ਕਾਰੋਬਾਰੀ ਗਿੱਲ ਦੀ ਪਟੀਸ਼ਨ ‘ਤੇ ਹਾਈ ਕੋਰਟ ‘ਚ ਸੁਣਵਾਈ ਅੱਜ, ਪੰਜਾਬ ਸਰਕਾਰ ਦਾਇਰ ਕਰੇਗੀ ਜਵਾਬ
ਪੰਜਾਬ ਦੇ ਭਾਜਪਾ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ ਅੱਜ ਹੋਣੀ ਹੈ। ਇਸ ਦੌਰਾਨ ਪੰਜਾਬ ਸਰਕਾਰ ਵੀ ਆਪਣਾ ਜਵਾਬ ਪੇਸ਼ ਕਰੇਗੀ। ਗਿੱਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ 12 ਘੰਟਿਆਂ ਬਾਅਦ ਵਿਜੀਲੈਂਸ ਟੀਮ
