ਬਹਿਲਬ ਕਲਾਂ ਤੋਂ ਆਇਆ ਸੱਦਾ, ਕੀ ਤੁਸੀਂ ਜਾ ਰਹੇ ਹੋ !
ਦੱਸ ਦੇਈਏ ਕਿ ਬੇਅਦਬੀ ਇਨਸਾਫ਼ ਮੋਰਚਾ ਬਹਿਬਲ ਕਲਾਂ ਪਿਛਲੇ 256 ਦਿਨਾਂ ਤੋਂ ਲਗਾਤਾਰ ਚੱਲ ਰਿਹਾ ਹੈ।
ਦੱਸ ਦੇਈਏ ਕਿ ਬੇਅਦਬੀ ਇਨਸਾਫ਼ ਮੋਰਚਾ ਬਹਿਬਲ ਕਲਾਂ ਪਿਛਲੇ 256 ਦਿਨਾਂ ਤੋਂ ਲਗਾਤਾਰ ਚੱਲ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਵਫ਼ਦ ਵੱਲੋਂ ਉਨ੍ਹਾਂ ਨੂੰ ਪੰਜਾਬ ਆਬਕਾਰੀ ਨੀਤੀ 22 ਵਿੱਚ ਹੋਈਆਂ ਗੰਭੀਰ ਬੇਨਿਯਮੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਸਮੁੱਚੇ ਘੁਟਾਲੇ ਦੀ ਉੱਚ ਪੱਧਰੀ ਸੁਤੰਤਰ ਜਾਂਚ ਦੀ ਮੰਗ ਕੀਤੀ ਜਾਵੇਗੀ
ਤਰਨਤਾਰਨ(Tarn Taran) ਜ਼ਿਲ੍ਹੇ ਦੇ ਪਿੰਡ ਥਕਰਪੁਰਾ ਵਿਚ ਇਕ ਚਰਚ(church) ਵਿਚ ਕੁਝ ਅਣਪਛਾਤੇ ਲੋਕਾਂ ਨੇ ਭੰਨ ਤੋੜ ਕੀਤੀ ਹੈ ਅਤੇ ਇਕ ਕਾਰ ਨੂੰ ਅੱਗ ਲਗਾ ਦਿੱਤੀ ਹੈ।
ਪੰਜਾਬ ਦੇ ਕਾਂਗਰਸ ਆਗੂ ਸੁਖਪਾਲ ਖਹਿਰਾ ਨੇ ਵੀ ਅੰਨਾ ਹਜ਼ਾਰੇ ਦੀ ਟਿੱਪਣੀ ਤੋਂ ਬਾਅਦ ਕੇਜਰੀਵਾਲ ਤੇ ਸਵਾਲ ਖੜ੍ਹੇ ਕੀਤੇ ਹਨ।
ਭਾਜਪਾ 'ਮਿਸ਼ਨ 2024' ਦੀਆਂ ਤਿਆਰੀਆਂ 'ਚ ਜੁਟੀ ਹੋਈ ਹੈ। ਬੇਸ਼ੱਕ ਭਾਜਪਾ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ ਪਰ ਹੁਣ ਪਾਰਟੀ ਨੇ ਸੂਬੇ ਵਿੱਚ ਲੋਕ ਸਭਾ ਸੀਟਾਂ ਜਿੱਤਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਅੰਕੜਿਆਂ ਅਨੁਸਾਰ ਜਨਵਰੀ 2022 ਤੋਂ 30 ਅਗਸਤ ਤੱਕ 163 ਕਿਸਾਨਾਂ-ਮਜ਼ਦੂਰਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ।ਪੰਜਾਬ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ 124 ਕਿਸਾਨ-ਮਜ਼ਦੂਰ ਖੁਦਕੁਸ਼ੀਆਂ ਕਰ ਚੁੱਕੇ ਹਨ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਕਿਸਾਨਾਂ ਨੇ ਪੰਜਾਬ ਭਰ ਵਿੱਚ ਜਿਲ੍ਹਾ ਹੈਡਕੁਆਰਟਰਾਂ ਅਤੇ ਤਹਿਸੀਲ ਦਫ਼ਤਰਾਂ ਮੂਹਰੇ ਇਕੱਠੇ ਹੋ ਰੋਸ ਪ੍ਰਦਰਸ਼ਨ
Sidhu Moose Wala Song: 'ਜਾਂਦੀ ਵਾਰ’ (Jaandi Vaar) ਗੀਤ 2 ਸਤੰਬਰ ਨੂੰ ਰਿਲੀਜ਼ ਹੋਣਾ ਸੀ ਪਰ ਹੁਣ ਰੋਕ ਲੱਗ ਗਈ ਹੈ। ਅਦਾਲਤ ਨੇ ਗੀਤ ਦੇ ਪ੍ਰਚਾਰ ਅਤੇ ਪ੍ਰਸਾਰ 'ਤੇ ਵੀ ਰੋਕ ਲਗਾ ਦਿੱਤੀ ਹੈ।
ਮੁੱਖ ਮੰਤਰੀ ਨੇ ਖੇਡਾਂ ਦਾ ਆਗਾਜ਼ ਕਰਨ ਤੋਂ ਬਾਅਦ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਛੇਤੀ ਹੀ ਨਵੀਂ ਖੇਡ ਨੀਤੀ ਲੈ ਕੇ ਆ ਰਹੀ ਹੈ। ਖਿਡਾਰੀਆਂ ਨੂੰ ਪ੍ਰੈਕਟਿਸ ਕਰਨ ਲਈ ਕੌਮਾਂਤਰੀ ਪੱਧਰ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਸੁਖਬੀਰ ਸਿੰਘ ਬਾਦਲ ਵੱਲੋਂ ਸਾਲ 2017 ਬੰਗਾਲੀ ਵਾਲਾ ਪੁਲ ਹਰੀਕੇ ਵਿਖੇ ਕਾਂਗਰਸ ਦੀ ਧੱਕੇਸ਼ਾਹੀਆਂ ਦੇ ਖ਼ਿਲਾਫ਼ ਦਿਨ ਰਾਤ ਧਰਨਾ ਲਗਾ ਕੇ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ ਸੀ। ਪੁਲਿਸ ਵੱਲੋਂ 8 ਸਤੰਬਰ 2017 ਨੂੰ 49 ਲੋਕਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿਚ ਸੁਖਬੀਰ ਬਾਦਲ ਵੀ ਸ਼ਾਮਿਲ ਸਨ। ਉਨ੍ਹਾਂ ਦੇ ਨਾਲ ਕਈ ਹੋਰ