ਸੰਘਣੀ ਧੁੰਦ ਕਾਰਨ ਤਿੰਨ ਨੌਜਵਾਨਾਂ ਨਾਲ ਵਾਪਰਿਆ ਇਹ ਭਾਣਾ , ਦੋ ਗੰਭੀਰ ਜ਼ਖ਼ਮੀ
ਲੁਧਿਆਣਾ-ਫ਼ਿਰੋਜ਼ਪੁਰ ਹਾਈਵੇ ‘ਤੇ ਨਿੱਜੀ ਯੂਨੀਵਰਸਿਟੀ ਨੇੜੇ ਦੇਰ ਰਾਤ ਧੁੰਦ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਦੋ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ ‘ਚ ਹਨ।
ਲੁਧਿਆਣਾ-ਫ਼ਿਰੋਜ਼ਪੁਰ ਹਾਈਵੇ ‘ਤੇ ਨਿੱਜੀ ਯੂਨੀਵਰਸਿਟੀ ਨੇੜੇ ਦੇਰ ਰਾਤ ਧੁੰਦ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਦੋ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ ‘ਚ ਹਨ।
ਪੰਜਾਬ ਦੇ ਜਿਲ੍ਹੇ ਮੁਹਾਲੀ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਨੇ ਖੁਦਕੁਸ਼ੀ ਕਰ ਲਈ ਹੈ। ਮਾਂ –ਬਾਪ ਸਣੇ ਇੱਕਲੌਤੇ ਪੁੱਤਰ ਨੇ ਵੀ ਖੁਦਕੁਸ਼ੀ ਕਰ ਲਈ ਹੈ।
ਧਾਮੀ ਨੇ ਸਿੱਖ ਕੌਮ ਵਿੱਚ ਵਿਰੋਧੀ ਤਾਕਤਾਂ ਦੀ ਵਧ ਰਹੀ ਦਖ਼ਲਅੰਦਾਜ਼ੀ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ਸਿੱਖ ਕੌਮ ਲਈ ਸਭ ਤੋਂ ਸੁਪਰੀਮ ਹੈ।
ਹਰਿਆਣਾ ਅਤੇ ਪੰਜਾਬ ਸਣੇ ਪੂਰਾ ਉਤਰੀ ਭਾਰਤ ਇਸ ਵੇਲੇ ਠੰਡ ਦੀ ਲਪੇਟ ਵਿੱਚ ਆਇਆ ਹੋਇਆ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਤਾਪਮਾਨ ਵਿੱਚ ਗਿਰਾਵਟ ਆਉਣ ਤੋਂ ਬਾਅਦ ਠੰਡ ‘ਚ ਵਾਧਾ ਹੋਇਆ ਹੈ ਅਤੇ ਸੰਘਣੀ ਧੁੰਦ ਦਾ ਕਹਿਰ ਵੀ ਜਾਰੀ ਹੈ।
ਸ਼ਿਕਾਇਤਕਰਤਾ ਨੇ ਭ੍ਰਿਸ਼ਟਾਚਾਰ ਵਿਰੋਧੀ ਹੈੱਲਪਲਾਈਨ 'ਤੇ ਸ਼ਿਕਾਇਤ ਕੀਤੀ ਸੀ
ਸਿੱਕਮ ਵਿੱਚ ਸ਼ੁੱਕਵਾਰ ਨੂੰ 16 ਜਵਾਨ ਸ਼ਹੀਦ ਹੋਏ ਸਨ
ਸ਼ੁੱਕਰਵਾਰ ਨੂੰ ਚੰਡੀਗੜ ਵਿੱਚ ਹੁਣ ਲੁਧਿਆਣਾ ਵਿੱਚ ਗੱਡੀਆਂ ਦੇ ਟਾਇਰ ਚੋਰੀ ਕਰਕੇ ਲੈ ਗਏ ਚੋਰ
ਕਰਨਾਲ : ਹਰਿਆਣਾ ਦੇ ਜ਼ਿਲ੍ਹੇ ਕਰਨਾਲ ਵਿੱਚ ਗੁਰਦੁਆਰਾ ਡੇਰਾ ਕਾਰ ਸੇਵਾ ਵਿੱਚ ਸ਼ਨੀਵਾਰ ਨੂੰ ਦੁਬਾਰਾ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਦੇਸ਼ ਭਰ ਵਿੱਚ ਕਿਸਾਨ ਲੀਡਰਾਂ ਨੇ ਹਿੱਸਾ ਲਿਆ। ਗੁਰਦੁਆਰਾ ਵਿੱਚ ਕਰੀਬ 3 ਘੰਟਿਆਂ ਤੱਕ ਮੀਟਿੰਗ ਚੱਲੀ। ਮੀਟਿੰਗ ਵਿੱਚ ਕਿਸਾਨ ਲੀਡਰਾਂ ਨੇ ਕਈ ਅਹਿਮ ਫੈਸਲੇ ਵੀ ਲਏ। ਦੇਸ਼ ਭਰ ਵਿੱਚ ਕਿਸਾਨ
ਕਤਲ ਕਰਕੇ ਲਾਸ਼ਾਂ ਨੂੰ ਰੇਲਵੇ ਟਰੈਕ 'ਤੇ ਸੁੱਟ ਦਿੱਤਾ ਸੀ
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੇ ਸਰਕਾਰੀ ਸਕੂਲ ਵਿੱਚ ਮਾਪੇ-ਅਧਿਆਪਕ ਮਿਲਣੀ ਲਈ ਆ ਰਹੇ ਬੱਚੇ ਤੇ ਉਹਨਾਂ ਦੇ ਮਾਂ ਬਾਪ ਦੇ ਨਾਲ ਨਾਲ ਸਟਾਫ ਵਿੱਚ ਵੀ ਖੁਸ਼ੀ ਦੀ ਲਹਿਰ ਸੀ, ਕਿਉਂਕਿ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਸ ਸਕੂਲ ਦਾ