ 'ਤੇ ਆਇਆ ਸੀ
ਪੰਜਾਬ ਸਰਕਾਰ ਨੇ ਸਕੂਲ ਦੇ ਸਰਟਿਫਿਕੇਟ ਵਿੱਚ ਲਿੱਖੀ ਜਨਮ ਤਰੀਕ ਨੂੰ ਹੀ ਮਨਜ਼ੂਰੀ ਦਿੱਤੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤੀ ਜਨਤਾ ਪਾਰਟੀ ਨੂੰ ਅਤੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਇਕ ਪੱਤਰ ਲਿਖ ਕੇ ਖ ਮਸਲਿਆਂ ਵਿਚ ਬੇਲੋੜੀ ਦਖਲਅੰਦਾਜ਼ੀ ਬੰਦ ਕਰਨ ਲਈ ਕਿਹਾ ਹੈ।
ਲੁਧਿਆਣਾ : ਪੰਜਾਬ ਭਰ ਵਿੱਚ ਚੱਲ ਰਹੇ ਤਲਾਸ਼ੀ ਅਭਿਆਨ ਮੌਕੇ ਡੀਜੀਪੀ ਪੰਜਾਬ ਪੁਲਿਸ ਗੌਰਵ ਯਾਦਵ ਨੇ ਮੀਡੀਆ ਨਾਲ ਗੱਲਬਾਤ ਕੀਤੀ ਹੈ ਤੇ ਦੱਸਿਆ ਹੈ ਕਿ ਪੰਜਾਬ ਭਰ ਵਿੱਚ ਇਹ ਤਲਾਸ਼ੀ ਅਭਿਆਨ ਚਲਾਇਆ ਗਿਆ ਹੈ। ਉਹਨਾਂ ਇਹ ਵੀ ਕਿਹਾ ਹੈ ਕਿ ਪੰਜਾਬ ਪੁਲਿਸ ਦੇ ਸਾਰੇ ਉੱਚ ਅਧਿਕਾਰੀਆਂ ਨੂੰ ਇੱਕ ਇੱਕ ਜ਼ਿਲ੍ਹੇ ਦੀ ਜਿੰਮੇਵਾਰੀ ਦਿੱਤੀ ਗਈ ਸੀ।