ਮਾਨ ਸਰਕਾਰ ਦੇ ਸਪੈਸ਼ਲ ਸੈਸ਼ਨ ‘ਤੇ ਰਾਜਪਾਲ ਦੀ ਬ੍ਰੇਕ ! ਕਿਹਾ ਪਹਿਲਾਂ ਦਿਓ 3 ਸਵਾਲਾਂ ਦਾ ਜਵਾਬ !
19 ਅਤੇ 20 ਜੂਨ ਨੂੰ ਪੰਜਾਬ ਸਰਕਾਰ ਨੇ ਬੁਲਾਇਆ ਹੈ ਸਪੈਸ਼ਲ ਸੈਸ਼ਨ
19 ਅਤੇ 20 ਜੂਨ ਨੂੰ ਪੰਜਾਬ ਸਰਕਾਰ ਨੇ ਬੁਲਾਇਆ ਹੈ ਸਪੈਸ਼ਲ ਸੈਸ਼ਨ
BBMB ਵਿੱਚ ਪੰਜਾਬ ਦਾ 55 ਅਤੇ ਹਰਿਆਣਾ ਦਾ 45 ਫੀਸਦੀ ਹਿੱਸਾ
20 ਦਿਨ ਪਹਿਲਾਂ ਵੀ ਆਇਆ ਸੀ ਮਾਮਲਾ ਸਾਹਮਣੇ
10 ਜੂਨ ਨੂੰ ਪਤਨੀ ਨੇ ਸੁਣਾਈ ਸੀ ਝੂਠੀ ਕਹਾਣੀ
ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੇ ਆਪਣੀ ਗ੍ਰਿਫ਼ਤਾਰੀ ਨੂੰ ਗੈਰ ਕਾਨੂੰਨੀ ਦੱਸਿਆ ਹੈ। ਇਸ ਸਬੰਧੀ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਪ੍ਰਧਾਨ ਮੰਤਰੀ ਬਾਜੇਕੇ ਨੇ ਕਿਹਾ ਕਿ ਮੇਰੇ ਖ਼ਿਲਾਫ਼ ਪੁਲਿਸ ਵੱਲੋਂ ਕੀਤੀ ਕਾਰਵਾਈ ਗੈਰ ਕਾਨੂੰਨੀ ਹੈ।
ਲੁਧਿਆਣਾ ਦੇ ਪੁਲਿਸ ਕਮਿਸ਼ਨ ਮਨਦੀਪ ਸਿੰਘ ਨੇ ਕੀਤਾ ਵੱਡਾ ਖੁਲਾਸਾ
ਐਂਬੂਲੈਂਸ ਦੀ ਲਾਪਰਵਾਹੀ ਵੀ ਸਾਹਮਣੇ ਆਈ
ਚੰਡੀਗੜ੍ਹ : ਆਮ ਆਦਮੀ ਪਾਰਟੀ ਅਤੇ ਗਵਰਨਰ ਬਨਵਾਰੀ ਲਾਲ ਪਰੋਹਿਤ ਵਿਚਕਾਰ ਸ਼ਬਦੀ ਜੰਗ ਤੇਜ਼ ਹੁੰਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਝੂਠੇ ਬਿਆਨ ਦਿੱਤੇ ਗਏ ਹਨ। ਕੰਗ ਨੇ ਕਿਹਾ ਕਿ ਰਾਜਪਾਲ ਅਤੇ ਵਿਰੋਧੀ ਪਾਰਟੀਆਂ ‘ਤੇ ਦੋਸ਼ ਲਾਇਆ ਕਿ ਇਹ ਦੋਵੇਂ ਮਿਲ ਪੰਜਾਬ
ਫਰੀਦਕੋਟ : ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਗੋਲੀਕਾਂਡ ਦੀ ਅੱਜ ਫਰੀਦਕੋਟ ਦੀ ਅਦਾਲਤ ਵਿੱਚ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ 30 ਮਈ ਨੂੰ ਹੋਈ ਸੀ। ਸੁਣਵਾਈ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਦਾਲਤ ਵਿੱਚ ਪੇਸ਼ ਹੋਏ, ਜਦਕਿ ਬਾਕੀ ਮੁਲਜ਼ਮਾਂ ਦੀ ਅਦਾਲਤ ਵੱਲੋਂ ਹਾਜ਼ਰੀ ਮੁਆਫ਼ ਹੋ ਗਈ। ਦੱਸ ਦੇਈਏ
ਲੁਧਿਆਣਾ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਦੇ ਸਹਿਯੋਗ ਨਾਲ 60 ਘੰਟਿਆਂ ਤੋਂ ਵੀ ਘੱਟ ਸਮੇਂ ਵਿਚ ਕੈਸ਼ ਵੈਨ ਲੁੱਟ ਦਾ ਮਾਮਲਾ ਹੱਲ ਕਰ ਲਿਆ ਹੈ। ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਵੀ ਕੀਤਾ ਹੈ। ਦੱਸ ਦੇਈਏ ਕਿ ਕੈਸ਼ ਟਰਾਂਸਫ਼ਰ ਕੰਪਨੀ ਸੀ.ਐੱਮ.ਐੱਸ. ਦੇ ਦਫ਼ਤਰ ਵਿਚੋਂ 8.49 ਕਰੋੜ ਰੁਪਏ ਦੀ ਲੁੱਟ ਹੋਈ ਸੀ। ਡੀ .ਜੀ.ਪੀ.