5ਵੀਂ ਬੋਰਡ ਦੇ ਨਤੀਜਿਆਂ ਦਾ ਐਲਾਨ ! 99.69 % ਵਿਦਿਆਰਥੀ ਪਾਸ !
ਮੁੰਡਿਆਂ ਦੀ ਪਾਸ ਫੀਸਦ 99.65 ਰਹੀ ਜਦਕਿ ਕੁੜੀਆਂ ਦੀ ਪਾਸ ਫੀਸਦ 99.74 ਰਹੀ ।
ਮੁੰਡਿਆਂ ਦੀ ਪਾਸ ਫੀਸਦ 99.65 ਰਹੀ ਜਦਕਿ ਕੁੜੀਆਂ ਦੀ ਪਾਸ ਫੀਸਦ 99.74 ਰਹੀ ।
ਪਟਿਆਲਾ ‘ਚ ਇਕ ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਪੁਲਿਸ ਇਸ ਮਾਮਲੇ ਨੂੰ ਖ਼ੁਦਕੁਸ਼ੀ ਦੱਸ ਕੇ ਕਾਰਵਾਈ ਕਰਨ ਦੀ ਗੱਲ ਕਰ ਰਹੀ ਹੈ, ਉਥੇ ਹੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਸਹੁਰਿਆਂ ਵੱਲੋਂ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ
'ਚੰਨੀ ਤੇ ਸਿੱਧੂ ਨੇ ਪਾਰਟੀ ਨੂੰ ਕਮਜ਼ੋਰ ਕੀਤਾ'
ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ ਪੰਜਵੀਂ ਜਮਾਤ ਦਾ ਨਤੀਜਾ ਐਲਾਨੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ: ਵਰਿੰਦਰਾ ਭਾਟੀਆ ਵੱਲੋਂ ਸਾਂਝੀ ਕੀਤੀ ਗਿਆ ਹੈ। ਉਨ੍ਹਾਂ ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਵਰਿੰਦਰਾ ਭਾਟੀਆ ਨੇ ਦੱਸਿਆ ਕਿ
Punjab pesticide scam: ਬਠਿੰਡਾ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਇਹ ਵੱਡਾ ਫੈਸਲਾ ਸੁਣਾਇਆ ਹੈ।
2017 ਵਿੱਚ ਕਾਂਗਰਸ ਦੀ ਟਿਕਟ ਤੇ ਜਲੰਧਰ ਪੱਛਮੀ ਤੋਂ ਸੁਸ਼ੀਲ ਕੁਮਾਰ ਰਿੰਕੂ ਜਿੱਤੇ ਸਨ
ਚੰਡੀਗੜ੍ਹ : ਪੰਜਾਬ ਸਣੇ ਦੇਸ਼ ਦੇ ਵੱਖੋ ਵੱਖਰੇ ਹਿੱਸਿਆਂ ਵਿੱਚ ਕੋਰੋਨਾ ਦੇ ਮਾਮਲੇ ਵੱਧਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕਰਨਾਟਕ ਅਤੇ ਮਹਾਰਾਸ਼ਟਰ ਵਿੱਚ ਦੋ-ਦੋ ਅਤੇ ਕੇਰਲ ਅਤੇ ਪੰਜਾਬ ਵਿੱਚ ਇੱਕ-ਇੱਕ ਮਰੀਜ਼ ਦੀ ਕਰੋਨਾ ਕਾਰਨ ਮੌਤ ਹੋਈ ਹੈ ਤੇ ਇਸ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ
11 ਅਪ੍ਰੈਲ ਨੂੰ ਹੋਵੇਗੀ ਹਾਈਕੋਰਟ ਵਿੱਚ ਅਹਿਮ ਸੁਣਵਾਈ
ਮੁਹਾਲੀ : ਜਸਵੰਤ ਸਿੰਘ ਖਾਲੜਾ ਕੇਸ ਸਣੇ ਹੋਰ ਕਈ ਕੇਸਾਂ ਵਿੱਚ ਪਹਿਲਾਂ ਤੋਂ ਸਜ਼ਾ ਭੁਗਤ ਰਹੇ ਗੋਇੰਦਵਾਲ ਸਾਹਿਬ ਥਾਣੇ ਦੇ ਤਤਕਾਲੀ ਐੱਸਐੱਚਓ ਸੁਰਿੰਦਰਪਾਲ ਸਿੰਘ ਨੂੰ ਮੁਹਾਲੀ ਦੀ ਸੀਬੀਆਈ ਅਦਾਲਤ ਨੇ ਇੱਕ ਹੋਰ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਹੈ ਤੇ ਸਜ਼ਾ ਸੁਣਾਈ ਹੈ। ਇਹ ਕੇਸ ਸਾਬਕਾ ਫੌਜੀ ਅਫ਼ਸਰ ਪਿਆਰਾ ਸਿੰਘ, ਉਸ ਦੇ ਪੁੱਤ ਹਰਫੂਲ ਸਿੰਘ ਤੇ ਭਤੀਜੇ
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁੱਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਦੀਆਂ ਫਸਲਾਂ ਦੇ ਨੁਕਸਾਨ ਨੂੰ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ ਤੇ ਇਸ ਲਈ ਆਧੁਨਿਕ ਤਕਨੀਕਾਂ ਦੀ ਮਦਦ ਲਈ ਜਾ ਸਕਦੀ ਹੈ। ਖਹਿਰਾ ਨੇ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਕੀਤੇ ਇੱਕ ਟਵੀਟ ਵਿੱਚ ਪੰਜਾਬ ਸਰਕਾਰ ਨੂੰ ਅਪੀਲ ਕਰਦੇ