“ਇਹ ਵਿਅਕਤੀ ਖੁਦ ਦੱਸ ਕੇ ਗਿਆ ਆਪਣੀ ਮੌਤ ਦਾ ਕਾਰਨ,ਲੋਕ ਮਰ ਰਹੇ ਆ,ਸਰਕਾਰ ਨੂੰ ਹੋਰ ਕੀ ਸਬੂਤ ਚਾਹੀਦੇ ਆ ? ” ਜ਼ੀਰਾ ਮੋਰਚਾ
ਫਿਰੋਜ਼ਪੁਰ : ਜ਼ੀਰਾ ਇਲਾਕੇ ਦੇ ਪਾਣੀਆਂ ਤੇ ਹਵਾ ਵਿੱਚ ਫੈਲ ਰਹੇ ਜ਼ਹਿਰ ਦਾ ਅਸਰ ਹੁਣ ਪ੍ਰਤੱਖ ਦਿਸਣਾ ਸ਼ੁਰੂ ਹੋ ਗਿਆ ਹੈ ਤੇ ਪਿੰਡਾ ਵਿੱਚ ਲੋਕ ਦਿਨੋਂ ਦਿਨ ਲਗਾਤਾਰ ਜਾਨਲੇਵਾ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਤੇ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਹਾਲੇ ਇਲਾਕੇ ਵਿੱਚ ਨੌਜਵਾਨ ਰਾਜਵੀਰ ਸਿੰਘ ਨੂੰ ਮੌਤ ਦਾ ਸ਼ਿਕਾਰ ਹੋਏ ਕੁੱਝ