CLU ਮਾਮਲੇ ‘ਚ ਪੇਸ਼ੀ ਤੋਂ ਪਹਿਲਾਂ ਨਵਜੋਤ ਸਿੱਧੂ ਦੀ ਤਬੀਅਤ ਵਿਗੜੀ ! ਜਾਨ ਨੂੰ ਦੱਸਿਆ ਖ਼ਤਰਾ
ਪਟਿਆਲਾ ਦੇ ਰਾਜਿੰਦਰ ਹਸਪਤਾਲ ਵਿੱਚ ਨਵਜੋਤ ਸਿੰਘ ਸਿੱਧੂ ਦਾ ਚੈੱਕਅਪ ਹੋਇਆ
ਪਟਿਆਲਾ ਦੇ ਰਾਜਿੰਦਰ ਹਸਪਤਾਲ ਵਿੱਚ ਨਵਜੋਤ ਸਿੰਘ ਸਿੱਧੂ ਦਾ ਚੈੱਕਅਪ ਹੋਇਆ
ਮੁੱਖ ਮੰਤਰੀ ਭਗਵੰਤ ਮਾਨ ਨੇ PAU VC ਵਿਵਾਦ 'ਤੇ ਰਾਜਪਾਲ ਨੂੰ ਚਿੱਠੀ ਲਿਖ ਕੇ ਜਵਾਬ ਦਿੱਤਾ ।
ਮੁਹਾਲੀ : ਪੰਜਾਬ ਵਿੱਚ ਗੁਰਬਾਣੀ ਦੀ ਹੋਈ ਬੇਅਦਬੀ ਦੀ ਇੱਕ ਹੋਰ ਵੀਡੀਓ ਨੇ ਸਭ ਨੂੰ ਪਰੇਸ਼ਾਨ ਕਰ ਦਿੱਤਾ ਹੈ। ਬੇਅਦਬੀ ਦੀ ਨਵੀਂ ਘਟਨਾ ਇਤਿਹਾਸਕ ਅਸਥਾਨ ਗੁਰਦੁਆਰਾ ਸ਼੍ਰੀ ਨਾਨਕ ਮਤਾ ਸਾਹਿਬ ਤੋਂ ਆ ਰਹੀ ਹੈ, ਜਿੱਥੇ ਕੁਝ ਨਾਮਧਾਰੀਆਂ ਵੱਲੋਂ ਅਰਦਾਸ ਦੀ ਬੇਅਦਬੀ ਕੀਤੀ ਗਈ ਹੈ। 16 ਅਕਤੂਬਰ ਨੂੰ ਇਸ ਗੁਰਦੁਆਰਾ ਸਾਹਿਬ ਦੇ ਨੇੜੇ ਬਣੇ ਕਾਰ ਸੇਵਾ
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ DA ਵਧਾਉਣ 'ਤੇ ਫੈਸਲਾ ਹੋ ਸਕਦਾ ਹੈ
ਜਾਇਦਾਦ ਦੇ ਝਗੜੇ ਦੌਰਾਨ ਇਕ ਨੌਜਵਾਨ ਨੇ ਆਪਣੀ ਮਾਂ ਦਾ ਕੁਹਾੜੀ ਨਾਲ ਕਤਲ ਕਰ ਦਿੱਤਾ ਅਤੇ ਇਸ ਤੋਂ ਬਾਅਦ ਉਸ ਨੇ ਘਰ ਦੇ ਅੰਦਰ ਟੋਆ ਪੁੱਟ ਕੇ ਲਾਸ਼ ਨੂੰ ਦੱਬ ਦਿੱਤਾ।
17 ਅਕਤੂਬਰ ਨੂੰ ਜੰਮੂ-ਕਸ਼ਮੀਰ ਸਰਕਾਰ ਨੇ ਮਾਨ ਨੂੰ ਦਾਖ਼ਲ ਹੋਣ ਤੋਂ ਰੋਕਿਆ ਸੀ ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਣਹਾਨੀ ਦੇ ਕੇਸ ਵਿੱਚ ਮਾਨਸਾ ਦੀ ਸੈਸ਼ਨ ਅਦਾਲਤ ਵਿੱਚ ਪੇਸ਼ ਹੋਏ। ਮੁੱਖ ਮੰਤਰੀ ਮਾਨ ਹੁਣ 5 ਦਸੰਬਰ ਨੂੰ ਦੁਬਾਰਾ ਕੋਰਟ ਵਿੱਚ ਪੇਸ਼ ਹੋਣਗੇ।
ਅੰਮ੍ਰਿਤਸਰ ਵਿਖੇ ਬੀਤੇ ਦਿਨ ਪੰਜਾਬ ਪੁਲਿਸ ਦੇ ਏਐਸਆਈ ਵਲੋਂ ਗੋਲੀ ਚਲਾਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਵਲੋਂ ਜਾਣਬੁੱਝ ਕੇ ਗੋਲੀ ਚਲਾਉਣ ਦੇ ਦੋਸ਼ ਲਗਾਏ ਗਏ ਹਨ।
ਪੰਜਾਬ ਸਰਕਾਰ ਨੇ ਖੇਤੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੂੰ ਨਾ ਬਦਲਣ ਦਾ ਮਨ ਬਣਾ ਲਿਆ ਹੈ।
ਵਿਜੀਲੈਂਸ ਬਿਊਰੋ ਨੇ ਸਰਕਾਰੀ ਜ਼ਮੀਨ ਦੀਆਂ ਗਿਰਦਾਵਰੀਆਂ ਬਦਲਣ ਦੇ ਦੋਸ਼ ਤਹਿਤ 3 ਮਾਲ ਪਟਵਾਰੀਆਂ ਤੇ 9 ਪ੍ਰਾਈਵੇਟ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ।