India Punjab

ਸਿੰਘੂ ਬਾਰਡਰ ‘ਤੇ ਕਿਸਾਨ ਬੰਨਣ ਲੱਗੇ ਆਪਣਾ ਸਾਜ਼ੋ ਸਮਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੰਘੂ ਬਾਰਡਰ ‘ਤੇ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਬੈਠਕ ਚੱਲ ਰਹੀ ਹੈ। ਕਿਸਾਨਾਂ ਦੇ ਮੋਰਚੇ ਤੋਂ ਵਾਪਸੀ ਦਾ ਐਲਾਨ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸਿੰਘੂ ਬਾਰਡਰ ‘ਤੇ ਕਈ ਕਿਸਾਨ ਆਪਣਾ ਸਾਜ਼ੋ ਸਮਾਨ ਬੰਨਣ ਲੱਗੇ ਹਨ। ਕਿਸੇ ਵਕਤ ਵੀ ਕਿਸਾਨਾਂ ਦੀ ਵਾਪਸੀ ਹੋ ਸਕਦੀ ਹੈ। ਕਿਸਾਨਾਂ ਨੇ

Read More
Punjab

ਕਾਂਗਰਸੀਆਂ ਨੇ ਲੋਕ ਸਭਾ ‘ਚ ਦਿੱਤੀ CDS ਰਾਵਤ ਨੂੰ ਸ਼ਰਧਾਂਜਲੀ

‘ਦ ਖ਼ਾਲਸ ਬਿਊਰੋ :- ਕਾਂਗਰਸ ਦੇ ਲੋਕ ਸਭਾ ਮੈਂਬਰਾਂ ਅਤੇ ਲੀਡਰਾਂ ਨੇ ਬੀਤੇ ਕੱਲ੍ਹ ਤਾਮਿਲਨਾਡੂ ਵਿੱਚ ਵਾਪਰੇ ਹਾਦਸੇ ਦੌਰਾਨ ਸੀਡੀਐੱਸ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਤੇ ਹੋਰ ਕਰਮਚਾਰੀਆਂ ਦੀ ਹੋਈ ਮੌਤ ‘ਤੇ ਦੁੱਖ ਪ੍ਰਗਟ ਕੀਤਾ ਅਤੇ ਮੌਨ ਰੱਖਿਆ। ਦਰਅਸਲ, ਕੱਲ੍ਹ ਤਾਮਿਲਨਾਡੂ ਦੇ ਕੁਨੂਰ ‘ਚ ਫ਼ੌਜ ਦਾ ਹੈਲੀਕਾਪਟਰ ਦੁਰਘਟਨਾ ਦਾ ਸ਼ਿਕਾਰ ਹੋ ਗਿਆ

Read More
India International Punjab

ਇਸ ਮਸ਼ੀਨ ਨਾਲ ਇਕ ਮਿੰਟ ਵਿੱਚ ਸਰੀਰ ਚੋਂ ਉੱਡ ਜਾਵੇਗੀ ਰੂਹ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸਵਿਟਜ਼ਰਲੈਂਡ ਸਰਕਾਰ ਨੇ ਸੁਸਾਈਡ ਮਸ਼ੀਨ ਦੇ ਇਸਤੇਮਾਲ ਨੂੰ ਕਾਨੂੰਨੀ ਮਨਜ਼ੂਰੀ ਦੇ ਦਿੱਤੀ ਹੈ। ਇਸ ਨੂੰ ਬਣਾਉਣ ਵਾਲੀ ਕੰਪਨੀ ਦਾ ਦਾਅਵਾ ਹੈ ਕਿ ਇਸ ਮਸ਼ੀਨ ਨਾਲ ਕਿਸੇ ਵੀ ਵਿਅਕਤੀ ਦੀ ਇਕ ਮਿੰਟ ਦੇ ਅੰਦਰ ਬਿਨਾਂ ਕਿਸੇ ਦਰਦ ਦੇ ਮੌਤ ਹੋ ਸਕਦੀ ਹੈ। ਇਹ ਮਸ਼ੀਨ ਤਾਬੂਤ ਦੇ ਆਕਾਰ ਦੀ ਬਣੀ ਹੋਈ

Read More
India Punjab

ਵੋਟਰਾਂ ਨੂੰ ਭਰਮਾਉਣ ਲਈ ਸਿਆਸੀ ਨੇਤਾ ਖੜਕਾਉਣ ਲੱਗੇ ਮੰਦਿਰਾਂ ਦੇ ਟੱਲ

– ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਧਰਮ ਅਤੇ ਸਿਆਸਤ ਦਾ ਕੋਈ ਵਾਸਤਾ ਨਹੀਂ। ਧਰਮ ਅਤੇ ਸਿਆਸਤ ਨਾਲੋਂ-ਨਾਲ ਚੱਲਦੇ ਹਨ। ਸਿਆਸੀ ਪਾਰਟੀਆਂ ਦੀ ਧਰਮ ਬਨਾਮ ਸਿਆਸਤ ‘ਤੇ ਕਦੇ ਆਪਸੀ ਸਹਿਮਤੀ ਨਹੀਂ ਬਣੀ ਪਰ ਧਰਮ ਦੇ ਨਾਂ ‘ਤੇ ਵੋਟਾਂ ਬਟੋਰਨ ਦਾ ਕੋਈ ਮੌਕਾ ਹੱਥੋਂ ਨਹੀਂ ਜਾਣ ਦਿੰਦੀਆਂ। ਸਿਆਸੀ ਪਾਰਟੀਆਂ ਪ੍ਰਚਾਰ ਜੋ ਮਰਜ਼ੀ ਕਰੀ

Read More
India Punjab

ਸੰਸਦ ‘ਚ CDS ਬਿਪਿਨ ਰਾਵਤ ਸਮੇਤ 12 ਹੋਰਾਂ ਨੂੰ ਸ਼ਰਧਾਂਜਲੀ

‘ਦ ਖ਼ਾਲਸ ਬਿਊਰੋ :- ਭਾਰਤ ਦੇ ਰਾਜਨਾਥ ਸਿੰਘ ਨੇ ਅੱਜ ਸੰਸਦ ਵਿੱਚ ਬੀਤੇ ਕੱਲ੍ਹ ਤਾਮਿਲਨਾਡੂ ਵਿੱਚ ਫੌਜੀ ਹੈਲੀਕਾਪਟਰ ਹਾ ਦਸੇ ‘ਤੇ ਲੋਕ ਸਭਾ ਵਿੱਚ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਹਵਾਈ ਸੈਨਾ ਦੇ Mi 17 V5 ਹੈਲੀਕਾਪਟਰ ਨੇ ਕੱਲ੍ਹ ਸਵੇਰੇ 11:48 ਵਜੇ ਸਲੂਰ ਏਅਰ ਬੇਸ ਤੋਂ ਉਡਾਣ ਭਰੀ ਸੀ ਅਤੇ ਦੁਪਹਿਰ 12:15 ਵਜੇ ਤੱਕ ਵੈਲਿੰਗਟਨ ਵਿਖੇ

Read More
Punjab

ਚੰਨੀ ਦੇ ਛੋਟੇ ਭਰਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿੱਕੇ ਭਰਾ ਡਾਕਟਰ ਮਨੋਹਰ ਸਿੰਘ ਨੇ ਖਰੜ ਸਿਵਲ ਹਸਪਤਾਲ ਵਿੱਚ ਬਤੌਰ ਸੀਨੀਅਰ ਮੈਡੀਕਲ ਅਫਸਰ (ਐੱਸਐੱਮਓ) ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਡਾਕਟਰ ਮਨੋਹਰ ਸਿੰਘ ਚੋਣ ਲੜਨ ਦੇ ਚਾਹਵਾਨ ਹਨ। ਡਾ. ਮਨੋਹਰ ਸਿੰਘ ਨੇ ਕਿਹਾ ਕਿ ਮੈਂ ਅਗਸਤ 2021 ਵਿੱਚ ਆਪਣੇ

Read More
Punjab

ਸੁੱਚਾ ਸਿੰਘ ਛੋਟੇਪੁਰ ਅਕਾਲੀ ਦਲ ‘ਚ ਸ਼ਾਮਿਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿੱਚ ਸ਼ਾਮਿਲ ਕੀਤਾ ਹੈ। ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਬਟਾਲਾ ਹਲਕੇ ਤੋਂ ਪਾਰਟੀ ਦੀ ਟਿਕਟ ਦੇਣ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸੁੱਚਾ ਸਿੰਘ ਛੋਟੇਪੁਰ

Read More
Punjab

ਚੰਨੀ ਨੇ ਗੁਰਬਾਣੀ ਕੀਰਤਨ ਦੀ ਬ੍ਰਾਡਕਾਸਟਿੰਗ ਨੂੰ ਲੈ ਕੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਕੀਤੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਗੁਰਬਾਣੀ ਕੀਰਤਨ ਦੀ ਬ੍ਰਾਡਕਾਸਟਿੰਗ ਨੂੰ ਲੈ ਕੇ ਅਪੀਲ ਕੀਤੀ ਹੈ। ਚੰਨੀ ਨੇ ਅਪੀਲ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੁਰੰਤ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ

Read More
India Punjab

ਵੱਡੇ ਹਾ ਦਸੇ ‘ਚ ਭਾਰਤ ਦੇ ਸਾਰੀਆਂ ਫੌਜਾਂ ਦੇ ਮੁਖੀ ਸਮੇਤ 14 ਮੌ ਤਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੜੇ ਇਤਫਾਕ ਦੀ ਗੱਲ ਹੈ ਕਿ ਨਾਗਾਲੈਂਡ ਵਿੱਚ ਸੁਰੱਖਿਆ ਬਲਾਂ ਦੇ ਵੱਲੋਂ 14 ਆਮ ਨਾਗਰਿਕਾਂ ਨੂੰ ਘਾ ਤ ਲਾ ਕੇ ਮਾ ਰੇ ਜਾਣ ਦੇ ਦੋ ਦਿਨ ਬਾਅਦ ਭਾਰਤੀ ਫੌਜ ਦਾ ਹੈਲੀਕਾਪਟਰ ਕ੍ਰੈ ਸ਼ ਹੋ ਗਿਆ ਅਤੇ ਉਸਦੇ ਵਿੱਚ ਵੀ 14 ਜਣੇ ਹੀ ਮਾ ਰੇ ਗਏ ਹਨ। ਤਾਮਿਲਨਾਡੂ ਦੇ ਕੁਨੂਰ

Read More
Punjab

ਵਿਧਾਨ ਸਭਾ ਦੀਆਂ ਅਗਲੀਆਂ ਚੋਣਾਂ ‘ਚ ਦਿੱਤੀ ਜਾ ਰਹੀ ਹੈ ਵੈੱਬਕਾਸਟਿੰਗ ਦੀ ਸਹੂਲਤ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕਣ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸੂਬੇ ਦੇ ਸਾਰੇ 24,689 ਪੋਲਿੰਗ ਸਟੇਸ਼ਨਾਂ ’ਤੇ ਵੈੱਬਕਾਸਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਪੰਜਾਬ ਚੋਣ ਕਮਿਸ਼ਨਰ ਡਾ. ਐਸ ਕਰੁਣਾ ਰਾਜੂ ਨੇ ਵੱਖ-ਵੱਖ ਸਿਆਸੀ ਪਾਰਟੀਆਂ

Read More