Punjab

‘ਆਪ’ ਵਿਧਾਇਕਾਂ ਨੇ ਪੰਜਾਬ ਦੇ ਡੀਜੀਪੀ ਨੂੰ ਦਿੱਤੀ ਸ਼ਿਕਾਇਤ

ਆਪ ਨੇ ਦਾਅਵਾ ਕੀਤਾ ਕਿ ਉਸਦੇ 10 ਵਿਧਾਇਕਾਂ ਨੂੰ ਫੋਨ ਉੱਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

Read More
Punjab

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮਜ਼ਦੂਰਾਂ ਦੇ ਸਾਂਝੇ ਮੋਰਚੇ ਦੀ ਮੀਟਿੰਗ, ਆਇਆ ਇਹ ਫੈਸਲਾ..

ਮਜ਼ਦੂਰਾਂ ਦੇ ਸਾਂਝੇ ਮੋਰਚੇ ਵਲੋਂ ਤਿੱਖੇ ਤੇਵਰ ਵਿਖਾਉਣ ਉਪਰੰਤ ਵਿੱਤ ਮੰਤਰੀ ਨੇ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਨਾਲ ਮੀਟਿੰਗ ਦਾ ਪੱਤਰ ਜਾਰੀ ਹੋਇਆ।

Read More
Punjab

ਮੰਡੀ ‘ਚ ਵਿਕਾਊ ਨਹੀਂ ਆਪ ਦੇ MLA

ਮਾਨ ਨੇ ਅੰਤ ਵਿੱਚ ਇਹ ਵੀ ਕਹਿ ਦਿੱਤਾ ਕਿ ਅਸਲ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਆਮ ਆਦਮੀ ਪਾਰਟੀ ਦੀ ਚੜਾਈ ਜਰੀ ਨਹੀਂ ਜਾਂਦੀ।

Read More
Punjab

CM ਮਾਨ ਨੇ ਸੁਣੀ ਫ਼ੌਜੀਆਂ ਦੀ ਪੁਕਾਰ

ਦਰਅਸਲ, ਫੌਜ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਅਗਨੀਪੱਥ ਸਕੀਮ ਤਹਿਤ ਭਰਤੀ ਪ੍ਰਕਿਰਿਆ ਨੂੰ ਸਥਾਨਕ ਪ੍ਰਸ਼ਾਸਨ ਵੱਲੋਂ ਸਹਿਯੋਗ ਨਾ ਮਿਲਣ ਦੀ ਸ਼ਿਕਾਇਤ ਕੀਤੀ ਸੀ।

Read More
Punjab

ਹਾਈਕੋਰਟ ਤੋਂ ਸੈਣੀ ਨੂੰ ਵੱਡੀ ਰਾਹਤ

ਹੁਣ ਸੈਣੀ ਕੋਲੋਂ ਜੇਕਰ ਵਿਜੀਲੈਂਸ ਨੇ ਪੁੱਛਗਿੱਛ ਕਰਨੀ ਹੋਈ ਤਾਂ ਪਹਿਲਾਂ ਸੈਣੀ ਨੂੰ ਨੋਟਿਸ ਦੇਣਾ ਪਵੇਗਾ।

Read More
Punjab

“ਹਰਪਾਲ ਚੀਮਾ ਲੱਗਦਾ ਭੁੱਲ ਗਏ ਹਨ ਕਿ ਉਹ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਨ ਨਾ ਕਿ ਬੀਜੇਪੀ ਦੇ ਖ਼ਜ਼ਾਨਚੀ”

ਮਜੀਠੀਆ ਨੇ ਹਰਪਾਲ ਚੀਮਾ ਵੱਲੋਂ ਬੀਜੇਪੀ ਉੱਤੇ ਆਪ ਵਿਧਾਇਕਾਂ ਦੀ ਖਰੀਦੋ ਫਰੋਖਤ ਕਰਨ ਲਈ ਰੱਖੇ ਗਏ ਬਜਟ ਵਾਲੇ ਬਿਆਨ ਉੱਤੇ ਤੰਜ ਕਸਦਿਆਂ ਕਿਹਾ ਕਿ ਹਰਪਾਲ ਚੀਮਾ ਲੱਗਦਾ ਭੁੱਲ ਗਏ ਹਨ ਕਿ ਉਹ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਨ ਨਾ ਕਿ ਭਾਜਪਾ ਦੇ ਖ਼ਜ਼ਾਨਚੀ।

Read More
India Punjab

ਪੰਜਾਬ ਦੀ ਇਸ ਸਰਕਾਰੀ ਪੋਸਟ ‘ਤੇ ‘ਅੱਧੇ ਅੰਦਰ ਦੇ, ਅੱਧੇ ਬਾਹਰ ਦੇ’

ਇਨ੍ਹਾਂ 68 ਵੈਟਨਰੀ ਇੰਸਪੈਕਟਰਾਂ ਵਿਚੋਂ 23 ਹਰਿਆਣਾ ਤੋਂ ਹਨ ਅਤੇ 11 ਨਿਯੁਕਤੀਆਂ ਰਾਜਸਥਾਨ ਤੋਂ ਹੋਈਆਂ ਹਨ।

Read More
Punjab

ਵੱਡੀ ਖ਼ਬਰ : ਪੰਜਾਬ ‘ਚ ਵਿਸ਼ਵ ਪ੍ਰਸਿੱਧ ਕਾਰ ਕੰਪਨੀ ਕਰੇਗੀ ਨਿਵੇਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਵਿਸ਼ਵ ਪ੍ਰਸਿੱਧ ਕਾਰ ਕੰਪਨੀ ਬੀਐੱਮਡਬਲਿਊ ਨੇ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਕਾਰਾਂ ਦੇ ਹਿੱਸੇ / ਪੁਰਜਿਆਂ (Parts) ਨਾਲ ਸਬੰਧਿਤ ਯੂਨਿਟ ਲਗਾਉਣ ਲਈ ਹਾਮੀ ਭਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਐੱਮਡਬਲਿਊ ਦੇ ਹੈੱਡ ਦਫ਼ਤਰ ਵਿਖੇ ਉਨ੍ਹਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਮੁੱਖ ਮੰਤਰੀ

Read More
Punjab

ਪੰਜਾਬ ‘ਚ ਨਹੀਂ ਚੱਲਣੀ ਭਾਜਪਾ ਦੀ ਦੁਕਾਨਦਾਰੀ – ਚੀਮਾ

ਵਿੱਤ ਮੰਤਰੀ ਚੀਮਾ ਨੇ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਕਿ ਪੰਜਾਬ ਦੇ ਪੁਲਿਸ ਮੁਖੀ ਨੂੰ ਇੱਕ ਸ਼ਿਕਾਇਦ ਦੇ ਕੇ ਆਪਰੇਸ਼ਨ ਲੋਟਸ ਦਾ ਪੂਰੀ ਤਰ੍ਹਾਂ ਖੁਲਾਸਾ ਕੀਤਾ ਜਾ ਰਿਹਾ ਹੈ।

Read More
Punjab

ਪੁਲਿਸ ਨੂੰ ਵਕੀਲਾਂ ਨੂੰ ਅੰਦਰ ਡੱਕਣਾ ਪਿਆ ਮਹਿੰਗਾ…!

ਵਕੀਲਾਂ ਨੇ ਦੋਸ਼ ਲਾਇਆ ਕਿ ਪੁਲਿਸ ਵੱਲੋਂ ਧੱਕੇ ਨਾਲ ਤਿੰਨ ਵਕੀਲਾਂ ਉੱਪਰ ਐਫ ਆਈ ਆਰ ਦਰਜ ਕਰਕੇ ਉਨ੍ਹਾਂ ਨੂੰ ਥਾਣੇ 'ਚ ਬੰਦ ਕੀਤਾ ਗਿਆ। ਪਰ ਬਾਅਦ ਵਿੱਚ ਪੁਲ‌ਿਸ ਦੇ ਉੱਚ ਅਧਿਕਾਰੀਆਂ ਵੱਲੋਂ ਭਰੋਸਾ ਦੇਣ ‘ਤੇ ਉਨ੍ਹਾਂ ਨੇ ਹੜਤਾਲ ਵਾਪਸ ਲੈ ਲਈ।

Read More