Punjab

ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਹਿਦਾਇਤਾਂ

‘ਦ ਖ਼ਾਲਸ ਬਿਊਰੋ :- ਕੈਪਟਨ ਸਰਕਾਰ ਨੇ ਅੱਜ ਰਾਜ ਵਿੱਚ ਲਾਕਡਾਊਨ ਦੀਆਂ ਹੋਰ ਰਿਆਇਤਾਂ ਦਾ ਐਲਾਨ ਕਰਦਿਆਂ ਸੂਬੇ ਵਿੱਚ ਰੈਸਟੋਰੈਂਟਾਂ, ਹੋਟਲਾਂ, ਬਾਰਜ਼ ਤੇ ਹੋਰ ਸਮਾਜਿਕ ਸਮਾਗਮਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ।   ਇਨ੍ਹਾਂ ਨਵੀਆਂ ਹਦਾਇਤਾਂ ਮੁਤਾਬਿਕ ਹੁਣ ਰੈਸਟੋਰੈਂਟਾਂ ਵਿੱਚ ਰਾਤ 8 ਵਜੇ ਤੱਕ ਡਾਈਨਿੰਗ ਸੁਵਿਧਾ ਦਿੱਤੀ ਜਾ ਸਕੇਗੀ, ਪਰ ਕਿਸੇ ਵੀ ਰੈਸਟੋਰੈਂਟ ਦੀ ਬੈਠਕ

Read More
India Punjab

ਆਉਣ ਵਾਲੇ 48 ਘੰਟਿਆਂ ‘ਚ ਹੋ ਸਕਦੀ ਹੈ ਭਾਰੀ ਵਰਖਾ

‘ਦ ਖ਼ਾਲਸ ਬਿਊਰੋ:- ਭਾਰਤ ਵਿੱਚ ਕਈ ਥਾਵਾਂ ‘ਤੇ ਇਸ ਸਾਲ ਮੌਨਸੂਨ ਜਲਦ ਪਹੁੰਚਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਭਾਰਤੀ ਮੌਸਮ ਵਿਭਾਗ ਦੇ ਮੁਤਾਬਿਕ ਦੱਖਣ-ਪੱਛਮੀ ਮੌਨਸੂਨ ਪਹਾੜੀ ਰਾਜ ਉਤਰਾਖੰਡ ਵਿੱਚ ਪਹੁੰਚ ਗਿਆ ਹੈ ਅਤੇ ਇਸ ਦੇ ਅਗਲੇ 48 ਘੰਟਿਆਂ ਵਿੱਚ ਹਰਿਆਣਾ, ਪੰਜਾਬ, ਦਿੱਲੀ ਅਤੇ ਚੰਡੀਗੜ੍ਹ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੰਦਾਜਾ ਲਗਾਇਆ ਕਿ

Read More
Punjab

ਬਾਗੀ ਅਕਾਲੀ ਲੀਡਰ ਢੀਂਡਸਾ ਦੇ ਤੀਜੇ ਫਰੰਟ ਨੂੰ ਮਿਲੀ ਤਾਕਤ

‘ਦ ਖ਼ਾਲਸ ਬਿਊਰੋ :-  ਰਣਧੀਰ ਸਿੰਘ ਰੱਖੜਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਪਾਰਟੀ ਨੂੰ ਛੱਡ ਕੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ‘ਚ ਜਾਣ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਿਦਆਂ ਪੰਜਾਬ ਐਗਰੋ ਫੂਡਗਰੇਨ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਰੱਖੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ

Read More
Punjab

ਬਠਿੰਡਾ ਦੇ ਸਿੱਖ ਗੱਭਰੂ ਨੂੰ ਗੋਰਿਆਂ ਦੀ ਫੌਜ ਨੇ ਨਾਟੋ ਦਸਤੇ ਲਈ ਚੁਣਿਆ

‘ਦ ਖ਼ਾਲਸ ਬਿਊਰੋ :- ਜ਼ਿਲ੍ਹਾ ਬਠਿੰਡਾ ਦੇ ਪਿੰਡ ਭੋਖੜਾ ਵਾਸੀ ਰਾਜਵੰਤ ਸਿੰਘ ਬਰਾੜ ਨੂੰ ਬਰਤਾਨਵੀ ਫੌਜ ਵੱਲੋਂ ਨਾਟੋ ਦਸਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਰਾਜਵੰਤ ਸਿੰਘ ਦੀ ਪੈਰਾ ਕਮਾਂਡੋ ਫੋਰਸ ਵਿੱਚ ਚੋਣ ਹੋਈ ਹੈ ਜਿਸ ਨੂੰ ਲੈ ਕੇ ਮਾਪਿਆਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਪਿੰਡ ਵਾਸੀ ਨੇ ਦੱਸਿਆ

Read More
Punjab

ਗੁਰੂ ਨਾਨਕ ਦੇਵ ਥਰਮਲ ਪਲਾਂਟ ਢਾਹੁਣ ਦੇ ਹੁਕਮ, ਪੁਡਾ ਬਣਾਏਗਾ ਕਲੋਨੀ

‘ਦ ਖ਼ਾਲਸ ਬਿਊਰੋ :- ਪੰਜਾਬ ਕੈਬਨਿਟ ਦੀ ਕੋਵਿਡ-19 ਨੂੰ ਲੈ ਕੇ ਅੱਜ ਬੈਠਕ ਹੋਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਇਸ ਬੈਠਕ ‘ਚ ਕਈ ਅਹਿਮ ਫੈਂਸਲੇ ਲਏ ਗਏ। ਸਭ ਤੋਂ ਅਹਿਮ ਫੈਂਸਲਾ ਬਠਿੰਡਾ ਥਰਮਲ ਪਲਾਂਟ ਨੂੰ ਢਾਹੇ ਜਾਣ ਦਾ ਲਿਆ ਗਿਆ। ਬੈਠਕ ਦੌਰਾਨ ਲਏ ਗਏ ਮੁੱਖ ਫੈਂਸਲੇ 1. ਮੁੱਖ ਮੰਤਰੀ ਕੈਪਟਨ ਅਮਰਿੰਦਰ

Read More
Punjab

ਸਿਮਰਨਜੀਤ ਸਿੰਘ ਬੈਂਸ ਸਾਈਕਲਾਂ ‘ਤੇ ਬੋਲਣਗੇ ਕੈਪਟਨ ‘ਤੇ ਹੱਲਾ, ਦਰਬਾਰ ਸਾਹਿਬ ਤੋਂ ਪਾਏ ਚਾਲੇ

‘ਦ ਖ਼ਾਲਸ ਬਿਊਰੋ:- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਨੇ ਅੱਜ ਕਿਸਾਨਾਂ ਦੇ ਹੱਕ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸ੍ਰੀ ਦਰਬਾਰ ਸਾਹਿਬ ਤੋਂ ਚੰਡੀਗੜ੍ਹ ਤੱਕ 5 ਦਿਨਾਂ ਸਾਈਕਲ ਮਾਰਚ ਸ਼ੁਰੂ ਕੀਤਾ। ਇਸ ਰੋਸ ਮਾਰਚ ਵਿੱਚ ਲੋਕ ਇਨਸਾਫ ਪਾਰਟੀ ਦੇ ਵਰਕਰ ਵੀ ਸ਼ਾਮਿਲ ਹਨ। ਇਹ ਸਾਈਕਲ

Read More
Punjab

60 ਕਿਸਾਨਾਂ ਦੇ ਖੇਤਾਂ ਦੀ ਫ਼ਸਲ ਤਬਾਹ ਕਰਨ ਤੋਂ ਬਾਅਦ ਨਵੇਂ ਬੀਜਾਂ ਦੀਆਂ ਕਿਸਮਾਂ ਕਿਸਾਨਾਂ ਦੇ ਖੇਤਾਂ ਵਿੱਚ ਪਰਖਣ ‘ਤੇ ਲੱਗੀ ਪਾਬੰਦੀ

ਦ ਖ਼ਾਲਸ ਬਿਊਰੋ :- ਸੂਬਾ ਸਰਕਾਰ ਨੇ ਖੇਤਾਂ ’ਚ ਬੀਜਾਂ ਦੀਆਂ ਨਵੀਆਂ ਕਿਸਮਾਂ ਦੀ ਪਰਖ (ਟਰਾਇਲ) ਕਰਨ ’ਤੇ ਪਾਬੰਦੀ ਲਾ ਦਿੱਤੀ ਹੈ। ਸੂਬੇ ’ਚ ਕਰੀਬ 60 ਕਿਸਾਨਾਂ ਦੇ ਖੇਤਾਂ ’ਚ ਪਰਖ ਵਾਸਤੇ ਲੱਗੀ ਝੋਨੇ ਦੀ ਪਨੀਰੀ ਦੀ ਵਹਾਈ ਕਰਵਾ ਦਿੱਤੀ ਗਈ ਹੈ। ਪੰਜਾਬ ਖੇਤੀ ਯੂਨੀਵਰਸਿਟੀ ਨੇ ਪਰਖ ਸਬੰਧੀ ਨੀਤੀ ਵਿੱਚ ਬਦਲਾਅ ਕੀਤਾ ਹੈ। ਇਸ ਤਹਿਤ

Read More
Punjab

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਲੱਦਾਖ ਸ਼ਹੀਦਾਂ ਦੇ ਨਾਵਾਂ ‘ਤੇ ਰੱਖੇ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਕਿਹਾ ਹੈ ਕਿ ਭਾਰਤ-ਚੀਨ ਸਰਹੱਦ ’ਤੇ ਸ਼ਹੀਦ ਹੋਣ ਵਾਲੇ ਪੰਜਾਬ ਦੇ ਚਾਰੇ ਜਵਾਨਾਂ ਦੇ ਪਿੰਡਾਂ ਵਿਚਲੇ ਸਰਕਾਰੀ ਸਕੂਲਾਂ ਦੇ ਨਾਮ ਹੁਣ ਉਨ੍ਹਾਂ ਸ਼ਹੀਦਾਂ ਦੇ ਨਾਵਾਂ ’ਤੇ ਰੱਖੇ ਜਾਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਬਾਕਾਇਦਾ ਚਾਰੇ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਨੂੰ ਲਿਖਤੀ ਹੁਕਮ ਜਾਰੀ ਕਰ ਦਿੱਤੇ

Read More
Punjab

ਬਿਨਾਂ ਸਕੂਲ ਖੁੱਲ੍ਹਣ ਤੋਂ 70 ਫੀਸਦੀ ਫ਼ੀਸਾਂ ਲੈਣ ‘ਤੇ ਹਾਲੇ ਤੱਕ ਕੋਈ ਫੈਸਲਾ ਲੈ ਸਕੀ ਉੱਚ ਅਦਾਲਤ

‘ਦ ਖ਼ਾਲਸ ਬਿਊਰੋ :- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬੀਤੇ ਦਿਨ ਪੰਜਾਬ ਦੇ ਨਿੱਜੀ ਸਕੂਲਾਂ ਦੇ ਫੀਸ ਸਬੰਧੀ ਮਾਮਲੇ ਦੀ ਸੁਣਵਾਈ ਮੁਕੰਮਲ ਕਰ ਦਿੱਤੀ ਹੈ। ਪ੍ਰਾਈਵੇਟ ਸਕੂਲਾਂ, ਵਿਦਿਆਰਥੀਆਂ ਦੇ ਮਾਪਿਆਂ ਤੇ ਪੰਜਾਬ ਸਰਕਾਰ ਨੇ ਆਪੋ-ਆਪਣੇ ਪੱਖ ਅਦਾਲਤ ਸਾਹਮਣੇ ਰੱਖੇ। ਸੂਬਾ ਸਰਕਾਰ ਨੇ ਹਲਫ਼ਨਾਮਾ ਦਾਇਰ ਕਰਦਿਆਂ ਅਦਾਲਤ ਨੂੰ ਅਪੀਲ ਕੀਤੀ ਕਿ ਸਰਕਾਰ ਫੀਸਾਂ ਮੁਆਫ਼ ਕਰਨ ਲਈ

Read More
Punjab

ਸਿੱਲ੍ਹੀਆਂ ਅੱਖ਼ਾਂ ਨਾਲ ਸ਼ਹੀਦ ਗੁਰਤੇਜ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਲੱਦਾਖ ‘ਚ ਭਾਰਤ-ਚੀਨ ਝੜਪ ਦੌਰਾਨ ਸ਼ਹੀਦ ਹੋਏ ਨੌਜਵਾਨ ਫੌਜੀ ਗੁਰਤੇਜ ਸਿੰਘ ਦਾ ਅੱਜ ਉਹਨਾਂ ਦੇ ਜੱਦੀ ਪਿੰਡ ਵੀਰੇਵਾਲਾ ਡੋਗਰਾ ਜਿਲ੍ਹਾ ਮਾਨਸਾ ਵਿੱਚ ਫੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਸ਼ਹੀਦ ਗੁਰਤੇਜ ਸਿੰਘ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ।

Read More