ਪੰਜਾਬ ਪੁਲਿਸ ਹੋਵੇਗੀ ਦੇਸ਼ ਦੀ ਸਭ ਤੋਂ ਹਾਈਟੈਕ ਪੁਲਿਸ : ਮੁੱਖ ਮੰਤਰੀ ਮਾਨ ਦਾ ਦਾਅਵਾ
ਚੰਡੀਗੜ੍ਹ : ਪੰਜਾਬ ਪੁਲਿਸ ਨੂੰ ਸਮੇਂ ਦੀ ਹਾਣੀ ਤੇ ਹੋਰ ਹਾਈਟੈਕ ਬਣਾਉਣ ਦੇ ਉਦੇਸ਼ ਨਾਲ ਅੱਜ 98 ਵਾਹਨ, ਜਿਹਨਾਂ ‘ਚ 86 ਮਹਿੰਦਰਾ ਬਲੈਰੋ ਤੇ 12 ਅਰਟਿਗਾ ਗੱਡੀਆਂ ਸ਼ਾਮਲ ਹਨ, ਦਿੱਤੀਆਂ ਗਈਆਂ ਹਨ। ਇਹਨਾਂ ਨੂੰ ਹਰੀ ਝੰਡੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਦਿੱਤੀ ਹੈ। ਇਹ ਸਾਰੇ ਵਾਹਨ ਅਤਿ-ਆਧੁਨਿਕ ਤਕਨੀਕਾਂ ਤੇ ਮੋਬਾਈਲ ਡਾਟਾ ਟਰਮੀਨਲਾਂ ਨਾਲ
