ਦੀਵਾਲੀ ਦੀ ਖਰੀਦਦਾਰੀ ਕਰਕੇ ਘਰ ਜਾ ਰਹੀ ਔਰਤ ਨੂੰ ਕਾਰ ਨੇ ਕੁਚਲਿਆ
ਦੀਵਾਲੀ ਦੀ ਖਰੀਦਦਾਰੀ ਕਰਕੇ ਆਪਣੇ ਬੇਟੇ ਨਾਲ ਘਰ ਵਾਪਸ ਜਾ ਰਹੀ ਔਰਤ ਨੂੰ ਕਾਰ ਸਵਾਰਾਂ ਨੇ ਕੁਚਲ ਦਿੱਤਾ। ਹਾਦਸੇ ‘ਚ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਬੇਟਾ ਜ਼ਖਮੀ ਹੋ ਗਿਆ।
ਦੀਵਾਲੀ ਦੀ ਖਰੀਦਦਾਰੀ ਕਰਕੇ ਆਪਣੇ ਬੇਟੇ ਨਾਲ ਘਰ ਵਾਪਸ ਜਾ ਰਹੀ ਔਰਤ ਨੂੰ ਕਾਰ ਸਵਾਰਾਂ ਨੇ ਕੁਚਲ ਦਿੱਤਾ। ਹਾਦਸੇ ‘ਚ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਬੇਟਾ ਜ਼ਖਮੀ ਹੋ ਗਿਆ।
ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਐਤਵਾਰ ਨੂੰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਹੈ ਕਿ ਸਿਰਸਾ ਡੇਰਾ ਦੇ ਮੁਖੀ ਉਨ੍ਹਾਂ ਦੇ ਸੰਭਾਵੀ ਉੱਤਰਾਧਿਕਾਰੀ ਵਜੋਂ ਕੋਈ ਨਾ ਕੋਈ ਸਾਹਮਣੇ ਆਵੇਗਾ।
ਰੇਲਵੇ ਦੇ ਵਣਜ ਵਿਭਾਗ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਪਲੇਟਫਾਰਮ ਟਿਕਟਾਂ ਵਿੱਚ ਵਾਧਾ ਅਸਥਾਈ ਹੈ। ਇਹ ਦੀਵਾਲੀ ਤੋਂ ਛਠ ਪੂਜਾ ਤੱਕ ਹੀ ਜਾਰੀ ਰਹੇਗਾ।
ਦਿਵਾਲੀ ਕਾਰਨ ਵਧੇ ਭੀੜ-ਭੜੱਕੇ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਨੇ ਸੂਬੇ ਦੇ ਅੱਧਾ ਦਰਜਨ ਤੋਂ ਵੱਧ ਸ਼ਹਿਰਾਂ ਵਿੱਚ ਅਲਰਟ ਜਾਰੀ ਕਰਦਿਆਂ ਚੌਕਸੀ ਵਧਾ ਦਿੱਤੀ ਹੈ।
ਬੰਦੀ ਛੋੜ ਦਿਵਸ ਸਾਨੂੰ ਸੱਚ ਦੀ ਆਵਾਜ਼ ਬਣਨ ਅਤੇ ਜ਼ੁਲਮ ਦੇ ਸਤਾਏ ਹੋਏ ਲੋਕਾਂ ਦੇ ਹੱਕ ਵਿੱਚ ਅੱਗੇ ਆਉਣ ਦੀ ਪ੍ਰੇਰਨਾ ਦਿੰਦਾ ਹੈ। ਸਿੱਖੀ ਦੇ ਮੁੱਢਲੇ ਅਸੂਲਾਂ ਵਿੱਚ ਨਿਆਂ ਅਤੇ ਪਰਉਪਕਾਰ ਮੋਹਰੀ ਹੈ।
ਅਰਸ਼ਦੀਪ ਨੇ ਪਾਕਿਸਤਾਨ ਦੇ ਸਾਬਕਾ ਗੇਂਦਬਾਜ਼ ਆਕਿਬ ਜਾਵੇਦ ਨੂੰ ਦਿੱਤਾ ਆਪਣੀ ਗੇਂਦਬਾਜ਼ੀ ਨਾਲ ਜਵਾਬ
ਕੈਨੇਡਾ ਵਿੱਚ ਮੌਜੂਦ ਹੈ ਲਖਬੀਰ ਸਿੰਘ ਲੰਡਾ,ਉੱਥੋਂ ਹੀ ਚੱਲਾ ਰਿਹਾ ਹੈ ਪੂਰਾ ਆਪਰੇਸ਼ਨ ਚੱਲਾ ਰਿਹਾ ਹੈ।
ਮਹਿਲਾ ਪੁਲਿਸ ਅਫਸਰ ਸਿਮਰਜੀਤ ਕੌਰ ਨੂੰ ਸੌਂਪਿਆ ਗਿਆ ਨਾਬਾਲਿਗ ਦਾ ਮਾਮਲਾ
ਸੜੀ ਸਕਿਨ 'ਤੇ ਪਰੈਸ਼ਰ ਨਾਲ ਪਾਣੀ ਨਾ ਪਾਉ
ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ