ਅੰਨਦਾਤਿਆਂ ਦਾ ਰੇਲ ਰੋਕੋ ਅੰਦੋਲਨ ਖਤਮ
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਨੇ ਅੰਮ੍ਰਿਤਸਰ -ਪਠਾਨਕੋਟ ਰੇਲ ਮਾਰਗ ਤੇ ਬਟਾਲਾ ਵਿਖੇ ਐਤਵਾਰ ਨੂੰ ਲਗਾਇਆ ਧਰਨਾ ਚੁੱਕ ਲਿਆ ਹੈ। ਰੇਲ ਰੋਕੋ ਅੰਦੋਲਨ ਦੀ ਅਗਵਾਈ ਕਰਨ ਵਾਲੇ ਕਿਸਾਨਾਂ ਤੇ ਡੀਸੀ ਗੁਰਦਾਸਪੁਰ ਡਾਕਟਰ ਹਿਮਾਂਸ਼ੂ ਅਗਰਵਾਲ ਦਰਮਿਆਨ ਹੋਈ ਮੀਟਿੰਗ ਤੋਂ ਬਾਅਦ ਧਰਨਾ ਚੁੱਕਿਆ ਗਿਆ ਹੈ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ
