India Punjab

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ‘ਚ ਆਇਆ ਸੁਪਰੀਮ ਕੋਰਟ ਦਾ ਫ਼ੈਸਲਾ, SGPC ਦੀ ਪਟੀਸ਼ਨ ਰੱਦ…

‘ਦ ਖ਼ਾਲਸ ਬਿਊਰੋ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਆਇਆ ਹੈ। ਜਿਸ ਮੁਤਾਬਿਕ ਹਰਿਆਣਾ ਦੇ ਗੁਰਦੁਆਰਿਆਂ ਦਾ ਮੈਨੇਜਮੈਂਟ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਹੀ ਕਰੇਗੀ। ਕੋਰਟ ਨੇ ਹਰਿਆਣਾ ਕਮੇਟੀ ਨੂੰ ਚੁਣੌਤੀ ਦੇਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(SGPV) ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ ਅਤੇ ਸਿੱਖ ਗੁਰਦੁਆਰਾ

Read More
Punjab

ਪੇਸ਼ੀ ਭੁਗਤ ਕੇ ਮੁੜਦੇ ਗੈਂਗਸਟਰ ਦਾ ਕਤਲ, ਇਸ ਗਰੁੱਪ ਨੇ ਜ਼ਿੰਮੇਵਾਰੀ ਲੈ ਕਹੀ ਵੱਡੀ ਗੱਲ…

ਗੈਂਗਸਟਰ ਸੰਦੀਪ ਸੇਠੀ ਦਾ ਕਤਲ ਕਰਨ ਦੀ ਜਿੰਮੇਵਾਰੀ ਲੈਣ ਵਾਲੀ ਪੋਸਟ ਹੋਈ ਵਾਈਰਲ...

Read More
India Punjab

ਬਿਜਲੀ ਵੰਡ ਦਾ ਕੰਮ ਹੁਣ ਪ੍ਰਾਈਵੇਟ ਹੱਥਾਂ ਵਿੱਚ ਹੋਵੇਗਾ, ਕੇਂਦਰ ਸਰਕਾਰ ਨੇ ਦਿੱਤੀ ਹਰੀ ਝੰਡੀ

ਨਵੇਂ ਨਿਯਮਾਂ ਮੁਤਾਬਿਕ ਹੁਣ ਇਕੱਲੇ ਨਗਰ ਨਿਗਮ ਦੇ ਖੇਤਰ ਜਾਂ ਤਿੰਨ ਇਕੱਠੇ ਜ਼ਿਲ੍ਹਿਆਂ ਜਾਂ ਘੱਟੋ-ਘੱਟ ਖੇਤਰ ਲਈ ਵੱਖਰੇ ਤੌਰ ’ਤੇ ਵੀ ਬਿਜਲੀ ਵੰਡ ਦਾ ਕੰਮ ਪ੍ਰਾਈਵੇਟ ਲਾਇਸੈਂਸੀ ਨੂੰ ਦਿੱਤਾ ਜਾ ਸਕਦਾ ਹੈ। 

Read More
Punjab

ਸਮਾਣਾ ‘ਚ ਅਣਪਛਾਤਿਆਂ ਵੱਲੋਂ ਨੌਜਵਾਨ ਦਾ ਕ ਤਲ

ਨਮਾਦਾ ‘ਚ ਦੋ ਧੜਿਆਂ ਵਿੱਚ ਹੋਏ ਝਗੜੇ ਦੌਰਾਨ ਇੱਕ ਨੌਜਵਾਨ ਦਾ ਤੇਜ਼ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਜਦਕਿ ਇਕ ਨੌਜਵਾਨ ਜ਼ਖ਼ਮੀ ਹੋ ਗਿਆ

Read More
Punjab

ਲੁੱਟ ਖੋਹ ਕਰਨ ਵਾਲੀਆਂ ਔਰਤਾਂ ਪੁਲਿਸ ਨੇ ਕੀਤੀਆਂ ਕਾਬੂ , ਜਾਣੋ ਕੀ ਸਾਰਾ ਮਾਮਲਾ

ਪੰਜਾਬ (punjab) ਵਿੱਚ ਲੁੱਟਾਂ ਖੋਹਾਂ ਦੀਆਂ ਘਟਨਾਵਾਂ (Robbery incidents)ਦਿਨ-ਬ-ਦਿਨ ਵੱਧਦੀਆਂ ਜਾ ਰਹੀਆਂ ਹਨ। ਜਿਸ ਕਾਰਨ ਆਮ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿਥੇ  ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ(Gurdwara Sri Fatehgarh Sahib) ਵਿਖੇ ਮੱਥਾ ਟੇਕਣ ਆਈ ਔਰਤ ਦੀ ਸੋਨੇ ਦੀ ਚੂੜੀ ਕੱਟ

Read More
Punjab

ਭਾਰਤ-ਪਾਕਿ ਸਰਹੱਦ ‘ਤੇ ਫਿਰ ਡਰੋਨ ਰਾਹੀਂ ਪੰਜਾਬ ’ਚ ਇਹ ਸਮਾਨ ਸੁੱਟਿਆ ,ਪੈ ਗਿਆ ਰੌਲਾ

ਭਾਰਤ- ਪਾਕਿਸਤਾਨ ਸਰਹੱਦ(India-Pakistan border) ‘ਤੇ ਨਸ਼ਾ ਤਸਕਰੀ(drug trafficking) ਅਤੇ ਅਸਲਾ ਬਰਾਮਦੀ(Arms export) ਦਾ ਸਿਲਸਿਲਾ ਲਗਾਤਾਰ ਵੱਧਦਾ ਜਾ ਰਿਹਾ ਹੈ।  ਅੰਮ੍ਰਿਤਸਰ(Amritsar) ‘ਚ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਵੱਲੋਂ ਪਾਕਿਸਤਾਨ ਤੋਂ ਤਸਕਰੀ ਨੂੰ ਨਾਕਾਮ ਕਰਕੇ ਤਿੰਨ ਪੈਕੇਟ ਹੈਰੋਇਨ ਅਤੇ ਅਸਲਾ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਭਾਰਤ-ਪਾਕਿ ਸਰਹੱਦ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ ਨੇ ਸਰਹੱਦੀ ਚੌਕੀ ਪੁਲ ਮੋਰਾਂ

Read More
Khetibadi Punjab

ਦੋ ਕਿਸਾਨਾਂ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਖ਼ਤਮ, ਇੱਕ ਸਿਰ ਸੱਤ ਤੇ ਦੁਜੇ ‘ਤੇ ਨੌਂ ਲੱਖ ਦਾ ਸੀ ਕਰਜ਼ਾ..

ਮਾਨਸਾ ਤੇ ਬਰਨਾਲਾ ਦੇ ਬਰਨਾਲਾ ਦੇ ਦੋ ਕਿਸਾਨਾਂ ਨੇ ਕਰਜ਼ੇ ਤੋਂ ਪਰੇਸ਼ਾਨ ਹੋਣ ਕਾਰਨ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਦਿੱਤੀ ਹੈ।

Read More
India International Punjab

ਕੈਨੇਡਾ ‘ਚ ਪੰਜਾਬੀ ਵਿਦਿਆਰਥੀ ਦੀ ਜੀਵਨ ਲੀਲ੍ਹਾ ਕੀਤੀ ਖ਼ਤਮ, ਬਣੀ ਇਹ ਵਜ੍ਹਾ

ਵਿਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌ ਤਾਂ ਦੇ ਸਿਲਸਿਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਜਿਸ ਦੇ ਚਲਦਿਆਂ ਕੈਨੇਡਾ(canada) ਦੇ ਓਨਟਾਰੀਓ ਸੂਬੇ ਦੇ ਮਿਲਟਨ ਵਿਚ ਪਿਛਲੇ ਸੋਮਵਾਰ ਵਾਪਰੀ ਗੋ ਲੀਬਾਰੀ ਦੀ ਘ ਟਨਾ ’ਚ ਜ਼ਖ਼ਮੀ ਹੋਏ ਭਾਰਤੀ ਵਿਦਿਆਰਥੀ ਸਤਵਿੰਦਰ ਸਿੰਘ (28) ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ ।

Read More
Punjab

ਬੇਬੁਨਿਆਦ ਦੋਸ਼ਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਦੇ ਅਕਸ ਨੂੰ ਖ਼ਰਾਬ ਕਰਨ ਲਈ ਵਿਰੋਧੀ ਧਿਰ ਮੰਗੇ ਮੁਆਫ਼ੀ: AAP

ਮਾਲਵਿੰਦਰ ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਲਗਾਏ ਝੂਠੇ ਅਤੇ ਬੇਤੁਕੇ ਦੋਸ਼ਾਂ ਲਈ ਉਨ੍ਹਾਂ ਦੀ ਨਿੰਦਾ ਕੀਤੀ ਅਤੇ ਮੰਗ ਕੀਤੀ ਕਿ ਉਹ ਤੁਰੰਤ ਬਿਨਾਂ ਸ਼ਰਤ ਮੁਆਫੀ ਮੰਗਣ।

Read More
Punjab

‘ਬਦਲਾਅ ਦੀ ਸਰਕਾਰ ਨੇ ਰੁਜ਼ਗਾਰ ਮੰਗਣ ‘ਤੇ ਡੰਡਾ ਪਰੇਡ ਦਿਖਾ ਦਿੱਤੀ’

ਲਾਠੀਚਾਰਜ ਵਿੱਚ ਕਈ ਨੌਜਵਾਨ ਜ਼ਖ਼ਮੀ ਹੋਏ। ਮਹਿਲਾ ਅਧਿਆਪਕਾਂ ਨੂੰ ਵੀ ਮਰਦ ਪੁਲਿਸ ਵਾਲਿਆਂ ਨੇ ਬੁਰੀ ਤਰ੍ਹਾਂ ਕੁੱਟਿਆ।

Read More