Punjab

ਬ੍ਰਹਮ ਮਹਿੰਦਰਾ ਨੇ 650 ਕਰੋੜ ਰੁਪਏ ਨਾਲ ਬਣਨ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਕੀਤਾ ਉਦਘਾਟਨ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਮੁਹਾਲੀ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਦੁੱਗਣੀ ਰਫ਼ਤਾਰ ਦਿੰਦਿਆਂ ਅੱਜ ਸ਼ਹਿਰ ਵਿੱਚ 650 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਬ੍ਰਹਮ ਮਹਿੰਦਰਾ ਨੇ ਪਿੰਡ ਸੀਂਹਪੁਰ ਵਿੱਚ 375 ਕਰੋੜ ਰੁਪਏ ਨਾਲ

Read More
Punjab

ਚੰਨੀ ਨੇ ਸ਼ ਹੀਦ ਦੇ ਪਰਿਵਾਰ ਨੂੰ ਐਕਸ ਗ੍ਰੇਸ਼ੀਆ ਦੇਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਅਨੰਤਨਾਗ ਇਲਾਕੇ ਵਿੱਚ ਅੱਤ ਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਸ਼ਹੀਦ ਹੋਏ ਸ਼ਹੀਦ ਲਾਂਸ ਨਾਇਕ ਜਸਬੀਰ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਚੰਨੀ ਨੇ

Read More
India Punjab

ਸਿਰਸਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਦੇਣ ਦੇ ਕੁੱਝ ਦਿਨਾਂ ਬਾਅਦ ਹੀ ਮਨਿੰਦਰ ਸਿੰਘ ਸਿਰਸਾ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਇਸ ਦੀ ਮੁੱਖ ਵਜ੍ਹਾ ਕਮੇਟੀ ਵੱਲੋਂ ਨਵੇਂ ਪ੍ਰਧਾਨ ਦੀ ਚੋਣ ਨਾ ਹੋਣ ਕਰਕੇ ਆ ਰਹੀਆਂ ਮੁਸ਼ਕਿਲਾਂ ਨੂੰ ਦੱਸਿਆ ਗਿਆ ਹੈ। ਉਹ ਨਵੇਂ ਕਮੇਟੀ ਦੇ

Read More
Punjab

ਬਠਿੰਡਾ ਜੇਲ੍ਹ ’ਚ ਬੰਦ ਗੈਂਗ ਸਟਰਾਂ ਨੇ CRPF ‘ਤੇ ਕੀਤਾ ਹਮ ਲਾ

‘ਦ ਖ਼ਾਲਸ ਬਿਊਰੋ : ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗ ਸਟਰਾਂ ਵੱਲੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਦੀ ਕੇਂਦਰ ਰਿਜ਼ਰਵ ਪੁਲਿਸ ਫੋਰਸ (CRPF) ਦੇ ਜਵਾਨਾਂ ’ਤੇ ਹਮ ਲਾ ਕਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਸ ਹਮ ਲੇ ਦੌਰਾਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ। ਸੁਰੱਖਿਆ ਫੋਰਸ ਅਤੇ ਜੇਲ੍ਹ ਸਟਾਫ ਨੇ ਮੌਕੇ ‘ਤੇ

Read More
Punjab

ਮਜੀਠੀਆ ਦੇ ਹੱਕ ‘ਚ ਸੜਕਾਂ ‘ਤੇ ਉੱਤਰੇ ਯੂਥ ਅਕਾਲੀ ਦਲ ਕੇ ਵਰਕਰ

‘ਦ ਖ਼ਾਲਸ ਬਿਊਰੋ : ਯੂਥ ਅਕਾਲੀ ਦਲ ਵੱਲੋਂ ਅੱਜ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਨਸ਼ਾ ਤਸਕਰੀ ਦੇ ਦਰਜ ਕੀਤੇ ਗਏ ਪਰਚੇ ਦੇ ਵਿਰੋਧ ‘ਚ ਜ਼ਬਰਦਸਤ ਰੋਸ ਪ੍ਰਦਰ ਸ਼ਨ ਕੀਤਾ ਗਿਆ। ਯੂਥ ਅਕਾਲੀ ਦਲ ਦੇ ਆਗੂ ਅਤੇ ਸਮਰਥਕ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਇੱਕਠੇ ਹੋਏ ਅਤੇ ਪੰਜਾਬ ਸਰਕਾਰ

Read More
India Punjab

BCCI ਦੇ ਮੁਖੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਮੁਖੀ ਅਤੇ ਸਾਬਕਾ ਕਪਤਾਨ ਸੋਰਭ ਗਾਂਗੁਲੀ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਕਰੋਨਾ ਸੰਕਰਮਿਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਕੋਲਕਾਤਾ ਦੇ ਵੁੱਡਲੈਂਡਸ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ। ਗਾਂਗੁਲੀ ਨੂੰ 27 ਦਸੰਬਰ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ।

Read More
India Punjab

ਬੀਜੇਪੀ ਦੀ “ਮਿਸ ਕਾਲ ਮੁਹਿੰਮ” ਸ਼ੁਰੂ

‘ਦ ਖ਼ਾਲਸ ਬਿਊਰੋ : ਭਾਰਤੀ ਜਨਤਾ ਪਾਰਟੀ ਨੇ ਅੱਜ ਆਪਣਾ “ਮਿਸ ਕਾਲ ਪ੍ਰੋਗਰਾਮ” ਲਾਂਚ ਕੀਤਾ ਹੈ। ਬੀਜੇਪੀ ਨੇ ਕਿਹਾ ਕਿ ਇਸ ਨਾਲ ਕੋਈ ਵੀ ਸਮਰਥਕ ਸਾਡੇ ਨਾਲ ਯਾਨਿ ਬੀਜੇਪੀ ਦੇ ਨਾਲ ਜੁੜ ਸਕਦਾ ਹੈ। ਬੀਜੇਪੀ ਲੀਡਰ ਅਸ਼ਵਨੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਪਿੱਛੇ ਵੱਡਾ ਮਕਸਦ ਇਹ ਹੈ ਕਿ ਬੀਜੇਪੀ ਨੇ ਭ੍ਰਿਸ਼ਟਾਚਾਰ ਮੁਕਤ

Read More
Punjab

ਬੇ ਅਦਬੀ ਮਾਮਲਾ : ਦੋ ਦਿਨਾਂ ਦਾ ਸਮਾਂ ਦੇ ਕੇ ਦੋ ਹਫ਼ਤਿਆਂ ਬਾਅਦ ਵੀ ਨਹੀਂ ਮਿਲੀ ਰਿਪੋਰਟ – ਧਾਮੀ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇ ਅਦਬੀ ਦੀ ਕੋਸ਼ਿਸ਼ ਕਰਨ ਵਾਲੀ ਘਟ ਨਾ ਜਾਂਚ ਨੂੰ ਲੈ ਕੇ ਸਰਕਾਰ ‘ਤੇ ਸਵਾਲ ਚੁੱਕੇ ਹਨ। ਧਾਮੀ ਨੇ ਕਿਹਾ ਕਿ ਦੋ ਦਿਨ ਦਾ ਸਮਾਂ ਦੇ ਕੇ ਦੋ ਹਫ਼ਤਿਆਂ ਵਿੱਚ ਵੀ ਰਿਪੋਰਟ ਨਹੀਂ

Read More
Punjab

ਪੰਜਾਬ ਸਰਕਾਰ ਨੇ ਕਰਮਚਾਰੀਆਂ/ ਅਧਿਕਾਰੀਆਂ ਨੂੰ ਐਲ.ਟੀ.ਸੀ. ਲਈ ਦਿੱਤੀ ਨਵੀਂ ਰਿਆਇਤ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸਾਲ 2022 ਵਿੱਚ ਆਪਣੀ ਬਣਦੀ ਐਲ.ਟੀ.ਸੀ ਨੂੰ ਹਾਸਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ, ਜੇਕਰ ਉਨ੍ਹਾਂ ਨੇ ਸਾਲ ਦੇ ਮੌਜੂਦਾ ਬਲਾਕ 2020 ਤੋਂ 2021 ਜਾਂ ਚਾਰ ਸਾਲਾਂ ਦੇ ਬਲਾਕ 2018 ਤੋਂ 2021 ਦੇ ਦੌਰਾਨ ਇਸਦਾ ਲਾਭ ਨਹੀਂ ਲਿਆ।

Read More
Punjab

ਲੁਧਿਆਣਾ ਬਲਾ ਸਟ ‘ਚ ਦੋ ਸ਼ੀ ਦੀ ਔਰਤ ਸਾਥੀ ਸਸਪੈਂਡ

‘ਦ ਖਾਲਸ ਬਿਉਰੋ:ਲੁਧਿਆਣਾ ਬੰ ਬ ਧਮਾ ਕੇ ਮਾਮਲੇ ਵਿੱਚ ਕਥਿਤ ਮੁਲ ਜ਼ਮ ਗਗਨਦੀਪ ਸਿੰਘ ਦੀ ਔਰਤ ਸਾਥੀ ਪੁਲਿਸ ਕਰਮੀ ਕਮਲਜੀਤ ਕੌਰ ਨੂੰ ਸਸਪੈਂਡ ਕੀਤਾ ਗਿਆ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਕ ਦੋ ਸ਼ੀ ਦੇ ਨਾਲ ਸਬੰਧ ਰੱਖਣ ਕਰਕੇ ਉਸਨੂੰ ਸਸਪੈਂਡ ਕੀਤਾ ਗਿਆ ਹੈ। ਉਸਦੇ ਖਿਲਾਫ਼ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਖੰਨਾ ਦੇ ਐੱਸਐੱਸਪੀ ਬਲਵਿੰਦਰ

Read More