ਨਿਤਿਨ ਅਗਰਵਾਲ ਬਣੇ BSF ਦੇ ਨਵੇਂ ਡਾਇਰੈਕਟਰ ਜਨਰਲ
ਕੇਰਲਾ ਕੇਡਰ ਦੇ ਅਫਸਰ ਨਿਤਿਨ ਅਗਰਵਾਲ ਨੂੰ ਬਾਰਡਰ ਸਕਿਓਰਿਟੀ ਫੋਰਸ (ਬੀ ਐਸ ਐਫ) ਦਾ ਨਵਾਂ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ।
ਕੇਰਲਾ ਕੇਡਰ ਦੇ ਅਫਸਰ ਨਿਤਿਨ ਅਗਰਵਾਲ ਨੂੰ ਬਾਰਡਰ ਸਕਿਓਰਿਟੀ ਫੋਰਸ (ਬੀ ਐਸ ਐਫ) ਦਾ ਨਵਾਂ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ।
ਬਠਿੰਡਾ : ਪੰਜਾਬ ਵਿਚ ਨੌਜਵਾਨ ਦੀਨੋ-ਦਿਨ ਨਸ਼ਿਆਂ ‘ਚ ਰੁਲਦੇ ਜਾ ਰਹੇ ਹਨ। ਸੂਬੇ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਵਿਚ ਤਾਇਨਾਤ 200 ਤੋਂ ਜ਼ਿਆਦਾ ਡਾਕਟਰਾਂ ਨੂੰ ਵਾਪਸ ਪੇਂਡੂ ਡਿਸਪੈਂਸਰੀਆਂ ਵਿਚ ਭੇਜਣ ਦੇ ਹੁਕਮ ਦਿੱਤੇ ਹਨ। ਜ਼ਿਲ੍ਹਿਆਂ ਵਿਚ ਸਿਵਲ ਸਰਜਨਾਂ ਨੂੰ ਭੇਜੇ ਹੁਕਮਾਂ ਵਿਚ ਕੌਮੀ ਸਿਹਤ ਮਿਸ਼ਨ (NMH) ਦੇ ਡਾਇਰੈਕਟਰ ਨੇ ਕਿਹਾ ਕਿ ਪੇ਼ਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਪੇਂਡੂ ਮੈਡੀਕਲ ਅਫਸਰਾਂ ਨੂੰ ਉਹਨਾਂ ਦੇ ਸਹਾਇਕ ਸਿਹਤ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਵਿੱਚ ਪਿਛਲੇ 14 ਮਹੀਨਿਆਂ ਵਿੱਚ ਚਾਹ ਅਤੇ ਸਨੈਕਸ ’ਤੇ 31 ਲੱਖ ਰੁਪਏ ਤੋਂ ਵੱਧ ਖ਼ਰਚ ਕੀਤੇ ਗਏ ਹਨ। ਇਸ ਗੱਲ ਦਾ ਖ਼ੁਲਾਸਾ ਆਰਟੀਆਈ ਕਾਰਕੁਨ ਗੁਰਜੀਤ ਸਿੰਘ ਗੋਪਾਲਪੁਰੀ ਵਾਸੀ ਪਟਿਆਲਾ ਵੱਲੋਂ ਦਾਇਰ ਇੱਕ ਆਰਟੀਆਈ ਵਿੱਚ ਹੋਇਆ ਹੈ। ਜਿਸ ਮੁਤਾਬਕ ਮਾਰਚ 2022 ਲਈ ਚਾਹ ਅਤੇ ਸਨੈਕਸ ਦਾ
ਚੰਡੀਗੜ੍ਹ : ਜਾਅਲੀ ਐਸ.ਸੀ (SC) ਸਰਟੀਫਿਕੇਟਾਂ ਨਾਲ ਨੌਕਰੀਆਂ ਲੈਣ ਦੇ ਖਿਲਾਫ਼ ਸੰਘਰਸ਼ ਕਰ ਰਹੇ ‘ਰਿਜ਼ਰਵੇਸ਼ਨ ਚੋਰ ਫੜੋ’ ਪੱਕਾ ਮੋਰਚਾ ਵੱਲੋਂ ਪੰਜਾਬ ਬੰਦ ਨਹੀਂ ਕੀਤਾ ਜਾਵੇਗਾ। ਦਰਅਸਲ, ਵਿੱਤ ਮੰਤਰੀ ਹਰਪਾਲ ਚੀਮਾ ਦੇ ਨਾਲ ਮੀਟਿੰਗ ਕਰਨ ਮਗਰੋਂ ਜਥੇਬੰਦੀਆਂ ਨੇ ਆਪਣਾ ਫ਼ੈਸਲਾ ਵਾਪਸ ਲਿਆ ਹੈ। ਹੁਣ 13 ਜੂਨ (ਮੰਗਲਵਾਰ) ਨੂੰ ਇਸ ਸਬੰਧੀ ਸਬ-ਕਮੇਟੀ ਦੀ ਮੀਟਿੰਗ ਹੋਵੇਗੀ। ਦੱਸ ਦਈਏ
ਇੱਕ ਦਫਤਰ ਵਿੱਚ ਚੱਲਦੀਆਂ ਸਨ 2 ਕੰਪਨੀਆਂ
ਪਟਿਆਲਾ ਦੇ PSPCL ਦੇ ਦਫਤਰ ਦੇ ਬਾਹਰ 8 ਮਈ ਤੋਂ SKM ਗੈਰ ਸਿਆਸੀ ਦਾ ਧਰਨਾ ਸ਼ੁਰੂ ਹੋਇਆ ਸੀ
ਜਸ਼ਨਪ੍ਰੀਤ ਦਾ ਪੂਰੀ ਪਰਿਵਾਰ ਹੈਰਾਨ
21 ਅਪ੍ਰੈਲ ਨੂੰ ਨਸ਼ਾ ਛਡਾਉਣ ਕੇਂਦਰ ਵਿੱਚ ਆਇਆ ਸੀ ਇਹ ਮਾਮਲਾ
ਹਰਦੀਪ ਪੁਰੀ ਨੂੰ ਜਲੰਧਰ ਜ਼ਿਮਨੀ ਚੋਣ ਵਿੱਚ 60 ਬੂਥਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ