ਹਸਪਤਾਲ ‘ਚ ਨਹੀਂ ਸੀ ਡਾਕਟਰ,ਸਟਾਫ ਨੇ ਵੀਡੀਓ ਕਾਲ ‘ਤੇ ਕਰਵਾਈ ਡਿਲਿਵਰੀ,ਫਿਰ ਵਾਪਰਿਆ ਇਹ ਭਾਣਾ
ਪਰਿਵਾਰ ਨੇ ਹਸਪਤਾਲ ਦੇ ਡਾਕਟਰਾਂ ਤੇ ਦੋਸ਼ ਲਗਾਇਆ ਹੈ ਕਿ ਡਾਕਟਰ ਵੱਲੋ ਦੂਸਰੇ ਸਟਾਫ ਤੋ ਵੀਡੀਓ ਕਾਨਫਰੰਸ ਦੇ ਜਰੀਏ ਡਿਲਵਰੀ ਕਰਵਾਈ ਜਾ ਰਹੀ ਸੀ। ਜਿਸ ਦੌਰਾਨ ਮਾਂ ਅਤੇ ਬੱਚੇ ਦੀ ਮੌਤ ਹੋ ਗਈ ਹੈ।
ਪਰਿਵਾਰ ਨੇ ਹਸਪਤਾਲ ਦੇ ਡਾਕਟਰਾਂ ਤੇ ਦੋਸ਼ ਲਗਾਇਆ ਹੈ ਕਿ ਡਾਕਟਰ ਵੱਲੋ ਦੂਸਰੇ ਸਟਾਫ ਤੋ ਵੀਡੀਓ ਕਾਨਫਰੰਸ ਦੇ ਜਰੀਏ ਡਿਲਵਰੀ ਕਰਵਾਈ ਜਾ ਰਹੀ ਸੀ। ਜਿਸ ਦੌਰਾਨ ਮਾਂ ਅਤੇ ਬੱਚੇ ਦੀ ਮੌਤ ਹੋ ਗਈ ਹੈ।
ਕਾਲੀ ਦਲ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਿਹਾਂਤ ਹੋ ਗਿਆ।ਉਨ੍ਹਾਂ ਨੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ‘ਚ ਆਖਰੀ ਸਾਹ ਲਏ । ਅਕਾਲੀ ਦਲ ਦੇ ਸਰਪ੍ਰਸਤ ਸਨ ਰਣਜੀਤ ਸਿੰਘ ਬ੍ਰਹਮਪੁਰਾ।
ਪੰਜਾਬ ਦੇ ਪ੍ਰਸਿਧ ਗਾਇਕ ਸਿੱਧੂ ਮੂਸੇ ਵਾਲੇ ਦੇ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁਕਤਸਰ ਪੁਲਿਸ ਨੇ 16 ਦਸੰਬਰ ਤੱਕ ਦਾ ਰਿਮਾਂਡ ਲੈ ਲਿਆ ਹੈ।
ਆਪ ਵਿਧਾਇਕਾ ਬਲਜਿੰਦਰ ਕੌਰ ਨੂੰ ਪੰਜਾਬ ਸਰਕਾਰ ਨੇ ਕੈਬਨਿਟ ਰੈਂਕ ਦਾ ਦਰਜਾ ਦੇ ਦਿੱਤੀ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਕੀਤਾ ਗਿਆ ਹੈ।
ਚੰਡੀਗੜ੍ਹ ਵਿੱਚ ਪੰਜਾਬ ਦੇ 60 ਫੀਸਦੀ ਅਧਿਕਾਰਿਆਂ ਦੀ ਨਿਯੁਕਤੀ ਹੁੰਦੀ ਹੈ
ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਤੁਹਾਨੂੰ ਆਪਣੀ ਲੜਾਈ ਆਪ ਲੜਨੀ ਪਵੇਗੀ। ਕਿਸੇ ਦੇ ਭਰੋਸੇ 'ਤੇ ਬੈਠ ਕੇ ਲੜਾਈ ਨਹੀਂ ਲੜੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਨੇ ਜੋ ਵੀ ਕੀਤਾ ਹੈ, ਉਹ ਪੂਰੀ ਤਰ੍ਹਾਂ ਗਲਤ ਹੈ।
ਰਣਜੀਤ ਸਿੰਘ ਬ੍ਰਹਮਪੁਰਾ ਚਾਰ ਵਾਰ ਪੰਜਾਬ ਵਿਧਾਨਸਭਾ ਦੇ ਵਿਧਾਇਕ ਰਹੇ ਹਨ
ਇਸ ਤੋਂ ਬਾਅਦ ਉਨ੍ਹਾਂ ਦੇ ਸਮਰਥਕਾ ਨੇ ਗੁਰਦੁਆਰਾ ਸਾਹਿਬ ਦੇ ਬੈਂਚਾ ਨੂੰ ਬਾਹਰ ਕੱਢ ਕੇ ਅੱਗ ਲਾ ਦਿੱਤੀ । ਪਹਿਲਾਂ ਗੁਰੂਘਰ ਵਿੱਚ ਬੈਠਣ ਲਈ ਲਾਏ ਗਏ ਬੈਂਚਾਂ ਨੂੰ ਬਾਹਰ ਕੱਢਿਆ ਗਿਆ ਤੇ ਜਿਸ ਤੋਂ ਬਾਅਦ ਅੱਗ ਦੇ ਹਵਾਲੇ ਕਰ ਦਿੱਤਾ ਗਿਆ।
ਅੰਮ੍ਰਿਤਸਰ ‘ਚ ਦਿੱਲੀ ਹਾਈ ਕੋਰਟ ਦਾ ਫਰਜ਼ੀ ਜੱਜ ਬਣ ਕੇ ਘੁੰਮਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਹ ਫਰਜ਼ੀ ਜੱਜ ਅੰਮ੍ਰਿਤਸਰ ਦੇ ਏ.ਸੀ.ਪੀ ਨਾਰਥ ਵਰਿੰਦਰ ਖੋਸਾ ਨੂੰ ਫੋਨ ਕਰਕੇ ਖੁਦ ਹੀ ਜਾਲ ‘ਚ ਫਸ ਗਿਆ।
ਮਾਮਲਾ ਅੰਮ੍ਰਿਤਸਰ ਅਧੀਨ ਥਾਣਾ ਲੋਪੋਕੇ ਦਾ ਹੈ, ਜਿਥੋਂ ਦਾ ਏਐਸਆਈ ਭਗਵਾਨ ਸਿੰਘ, ਪਿੰਡ ਦੇ ਇੱਕ ਪਰਿਵਾਰ ਉਪਰ ਨਸ਼ਾ ਵੇਚਣ ਦਾ ਦੋਸ਼ ਲਾ ਕੇ 1 ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ