SIT ਮੂਹਰੇ ਪੇਸ਼ ਹੋਏ ਸੁਖਬੀਰ ਬਾਦਲ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੁਰਾ ਫਾਇਰਿੰਗ ਕੇਸ ਵਿਚ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਏ ਹਨ। ਉਹਨਾਂ ਦੇ ਨਾਲ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੀ ਹਾਜ਼ਰ ਸਨ। ਸੁਖਬੀਰ ਬਾਦਲ ਐਸਆਈਟੀ ਸਾਹਮਣੇ ਦੂਜੀ ਵਾਰ ਪੇਸ਼ ਹੋਏ ਹਨ। ਇਸ ਤੋਂ ਪਹਿਲਾਂ ਵੀ ਗੋਲੀਕਾਂਡ ਮਾਮਲੇ