ਤਰਨ ਤਾਰਨ ਜ਼ਿਮਨੀ ਚੋਣ – ਡਾ. ਚੀਮਾ ਦਾ ਵੱਡਾ ਦਾਅਵਾ, ਅਕਾਲੀ ਸਰਪੰਚਾਂ-ਕੌਂਸਲਰ ਨੂੰ ਪੁਲਿਸ ਨੇ ਚੁੱਕਿਆ
- by Preet Kaur
- November 7, 2025
- 0 Comments
ਬਿਊਰੋ ਰਿਪੋਰਟ (ਤਰਨ ਤਾਰਨ, 7 ਨਵੰਬਰ 2025): ਤਰਨ ਤਾਰਨ ਜ਼ਿਮਨੀ ਚੋਣ ਵਿੱਚ ਪੰਜਾਬ ਸਰਕਾਰ ਨੂੰ ਵਿਰੋਧੀ ਪਾਰਟੀਆਂ ਨੇ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਤੋਂ ਬਾਅਦ ਅੱਜ (ਸ਼ੁੱਕਰਵਾਰ ਨੂੰ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਵੀ ਪ੍ਰਸ਼ਾਸਨ ’ਤੇ ਗੰਭੀਰ ਇਲਜ਼ਾਮ ਲਾਏ ਹਨ। ਇਸ ਦੇ ਨਾਲ ਹੀ
ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਆ ਸਕਦਾ ਹੈ ਫ਼ੈਸਲਾ
- by Preet Kaur
- November 7, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 7 ਨਵੰਬਰ 2025): ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਹੈ। ਅੱਜ (7 ਨਵੰਬਰ) ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ’ਤੇ ਲਗਾਤਾਰ ਦੂਜੇ ਦਿਨ ਵੀ ਸੁਣਵਾਈ ਚੱਲ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਉਨ੍ਹਾਂ ਦੀ ਪਟੀਸ਼ਨ ’ਤੇ
PU ’ਚ ‘ਆਪ’ ਸਾਂਸਦਾਂ ਦੇ ਘਿਰਾਓ ’ਤੇ ਮੋਰਚੇ ਦਾ ਯੂ-ਟਰਨ, BJP-RSS ਛੱਡ ਕੇ ਬਾਕੀ ਸਾਰੀਆਂ ਪਾਰਟੀਆਂ ਦਾ ਸਵਾਗਤ
- by Preet Kaur
- November 7, 2025
- 0 Comments
ਬਿਊਰੋ ਰਿਪੋਰਟ (7 ਨਵੰਬਰ 2025): ਵੀਰਵਾਰ ਨੂੰ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਮਿਲਣ ਤੋਂ ਬਾਅਦ ‘ਆਪ’ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਾਲਵਿੰਦਰ ਕੰਗ ਪੰਜਾਬ ਯੂਨੀਵਰਸਿਟੀ (PU) ਪਹੁੰਚੇ ਸਨ ਜਿੱਥੇ ਉਨ੍ਹਾਂ ਨੂੰ ਵਿਦਿਆਰਥੀਆਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਇਸ ਘਟਨਾ ਤੋਂ ਬਾਅਦ ਮੋਰਚੇ ਦੇ ਕੁਝ ਮੈਂਬਰਾਂ ਵੱਲੋਂ ਦੇਰ ਰਾਤ ਇੱਕ ਵੀਡੀਓ ਜਾਰੀ ਕੀਤਾ
ਪੰਜਾਬ ’ਚ ਮੌਸਮ ਦਾ ਬਦਲਿਆ ਮਿਜਾਜ਼, ਅਗਲੇ ਦੋ ਦਿਨ ਜਾਰੀ ਰਹੇਗੀ ਠੰਢ
- by Preet Kaur
- November 7, 2025
- 0 Comments
ਬਿਊਰੋ ਰਿਪੋਰਟ (ਮੋਹਾਲੀ, 7 ਨਵੰਬਰ 2025): ਪੱਛਮੀ ਗੜਬੜ (Western Disturbance) ਤੋਂ ਬਾਅਦ ਹੋਈ ਬਾਰਿਸ਼ ਨੇ ਪੰਜਾਬ ਦੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ। ਬੀਤੇ 24 ਘੰਟਿਆਂ ਵਿੱਚ ਦਿਨ ਦਾ ਪਾਰਾ 0.6 ਡਿਗਰੀ ਤੱਕ ਹੇਠਾਂ ਆਇਆ ਹੈ। ਫਿਲਹਾਲ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ
VIDEO – WEATHER REPORT | 7 NOV | WINTER | THE KHALAS TV
- by Preet Kaur
- November 7, 2025
- 0 Comments
ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ SC ’ਚ ਸੁਣਵਾਈ ਅੱਜ, ਤੀਜੀ ਵਾਰ NSA ਲਗਾਉਣ ਨੂੰ ਦਿੱਤੀ ਚੁਣੌਤੀ
- by Preet Kaur
- November 7, 2025
- 0 Comments
ਬਿਊਰੋ ਰਿਪੋਰਟ (7 ਨਵੰਬਰ, 2025): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ’ਤੇ ਲਾਗੂ ਕੀਤੇ ਗਏ ਨੈਸ਼ਨਲ ਸਕਿਓਰਿਟੀ ਐਕਟ (NSA) ਨੂੰ ਲੈ ਕੇ ਅੱਜ, ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਸਬੰਧ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਨੇ ਖ਼ੁਦ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਫਰੀਦਕੋਟ ਦੇ ਗੁਰਪ੍ਰੀਤ
ਸਾਬਕਾ DGP ਮੁਹੰਮਦ ਮੁਸਤਫ਼ਾ ਖ਼ਿਲਾਫ਼ ਪਰਿਵਾਰ ਸਣੇ FIR ਦਰਜ
- by Preet Kaur
- November 7, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 7 ਨਵੰਬਰ 2025): CBI ਨੇ ਬੀਤੇ ਕੱਲ੍ਹ ਅਕੀਲ ਅਖ਼ਤਰ ਕਤਲ ਮਾਮਲੇ ਵਿੱਚ ਸਾਬਕਾ DGP ਮੁਹੰਮਦ ਮੁਸਤਫ਼ਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। CBI ਨੇ ਸੀਆਰਪੀਸੀ, 2023 ਦੀ ਧਾਰਾ 103(1) ਅਤੇ 61 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਐਫਆਈਆਰ ਮੁਹੰਮਦ ਮੁਸਤਫਾ, ਰਜ਼ੀਆ ਸੁਲਤਾਨਾ, ਮ੍ਰਿਤਕ ਦੀ ਪਤਨੀ ਅਤੇ ਮ੍ਰਿਤਕ ਦੀ ਭੈਣ ਦੇ ਖਿਲਾਫ ਦਰਜ ਕੀਤੀ
VIDEO – ਅੱਜ ਦੀਆਂ 5 ਵੱਡੀਆਂ ਖ਼ਬਰਾਂ l THE KHALAS TV
- by Preet Kaur
- November 6, 2025
- 0 Comments
