India International Punjab

ਪੰਨੂ ਦੀਆਂ 2 ਧਮ ਕੀਆਂ ਤੋਂ ਬਾਅਦ PM ਮੋਦੀ ਦੇ ਮੋਹਾਲੀ ਦੌਰੇ ‘ਤੇ ਵੱਡੀ ਦਹਿਸ਼ਤ ਗਰਦੀ ਸਾਜਿ ਸ਼ ਦਾ ਅਲਰਟ ਜਾਰੀ !

ਕੇਂਦਰੀ ਏਜੰਸੀਆਂ ਨੇ ਪੰਜਾਬ ਸਰਕਾਰ ਨੂੰ ਅਲਰਟ ਜਾਰੀ ਕਰ ਦਿੱਤਾ ਹੈ ‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਮੋਹਾਲੀ ਆ ਰਹੇ ਹਨ।  ਇੱਥੇ ਉਹ ਟਾਟਾ ਕੈਂਸਲ ਹਸਪਤਾਲ ਦਾ ਉਦਘਾਟਨ ਕਰਨਗੇ ਪਰ ਇਸ ਤੋਂ ਪਹਿਲਾਂ ਹੀ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪੰਜਾਬ ਸਰਕਾਰ ਨੂੰ ਦਹਿਸ਼ਤਗਰਦੀ ਵੱਡੀ ਸਾਜਿ ਸ਼ ਦਾ ਅਲਰਟ ਜਾਰੀ ਕਰ ਦਿੱਤਾ

Read More
Punjab

ਅਫਰੀਕਨ ਸਵਾਈਨ ਫੀਵਰ ਸੂਰਾਂ ਨੂੰ ਮਾ ਰਨ ਲਈ ਪਾਲਕਾਂ ਨੂੰ ਮਿਲੇਗਾ ਮੁਆਵਜ਼ਾ : ਪੰਜਾਬ ਸਰਕਾਰ ਦਾ ਐਲਾਨ

‘ਦ ਖ਼ਾਲਸ ਬਿਊਰੋ : ਪੰਜਾਬ ‘ਚ ਸੂਰਾਂ ‘ਚ ਅਫਰੀਕਨ ਸਵਾਈਨ ਫੀਵਰ ਦੀ ਦਸਤਕ ਕਾਰਨ ਹਲਚਲ ਮਚ ਗਈ ਹੈ। ਜਿੱਥੇ ਆਮ ਲੋਕ ਇਸ ਨੂੰ ਲੈ ਕੇ ਚਿੰਤਤ ਹਨ, ਉੱਥੇ ਹੀ ਪੰਜਾਬ ਸਰਕਾਰ ਨੇ ਇਸ ਬਿਮਾਰੀ ਨੂੰ ਲੈ ਕੇ ਕਈ ਐਡਵਾਈਜ਼ਰੀਆਂ ਜਾਰੀ ਕੀਤੀਆਂ ਹਨ। ਇੰਨਾ ਹੀ ਨਹੀਂ, ਹੁਣ ਇਸ ਬਿਮਾਰੀ ਦੀ ਲਪੇਟ ‘ਚ ਆਏ ਸੂਰਾਂ ਨੂੰ ਮਾਰਨ ‘ਤੇ

Read More
Punjab

‘84 ਦੇ ਜ਼ਖ਼ਮਾਂ ਨੂੰ ਅੱਲ੍ਹੇ ਕਰਨ ਵਾਲਾ ਕਾਂਗਰਸੀ ਗ੍ਰਿਫਤਾਰ

‘ਦ ਖ਼ਾਲਸ ਬਿਊਰੋ : ਸਿੱਖ ਕੌਮ ਦੇ 1984 ਦੇ ਜ਼ਖ਼ਮਾਂ ਨੂੰ ਅੱਲ੍ਹੇ ਕਰਨ ਵਾਲੇ ਕਾਂਗਰਸੀ ਵਰਕਰ ਕਰਮਜੀਤ ਗਿੱਲ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਕਾਂਗਰਸੀ ਆਗੂ ਨੂੰ ਦੀਨਾਨਗਰ ਟੋਲ ਪਲਾਜ਼ਾ ਤੋਂ ਗ੍ਰਿਫਤਾਰ ਕੀਤਾ ਹੈ ਅਤੇ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ। ਬੀਤੇ ਦਿਨੀਂ 1984

Read More
India Punjab

ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ‘ਤੇ ਰੱਖਣ ‘ਤੇ ਪੰਜਾਬ- ਹਰਿਆਣਾ ਸਹਿਮਤ,ਪਰ ਵੱਡੇ ਵਿਵਾਦ ਨੂੰ ਲੈ ਕੇ ਹੁਣ ਵੀ ਪੇਚ ਫਸਿਆ

2008 ਵਿੱਚ ਚੰਡੀਗੜ੍ਹ ਏਅਰਪੋਰਟ ਨੂੰ ਕੌਮਾਂਤਰੀ ਏਅਰਪੋਰਟ ਬਣਾਉਣ ਦੇ ਲਈ ਕੰਮ ਸ਼ੁਰੂ ਹੋ ਗਿਆ ਸੀ ‘ਦ ਖ਼ਾਲਸ ਬਿਊਰੋ :  ਤਕਰੀਬਨ 1 ਦਹਾਕੇ ਤੋਂ ਚੰਡੀਗੜ੍ਹ ਏਅਰਪੋਰਟ ਦੇ ਨਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਸ਼ਬਦੀ ਜੰਗ ਚੱਲ ਰਹੀ ਸੀ।  ਸ਼ਨਿੱਚਰਵਾਰ ਨੂੰ ਇਹ ਤੈਅ ਹੋ ਗਿਆ ਹੈ ਕਿ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਰੱਖਿਆ ਜਾਵੇਗਾ।

Read More
Punjab

ਚੱਪਲਾਂ ਨਾਲ ਬਣਾਇਆ 5911 ਟਰੈਕਟਰ

‘ਦ ਖ਼ਾਲਸ ਬਿਊਰੋ :- ਰਬੜ ਦੀਆਂ ਚੱਪਲਾਂ ਤੋਂ ਵੱਖ-ਵੱਖ ਤਰ੍ਹਾਂ ਦੀਆਂ ਕਲਾਕ੍ਰਿਤਾਂ ਬਣਾ ਕੇ ਨਾਮਣਾ ਖੱਟ ਚੁੱਕੇ ਮਾਨਸਾ ਦੇ ਪਿੰਡ ਬੁਰਜ ਰਾਠੀ ਦੇ ਗੁਰਮੀਤ ਸਿੰਘ ਨੇ ਹੁਣ ਮਰਹੂਮ ਪੰਜਾਬੀ ਨੌਜਵਾਨ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਸੰਦੀਦਾ ਟਰੈਕਟਰ 5911 ਦੇ ਮਾਡਲ ਬਣਾਏ ਹਨ, ਜਿਸ ਨੂੰ ਗੁਰਮੀਤ ਸਿੰਘ ਜਲਦੀ ਹੀ ਸਿੱਧੂ ਮੂਸੇਵਾਲਾ ਦੇ ਸਮਾਰਕ ਉੱਤੇ ਲਿਜਾ

Read More
Punjab

ਪੰਜਾਬ ਦੇ ਸਿਆਸਤਦਾਨ ਗੈਂ ਗਸਟਰਾਂ ਦੇ ਨਿਸ਼ਾਨੇ ‘ਤੇ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਵੀ.ਆਈ.ਪੀਜ਼ ਦੀ ਸੁਰੱਖਿਆ ਨਾਲ ਜੁੜਿਆ ਮਾਮਲਾ ਕਾਫੀ ਸੰਵੇਦਨਸ਼ੀਲ ਬਣ ਗਿਆ ਹੈ। ਪੰਜਾਬ ਦੇ ਕਈ ਸਿਆਸੀ ਆਗੂ ਗੈਂ ਗਸਟਰਾਂ ਅਤੇ ਅੱਤ ਵਾਦੀਆਂ ਦੇ ਨਿਸ਼ਾਨੇ ‘ਤੇ ਹਨ। ਜਾਣਕਾਰੀ ਮੁਤਾਬਿਕ ਕੇਂਦਰੀ ਖੁਫੀਆ ਏਜੰਸੀਆਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ 10 ਨੇਤਾਵਾਂ ਦੀ ਸੂਚੀ ਭੇਜੀ ਹੈ। ਜਿਸ ਦੀ ਸੁਰੱਖਿਆ ਦਾ ਧਿਆਨ ਰੱਖਣ

Read More
India Punjab Religion

ਪ੍ਰਚਾਰ ਲਈ ਘਟੀਆ ਹੱਦ ਤੱਕ ਡਿੱਗਿਆ ਆਨਲਾਈਨ ਕਸੀਨੋ ਦਾ ਮਾਲਕ

‘ਦ ਖ਼ਾਲਸ ਬਿਊਰੋ : ਸਿੱਖ ਧਰਮ ਉੱਤੇ ਲਗਾਤਾਰ ਬਾਹਰੀ ਹਮਲੇ ਜਾਰੀ ਹਨ। ਕਦੇ ਤੰਬਾਕੂ ਦੀਆਂ ਥੈਲੀਆਂ ਉੱਤੇ ਹਰਿਮੰਦਰ ਸਾਹਿਬ ਦੀਆਂ ਫੋਟੋਆਂ ਛਾਪੀਆਂ ਜਾ ਰਹੀਆਂ ਹਨ, ਕਦੇ ਗੁਟਕਾ ਸਾਹਿਬ ਦੇ ਕਵਰ ਉੱਤੇ ਘਟੀਆ ਪ੍ਰਚਾਰਬਾਜੀ ਕੀਤੀ ਜਾਂਦੀ ਰਹੀ ਹੈ। ਹੁਣ ਇੱਕ ਹੋਰ ਹਿਰਦੇ ਵਲੂੰਧਰਣ ਵਾਲੀ ਖਬਰ ਸਾਹਮਣੇ ਆਈ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ

Read More
Khalas Tv Special Punjab

ਖਜ਼ਾਨੇ ਦੀ ਰਾਖੀ ਬੈਠੀਆਂ ਸਰਕਾਰਾਂ ਮਾਰਦੀਆਂ ਰਹੀਆਂ ਡੁੰਗ

‘ਦ ਖ਼ਾਲਸ ਬਿਊਰੋ :  ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਿਛਲੀਆਂ ਸਰਕਾਰਾਂ ਸਮੇਂ ਹਰ ਪੱਧਰ ‘ਤੇ ਹੋਈਆਂ ਵਿੱਤੀ ਗੜਬੜੀਆਂ ਦੇ ਕੇਸ ਧੜਾ ਧੜ ਸਾਹਮਣੇ ਆ ਰਹੇ ਹਨ। ਹੁਣ ਤਾਂ ਇੰਝ ਲੱਗਣ ਲੱਗਾ ਹੈ ਕਿ ਜਿਵੇਂ ਪਿਛਲੀਆਂ ਸਰਕਾਰਾਂ ਉੱਪਰ ਤੋਂ ਲੈ ਕੇ ਥੱਲੇ ਤੱਕ ਭ੍ਰਿਸ਼ਟਾਚਾਰ ਵਿੱਚ ਡੁੱਬੀਆਂ ਹੋਈਆਂ ਸਨ। ਸਿੰਚਾਈ ਘਪਲੇ ਨੂੰ

Read More
India Punjab

ਕਿਸਾਨ ਮੁੜ ਪਾਉਣਗੇ ਮੋਦੀ ਨੂੰ ਵਖ਼ਤ

‘ਦ ਖ਼ਾਲਸ ਬਿਊਰੋ : ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਖਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਲੰਘੇ ਕੱਲ੍ਹ ਲਖੀਮਪੁਰ ਖੀਰੀ ਵਿੱਚ ਹੋਏ ਕਿਸਾਨ ਅੰਦੋਲਨ ਦੌਰਾਨ ਵੀ ਕੇਂਦਰ ਦੀ ਭਾਜਪਾ ਸਰਕਾਰ ਦੇ ਖਿਲਾਫ਼ ਮੁੜ ਤੋਂ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ। ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨਾਲ ਜੁੜੀਆਂ ਜਥੇਬੰਦੀਆਂ

Read More
Punjab

ਮੋਗਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਗੋਇਲ ਨੇ ਕੀਤੀ ਖੁਦਕੁਸ਼ੀ

‘ਦ ਖ਼ਾਲਸ ਬਿਊਰੋ : ਮੋਗਾ ਦੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ, ਔਰਬਿਟ ਮਲਟੀਪਲੈਕਸ ਤੇ ਗੀਤਾ ਸਿਨੇਮਾ ਦੇ ਮਾਲਕ ਯੋਗੇਸ਼ ਗੋਇਲ ਨੇ ਬੀਤੀ ਰਾਤ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮਿਲੀ ਜਾਣਕਾਰੀ ਮੁਤਾਬਿਕ ਯੋਗੇਸ਼ ਗੋਇਲ ਵੱਲੋਂ ਆਪਣੀ ਫ਼ਿਰੋਜਪੁਰ ਰੋਡ ਸਥਿਤ ਦੁੱਨੇਕੇ ਰਿਹਾਇਸ਼ ਵਿਖੇ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ

Read More