10ਵੀਂ ‘ਚ ਅੱਵਲ ਧੀਆਂ ਦੀ ਕਹਾਣੀ ! 100% ਨੰਬਰ ਲੈਣ ਵਾਲੀ ਗਗਨਦੀਪ ਕੌਮੀ ਪੱਧਰ ਦੀ ਖਿਡਾਰਣ !
99 ਫੀਸਦੀ ਨਤੀਜਿਆਂ ਦੇ ਨਾਲ ਪਠਾਨਕੋਟ ਪਹਿਲੇ ਨੰਬਰ 'ਤੇ
99 ਫੀਸਦੀ ਨਤੀਜਿਆਂ ਦੇ ਨਾਲ ਪਠਾਨਕੋਟ ਪਹਿਲੇ ਨੰਬਰ 'ਤੇ
ਉੱਤਰਾਖੰਡ : ਕੱਲ ਤੋਂ ਮੁੜ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋਵੇਗੀ। ਅੱਜ ਮੌਸਮ ਸਾਫ ਹੋਣ ਤੋਂ ਬਾਅਦ ਪ੍ਰਸ਼ਾਸਨ ਤੇ ਟਰੱਸਟ ਨੇ ਫ਼ੈਸਲਾ ਲਿਆ ਹੈ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਮੌਸਮ ਖਰਾਬ ਹੋਣ ਦੀ ਵਜ੍ਹਾ ਕਰਕੇ ਰੋਕਿਆ ਗਿਆ ਸੀ। ਦੱਸ ਦਈਏ ਕਿ ਬੀਤੇ ਕੱਲ੍ਹ ਭਾਰੀ ਮੀਂਹ ਅਤੇ ਬਰਫ਼ਬਾਰੀ ਕਰਕੇ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ 27 ਮਈ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਸੀਐਮ ਮਾਨ ਨੇ ਪੇਂਡੂ ਵਿਕਾਸ ਫੰਡ ਲਈ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਾਉਂਦਿਆਂ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਸਰਕਾਰ 3600 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਨੂੰ ਲੈ ਕੇ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ( Punjab School Education Board ) ਵੱਲੋਂ ਅੱਜ 10 ਵੀਂ ਕਲਾਸ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ.ਵਰਿੰਦਰ ਭਾਟੀਆ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ। ਵਿਦਿਆਰਥੀ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.org ‘ਤੇ ਜਾ ਕੇ ਆਪਣੇ ਨਤੀਜੇ ਆਨਲਾਈਨ ਦੇਖ ਸਕਦੇ
ਪੁੱਤਰ ਦੀ ਸ਼ਿਕਾਇਤ ਤੋਂ ਬਾਅਦ ਹੋਇਆ ਖੁਲਾਸਾ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗ ਏ ਆਜ਼ਾਦੀ ਯਾਦਗਾਰ ਦੇ ਮਾਮਲੇ ਵਿਚ ਅਜੀਤ ਅਖ਼ਬਾਰ ਦੇ ਮੁੱਖ ਸੰਪਾਦਕ/ ਮੈਨੇਜਿੰਗ ਐਡੀਟਰ ਡਾ. ਬਰਜਿੰਦਰ ਸਿੰਘ ਹਮਦਰਦ ਨੂੰ 29 ਮਈ ਨੂੰ ਪੇਸ਼ ਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਆਖਿਆ ਹੈ। ਇਸ ਸਬੰਧੀ ਇੱਕ ਖ਼ਬਰ ਸਾਂਝ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਸਰਕਾਰ ਨੂੰ
ਲੁਧਿਆਣਾ : ਸਿਵਲ ਹਸਪਤਾਲ ‘ਚ ਸ਼ਰਾਰਤੀ ਵੱਲੋਂ ਕੌਂਸਲਰ ਦੀ ਕਾਰ ਦੀ ਭੰਨਤੋੜ ਕਰਨ ਦੇ ਨਾਲ-ਨਾਲ ਹਮਲਾ ਕਰ ਦਿੱਤਾ ਗਿਆ। ਟਿੱਬਾ ਰੋਡ ਸਥਿਤ ਚਰਨ ਨਗਰ ਇਲਾਕੇ ਵਿੱਚ ਦੇਰ ਸ਼ਾਮ ਕੁਝ ਲੋਕ ਆਪਸ ਵਿੱਚ ਭਿੜ ਗਏ। ਵਾਰਡ ਨੰਬਰ 13 ਦੇ ਕੌਂਸਲਰ ਸਰਬਜੀਤ ਸਿੰਘ ਆਪਣੀ ਇਨੋਵਾ ਕਾਰ ਵਿੱਚ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ ਆਏ। ਇਸ
ਅੰਮ੍ਰਿਤਸਰ : ਭਾਰਤੀ ਰੇਲਵੇ ਨੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਓਵਰਬੁਕਿੰਗ ਨੂੰ ਹੱਲ ਕਰਨ ਲਈ ਅੰਮ੍ਰਿਤਸਰ ਤੋਂ ਕਟਿਹਾਰ ਅਤੇ ਗਾਂਧੀਧਾਮ ਤੱਕ ਦੋ ਸਟੇਸ਼ਨਾਂ ਵਿਚਕਾਰ ਵਿਸ਼ੇਸ਼ ਗਰਮੀਆਂ ਦੀਆਂ ਰੇਲ ਗੱਡੀਆਂ ਚਲਾਉਣ ਦਾ ਐਲਾਨ ਕੀਤਾ ਹੈ। ਇਹ ਦੋਵੇਂ ਟਰੇਨਾਂ ਹਫ਼ਤਾਵਾਰੀ ਹੋਣਗੀਆਂ ਅਤੇ ਹਰ ਹਫ਼ਤੇ ਇਕ ਯਾਤਰਾ ਪੂਰੀ ਕਰਨਗੀਆਂ। ਰੇਲਵੇ ਨੇ ਆਪਣੀ ਵੈੱਬਸਾਈਟ ‘ਤੇ ਆਪਣਾ ਟਾਈਮ ਟੇਬਲ ਵੀ ਜਾਰੀ
ਇਹ ਮੁਲਾਕਾਤ ਨਾਲ ਸਿਆਸੀ ਚਰਚਾ ਛਿੜ ਗਈ ਹੈ ਕਿ ਹੋਰਨਾਂ ਕਲਾਕਾਰ ਵਾਂਗ ਗਿੱਪੀ ਗਰੇਵਾਲ ਵੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ ?
ਲੁਧਿਆਣਾ ਤੋਂ ਫਰਵਰੀ ਤੋਂ ਲਾਪਤਾ ਇੱਕ ਬਜ਼ੁਰਗ ਗੁਰਬਚਨ ਸੰਘ ਬਾਰੇ ਦਰਦਨਾਕ ਖੁਲਾਸਾ ਸਾਹਮਣੇ ਆਇਆ ਹੈ। ਪੁਲਿਸ ਨੇ ਮਾਮਲੇ ਦੀ ਗੁੱਥੀ ਸਲਝਾਉਂਦਿਆਂ ਦੱਸਿਆ ਹੈ ਕਿ ਲਾਪਤਾ ਵਿਅਕਤੀ ਦਾ ਕਤਲ ਕਰਕੇ ਲਾਸ਼ ਨੂੰ ਨਹਿਰ ਵਿੱਚ ਸੁੱਟ ਦਿੱਤਾ ਗਿਆ ਸੀ। ਇਸ ਸਬੰਧੀ ਪੁਲਿਸ ਨੇ ਉਸਦੇ ਕਾਤਲਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੇ