ਪੰਜਾਬ ਦੇ 3 ਸਾਬਕਾ ਮੰਤਰੀ ਹੁਣ ਈਡੀ ਦੀ ਰਾਡਾਰ ‘ਤੇ
ਇਨਫੋਰਸਮੈਂਟ ਡਾਇਰੈਕਟੋਰੇਟ ਹੁਣ ਪੰਜਾਬ ਦੇ ਤਿੰਨ ਸਾਬਕਾ ਮੰਤਰੀਆਂ ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਖਿਲਾਫ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰੇਗਾ।
ਇਨਫੋਰਸਮੈਂਟ ਡਾਇਰੈਕਟੋਰੇਟ ਹੁਣ ਪੰਜਾਬ ਦੇ ਤਿੰਨ ਸਾਬਕਾ ਮੰਤਰੀਆਂ ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਖਿਲਾਫ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰੇਗਾ।
ਪੰਜਾਬ ਪੁਲਿਸ ਦੇ ਕਾਰਜਕਾਰੀ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗੁਰਦਾਸਪੁਰ ਪੁਲਿਸ ਨੇ ਮੁੰਬਈ ਦੀ ਨਵਾਸ਼ੇਵਾ ਬੰਦਰਗਾਹ ’ਤੇ ਫੜੀ 72.5 ਕਿਲੋ ਹੈਰੋਇਨ ਦੇ ਮਾਮਲੇ ਵਿਚ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।
ਨਾਜਾਇਜ਼ ਕਬਜਿ਼ਆਂ ਖਿਲਾਫ਼ ਮੁਹਿੰਮ ਦੇ ਚਲਦਿਆਂ ਮੁਹਾਲੀ ਬਲਾਕ ਦੇ ਪਿੰਡ ਸੁਖਗੜ੍ਹ ਅਤੇ ਤੰਗੌਰੀ ਤੋਂ 10 ਏਕੜ ਤੋਂ ਵੱਧ ਥਾਂ ਉੱਤੇ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ ਗਏ।
ਬੀਬੀ ਜਗੀਰ ਕੌਰ ਨੇ ਇਹ ਵੀ ਦਾਅਵਾ ਕੀਤਾ ਕਿ ਉਹ ਸੋਚ ਕੇ ਇਸ ਨੋਟਿਸ ਦਾ ਜਵਾਬ ਦੇਣਗੇ ਜਾਂ ਫਿਰ ਸ਼ਾਇਦ ਜਵਾਬ ਨਾ ਵੀ ਦੇਣ।
ਪੁਲਿਸ ਨੇ ਵਾਹਨਾਂ ਦੇ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਰੋਹ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਅਤੇ ਉੱਤਰ ਪ੍ਰਦੇਸ਼ ਵਿੱਚ ਸਰਗਰਮ ਸੀ।
ਪਰਾਲੀ ਸਾੜਨ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (cm bhagwant mann )ਦਾ ਜ਼ਿਲ੍ਹਾ ਸੰਗਰੂਰ ਸੂਬੇ ਵਿੱਚ ਪਹਿਲੇ ਨੰਬਰ ’ਤੇ ਆਇਆ ਹੈ,
ਦਿੱਲੀ : 31 ਅਕਤੂਬਰ 1984 ਦਾ ਰਾਤ ਨੂੰ ਦਿੱਲੀ ਵਿੱਚ ਆਪੋ-ਆਪਣੇ ਘਰੇ ਸੁੱਤੇ ਇੱਕ ਖਾਸ ਧਰਮ ਦੇ ਲੋਕਾਂ ਨੂੰ ਇਹ ਜ਼ਰਾ ਵੀ ਇਲਮ ਨਹੀਂ ਹੋਣਾ ਕਿ ਆਉਣ ਵਾਲੀ ਸਵੇਰ ਤੇ 3 ਦਿਨ ਉਹਨਾਂ ਲਈ ਕਿੰਨੇ ਕਹਿਰ ਭਰੇ ਹੋਣ ਵਾਲੇ ਹਨ। ਇਹਨਾਂ ਤਿੰਨਾਂ ਦਿਨਾਂ ਵਿੱਚ ਕਈ ਘਰਾਂ ‘ਚ ਕੋਈ ਦੀਵੇ ਦੀਵੇ ਜਗਾਉਣ ਵਾਲਾ ਨਹੀਂ ਸੀ ਰਹਿਣਾ
ਗੁਰਦਾਸਪੁਰ : ਗੁਰਦਾਸਪੁਰ ਜ਼ਿਲੇ ਵਿੱਚ 4 ਨਵੰਬਰ ਨੂੰ ਇਸਾਈ ਪਾਸਟਰ ਸੁਖਪਾਲ ਰਾਣਾ ਵੱਲੋਂ ਇੱਕ ਪ੍ਰੋਗਰਾਮ ਰੱਖਿਆ ਗਿਆ ਹੈ,ਜਿਸ ਸਬੰਧ ‘ਚ ਆਲ਼ਇਂਸ ਆਫ ਸਿੱਖ ਆਰਗੇਨਾਈਜੇਸ਼ਨਸ ਵੱਲੋਂ ADGP ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੂੰ ਮੰਗ ਪੱਤਰ ਦੇ ਕੇ ਸਖ਼ਤ ਇਤਰਾਜ਼ ਜਤਾਇਆ ਗਿਆ ਸੀ ਕਿਉਂਕਿ ਇਸ ਪ੍ਰੋਗਰਾਮ ਦੇ ਪ੍ਰਚਾਰਕ ਅਖੌਤੀ ਪਾਸਟਰ ਰਾਣਾ ਵੱਲੋਂ ਸ਼ਹਿਰ ‘ਚ ਲਾਏ ਗਏ ਫਲੈਕਸਾਂ
ਚੰਡੀਗੜ੍ਹ : ਐਮਪੀ ਸਿਮਰਨਜੀਤ ਸਿੰਘ ਮਾਨ ਨੇ ਪਰਾਲੀ ਮਾਮਲੇ ‘ਚ ਕੇਂਦਰ ਨੂੰ ਸਲਾਹ ਦਿੱਤੀ ਹੈ ਕਿ ਪੰਜਾਬ ਵਿੱਚ ਪੈਦਾ ਹੋਈ ਪਰਾਲੀ ਨੂੰ ਲੇਹ-ਲਦਾਖ ਭੇਜਿਆ ਜਾਣਾ ਚਾਹੀਦਾ ਹੈ। ਉਥੇ ਇਸ ਦੀ ਜ਼ਿਆਦਾ ਲੋੜ ਹੈ । ਮਾਨ ਨੇ ਕਿਹਾ ਹੈ ਕਿ ਗੱਤੇ ਬਣਾਉਣ ਤੇ ਹੋਰ ਕਈ ਤਰੀਕਿਆਂ ਨਾਲ ਪਰਾਲੀ ਨੂੰ ਵਰਤਿਆ ਜਾ ਸਕਦਾ ਹੈ । ਇਸ ਤੋਂ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ‘ਤੇ ਵਰਦਿਆਂ ਕਿਹਾ ਹੈ ਕਿ ਭਾਵੇਂ ਪਰਾਲੀ ਨੂੰ ਅੱਗ ਲਾਉਣ ਦਾ ਮਸਲਾ ਕਾਫੀ ਗੰਭੀਰ ਹੈ ਪਰ ਕੇਂਦਰ ਵੱਲੋਂ ਹਮੇਸ਼ਾ ਪੰਜਾਬ ਤੇ ਦਿੱਲੀ ਨੂੰ ਹੀ ਨਿੰਦਿਆ ਜਾਂਦਾ ਹੈ ਤੇ ਕਿਸਾਨਾਂ ਨੂੰ ਹੀ ਦੋਸ਼ੀ ਠਹਿਰਾਇਆ ਜਾਂਦਾ ਹੈ । “ਕਮਿਸ਼ਨ ਆਫ ਏਅਰ ਕੁਆਲਿਟੀ ਮੈਨੇਜਮੈਂਟ” ਨਾਲ ਸਬੰਧਤ