ਲਖੀਮਪੁਰ ਖੀਰੀ ਮਾਮਲਾ : SIT ਨੇ ਦਾਇਰ ਕੀਤੀ ਪੰਜ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲਖੀਮਪੁਰ ਖੀਰੀ ਹਿੰ ਸਾ ਮਾਮਲੇ ਵਿੱਚ ਉੱਤਰ ਪ੍ਰਦੇਸ਼ ਪੁਲਿਸ ਦੀ ਐੱਸਆਈਟੀ ਨੇ ਅੱਜ ਆਪਣੀ ਚਾਰਜਸ਼ੀਟ ਦਾਖਿਲ ਕੀਤੀ ਹੈ। ਪੰਜ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਨੂੰ ਸੀਜੇਐੱਮ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਸੀਨੀਅਰ ਪ੍ਰੋਸੀਕਿਊਸ਼ਨ ਅਫ਼ਸਰ ਐੱਸਪੀ ਯਾਦਵ ਨੇ ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ