ਨੈਸ਼ਨਲ ਐਜੂਕੇਸ਼ਨ ਪਾਲਿਸੀ 2020 ‘ਚੋਂ ਪੰਜਾਬੀ ਨੂੰ ਕੀਤਾ ਬਾਹਰ? ਚੀਮਾ ਨੇ ਕੀਤਾ ਦਾਅਵਾ
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ (Daljit Singh Cheema) ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋ ਜਾਰੀ ਕੀਤੀ ਗਈ ਨੈਸ਼ਨਲ ਐਜੂਕੇਸ਼ਨ ਪਾਲਿਸੀ 2020 ਤਹਿਤ ਦਸਵੀਂ ਅਤੇ ਬਾਰਵੀਂ ਦੇ ਬੋਰਡ ਦੇ ਇਮਤਿਹਾਨਾਂ ਦੀ ਡਰਾਫਟ ਕੀਤੀ ਗਈ ਨੀਤੀ ਵਿੱਚ ਪੰਜਾਬੀ ਮਾਂ ਬੋਲੀ ਨੂੰ ਖੇਤਰੀ ਭਾਸ਼ਾਵਾਂ ਦੀ ਲਿਸਟ ਵਿੱਚੋਂ ਬਾਹਰ