ਸਿੱਧੂ ਮੂਸੇਵਾਲਾ ਦਾ ਗੀਤ ’ਵਾਰ’ ਹੋਇਆ ਰਿਲੀਜ਼ , ਜਾਣੋ ਕੀ ਹੈ ਇਸ ਗੀਤ ਵਿੱਚ ਖਾਸ
ਮੁਹਾਲੀ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ( Sidhu Moose wala) ਦੇ ਕਤਲ ਤੋਂ ਬਾਅਦ ਉਸਦਾ ਦੂਜਾ ਗੀਤ ‘ਵਾਰ’ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਯਾਨੀ ਅੱਜ ਰਿਲੀਜ਼ ਹੋ ਗਿਆ ਹੈ। ਉਸਦੀ ਮੌਤ ਤੋਂ ਬਾਅਦ ਇਹ ਦੂਜਾ ਗੀਤ ਹੈ ਜੋ ਪਰਿਵਾਰ ਨੇ ਰਿਲੀਜ਼ ਕੀਤਾ ਹੈ। ਦਰਸ਼ਕਾਂ ਨੂੰ ਮਰਹੂਮ ਗਾਇਕ ਦੇ ਗੀਤਾਂ ਦਾ