ਦਰਬਾਰ ਸਾਹਿਬ ‘ਚ ਤਿਰੰਗਾ ਵਿਵਾਦ ਤੋਂ ਬਾਅਦ ਹੁਣ ਦਲਜੀਤ ਦੋਸਾਂਝ ਟਾਰਗੇਟ !
ਸੋਸ਼ਲ ਮੀਡੀਆ 'ਤੇ ਦਲਜੀਤ ਦੋਸਾਂਝ ਨੂੰ ਟਾਰਗੇਟ
ਸੋਸ਼ਲ ਮੀਡੀਆ 'ਤੇ ਦਲਜੀਤ ਦੋਸਾਂਝ ਨੂੰ ਟਾਰਗੇਟ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹੁਕਮ ਜਾਰੀ ਕੀਤੇ ਹਨ ਕਿ ਅਗਲੇ ਹੁਕਮਾਂ ਤੱਕ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ‘ਤੇ ਪੰਜਾਬ ਸਰਕਾਰ ਕੋਈ ਨਵੀਂ ਨਿਯੁਕਤੀ ਨਹੀਂ ਕਰੇਗੀ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੰਜਾਬ ਹਰਿਆਣਾ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ
ਚੰਡੀਗੜ੍ਹ : ਪੰਜਾਬ ਵਿੱਚ ਸਿਹਤ ਵਿਭਾਗ ਨੇ ਕੋਰੋਨਾ ਦੇ ਟੈਸਟ ਘਟਾ ਦਿੱਤੇ ਹਨ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ 2703 ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿੱਚੋਂ 148 ਨਮੂਨਿਆਂ ਦਾ ਨਤੀਜਾ ਪਾਜ਼ੇਟਿਵ ਆਇਆ ਹੈ। ਸੂਬੇ ਦੇ ਲੁਧਿਆਣਾ ਵਿੱਚ ਇੱਕ ਕਰੋਨਾ ਮਰੀਜ਼ ਦੀ ਮੌਤ ਹੋ ਗਈ ਹੈ। ਜਦਕਿ 9 ਲੈਵਲ-2 ਦੇ ਮਰੀਜ਼ਾਂ ਨੂੰ ਵੱਖ-ਵੱਖ ਨਿੱਜੀ
‘ਦ ਖ਼ਾਲਸ ਬਿਊਰੋ : ਅਸੀਂ ਇਹ ਯਕੀਨੀ ਬਣਾਉਣ ਲਈ ਸਾਰੇ ਉਪਾਅ ਕਰਦੇ ਹਾਂ ਕਿ ਭੋਜਨ ਦੇ ਪੌਸ਼ਟਿਕ ਮੁੱਲ ਨੂੰ ਬਰਕਰਾਰ ਰੱਖਿਆ ਜਾਵੇ। ਇਸ ਦੇ ਨਾਲ ਹੀ ਅਸੀਂ ਭਾਂਡਿਆਂ ਦੀ ਸਫਾਈ ਦਾ ਵੀ ਖਾਸ ਧਿਆਨ ਦਿੰਦੇ ਹਾਂ। ਪਰ ਬਰਤਨ ਸਾਫ਼ ਕਰਦੇ ਸਮੇਂ ਥੋੜ੍ਹੀ ਜਿਹੀ ਲਾਪਰਵਾਹੀ ਤੁਹਾਡੀ ਸਿਹਤ ਨੂੰ ਵਿਗਾੜ ਸਕਦੀ ਹੈ। ਅਕਸਰ ਦੇਖਿਆ ਜਾਂਦਾ ਹੈ ਕਿ
ਮਾਨਸਾ : ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਸੂਬਾ ਭਰ ਵਿੱਚ ਦਿੱਤੇ ਗਏ ਰੇਲਾਂ ਰੋਕਣ ਦੇ ਦਿੱਤੇ ਗਏ ਸੱਦੇ ਦੇ ਤਹਿਤ ਅੱਜ ਮਾਲਵੇ ਚ ਪੈਂਦੇ ਜ਼ਿਲ੍ਹਾ ਮਾਨਸਾ ਵਿੱਚ ਵੀ ਕਿਸਾਨਾਂ ਨੇ ਰੇਲਾਂ ਰੋਕ ਕੇ ਆਪਣਾ ਰੋਸ ਪ੍ਰਗਟਾਇਆ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਸ਼ਾਮ 4 ਵਜੇ ਤੱਕ ਇਹ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਪਹਿਲਾਂ ਕੇਂਦਰ ਸਰਕਾਰ ਨੇ
36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ
ਡੇਢ ਮਹੀਨੇ ਪਹਿਲਾਂ ਵੀ ਕਾਰਵਾਈ ਸ਼ੁਰੂ ਕੀਤੀ ਗਈ ਹੈ
ਤਰਨਤਾਰਨ : ਆਏ ਦਿਨ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਕੀਮਤੀ ਜਾ ਨਾਂ ਗਵਾ ਚੁੱਕੇ ਹਨ। ਇਸੇ ਦੌਰਾਨ ਤਰਨਤਾਰਨ ਤੋਂ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕਾਰ ਹਾਦਸੇ ‘ਚ 3 ਨੌਜਵਾਨਾਂ ਦੀ ਮੌਤ ਹੋ ਗਈ ਹੈ ਜਾਣਕਾਰੀ ਅਨੁਸਾਰ ਬੇਕਾਬੂ ਕਾਰ
ਚੰਡੀਗੜ੍ਹ : ਤਿਹਾੜ ਜੇਲ ‘ਚ ਪ੍ਰਿੰਸ ਤਿਵਾਤੀਆ ਦੇ ਕਤਲ ਤੋਂ ਬਾਅਦ ਪੰਜਾਬ ‘ਚ ਇੱਕ ਵਾਰ ਫੇਰ ਗੈਂਗਸਟਰਾਂ ਵਿਚਾਲੇ ਜੰਗ ਛਿੜ ਗਈ ਹੈ। ਹੁਣ ਬੰਬੀਹਾ ਗੈਂਗ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਲਿਖਿਆ ਕਿ ਹੁਣ ਜਲਦ ਹੀ ਲਾਰੈਂਸ ਗਰੁੱਪ ਦੀ ਦੂਜੀ ਵਿਕਟ ਜੱਗੂ ਭਗਵਾਨਪੁਰੀਆ ਦੀ ਡਿੱਗਣ ਵਾਲੀ ਹੈ। ਇਹ ਪੋਸਟ ਬੰਬੀਹਾ ਗੈਂਗ ਦੇ ਗੈਂਗਸਟਰ ਨੀਰਜ ਸ਼ਹਿਰਾਵਤ
ਚੰਡੀਗੜ੍ਹ : ਪੰਜਾਬ ਸਣੇ ਸਾਰੇ ਉੱਤਰੀ ਭਾਰਤ ਵਿੱਚ ਇਸ ਵੇਲੇ ਪੈ ਰਹੀ ਗਰਮੀ ਨੇ ਲੋਕਾਂ ਦਾ ਜੀਉਣਾ ਮੁਹਾਲ ਕਰ ਦਿੱਤਾ ਹੈ।ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਤਾਪਮਾਨ ਵਿੱਚ ਵਾਧਾ ਹੋਵੇਗਾ ਤੇ ਗਰਮੀ ਹੋਰ ਵਧਣ ਦੀ ਸੰਭਾਵਨਾ ਹੈ।ਬੀਤੀ ਕੱਲ ਵੀ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ ਮੌਸਮ ਕਾਫੀ ਗਰਮ ਰਿਹਾ ਹੈ ਤੇ ਅੱਜ ਵੀ ਇਸ ਦੇ