‘ਭਗਵੰਤ ਮਾਨ ਜੀ, ਕਿਰਪਾ ਕਰਕੇ ਸਰਾਰੀ ਨੂੰ ਬਰਖ਼ਾਸਤ ਕਰੋ’, CM ਮਾਨ ਨੂੰ ਕਿਸਨੇ ਕੀਤੀ ਅਪੀਲ
ਖਹਿਰਾ ਨੇ ਆਪ ਪਾਰਟੀ ਉੱਤੇ ਨਿਸ਼ਾਨਾ ਕਸਦਿਆਂ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਕਿਸੇ ਵੀ ਮੰਤਰੀ, ਸਿਆਸੀ ਲੀਡਰ ਨੇ ਇੱਦਾਂ ਦੀ ਕੋਝੀ ਚਾਲ ਨਹੀਂ ਚੱਲੀ, ਜਿਵੇਂ ਆਪ ਦੇ ਮੰਤਰੀ ਨੇ ਚੱਲੀ ਹੈ। ਇਸ ਤਰ੍ਹਾਂ ਪੈਸੇ ਮੰਗਣ ਵਰਗੀ ਵੱਡੀ ਬਦਮਾਸ਼ੀ ਮੈਂ ਕਦੇ ਨਹੀਂ ਵੇਖੀ।