ਪੰਜਾਬ ‘ਚ ਗੱਡੀਆਂ ਦੀ ‘RC’ ਤੇ ਲਾਇਸੈਂਸਾਂ ‘ਚ ਹੋਈ ਵੱਡੀ ਤਬਦੀਲੀ ! ਲੋਕਾਂ ਨੂੰ ਮਿਲੇਗੀ ਵੱਡੀ ਰਾਹਤ !
2 ਸਾਲ ਤੋਂ ਰੁਕਿਆ ਹੋਇਆ ਸੀ ਕੰਮ
2 ਸਾਲ ਤੋਂ ਰੁਕਿਆ ਹੋਇਆ ਸੀ ਕੰਮ
ਪਟਿਆਲਾ : ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਮਿਡਲ ਕਲਾਸ ਦੇ ਨਤੀਜਿਆਂ ਦੌਰਾਨ ਅੱਠਵੀਂ ਜਮਾਤ ‘ਚ ਪੰਜਾਬ ਭਰ ਚ ਪਹਿਲੇ ਤਿੰਨ ਥਾਵਾਂ ‘ਤੇ ਆਈਆਂ ਬੱਚੀਆਂ ਨੂੰ ਪੰਜਾਬ ਸਰਕਾਰ 51 ਹਜ਼ਾਰ ਰੁਪਏ ਦੇ ਕੇ ਸਨਮਾਨਤ ਕਰੇਗੀ।ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਇਹ ਜਾਣਕਾਰੀ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਥਾਪਨਾ ਦਿਵਸ ਮੌਕੇ ਹੋਏ
ਚੰਡੀਗੜ੍ਹ : ਪੰਜਾਬੀ ਗਾਇਕ ਕਰਨ ਔਜਲਾ ਅਤੇ ਸ਼ੈਰੀ ਮਾਨ ਨੂੰ ਬੰਬੀਹਾ ਗੈਂਗ ਨਾਲ ਸਬੰਧ ਰੱਖਣ ਵਾਲੇ ਜੱਸਾ ਗਰੁੱਪ ਵੱਲੋਂ ਫੇਸਬੁੱਕ ਕਥਿਤ ਰੂਪ ‘ਤੇ ਧਮਕੀ ਦਿੱਤੀ ਗਈ ਹੈ। ਵਾਇਰਲ ਪੋਸਟ ਵਿੱਚ ਜੱਸਾ ਗਰੁੱਪ ਨੇ ਲਿਖਿਆ ਹੈ ਕਿ ‘ਕਰਨ ਔਜਲਾ ਅਤੇ ਸ਼ੈਰੀ ਮਾਨ ਭਾਵੇਂ ਜਿੰਨਾ ਮਰਜ਼ੀ ਸਪੱਸ਼ਟੀਕਰਨ ਦਿੰਦੇ ਰਹਿਣ, ਲਾਰੈਂਸ ਗੈਂਗ ਨਾਲ ਜਿੰਨਾ ਮਰਜ਼ੀ ਨੱਚੋ, ਪਰ ਉਹ
ਮੁੱਖ ਮੰਤਰੀ ਮਾਨ ਨੇ ਇਹ ਐਲਾਨ ਕੀਤਾ ਕਿ ਇਨ੍ਹਾਂ ਵਿਦਿਆਰਥਣਾਂ ਨੂੰ 51 ਰੁਪਏ ਈਨਾਮੀ ਰਾਸ਼ੀ ਦਿੱਤੀ ਜਾਵੇਗੀ ਤੇ ਇਨ੍ਹਾਂ ਵਿਦਿਆਰਥਣਾਂ ਦੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
Monthly Forecast for May 2023-ਮੌਸਮ ਵਿਭਾਗ ਨਵੀਂ ਦਿੱਲੀ ਨੇ ਮਈ ਮਹੀਨ ਦੇ ਮੌਸਮ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਸਮੇਸ਼ ਨਗਰ ਸਰਹਿੰਦ ਵਾਸੀ 15 ਸਾਲਾ ਅਰਮਾਨਦੀਪ ਸਿੰਘ ਲਾਪਤਾ ਹੋ ਗਿਆ ਸੀ। ਉਸ ਦੀ ਲਾਸ਼ ਪਿੰਡ ਸਰਾਲਾ ਕਲਾਂ ਜ਼ਿਲ੍ਹਾ ਪਟਿਆਲਾ ਦੇ ਨੇੜੇ ਭਾਖੜਾ ਨਹਿਰ ਕੋਲੋਂ ਮਿਲੀ ਹੈ।
ਤਰਨਤਾਰਨ ਦੇ ਪਿੰਡ ਧੂੰਦਾ ਦੇ ਇਕ ਨੌਜਵਾਨ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਕਰੀਬ ਇਕ ਮਹੀਨਾ ਪਹਿਲਾਂ ਹੀ ਵਿਦੇਸ਼ ਪਹੁੰਚਿਆ ਸੀ
ਮੋਗਾ : ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਵਿੱਚ ਲੱਗੀ ਹੋਈ ਹੈ ਉੱਥੇ ਹੀ ਰਿਸ਼ਵਤਖੋਰੀ ਨੂੰ ਲੈ ਕੇ ਕੋਈ ਨਾ ਕੋਈ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ। ਇਸੇ ਕੜੀ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੋਗਾ ਜਿਲ੍ਹੇ ਦੇ ਵੱਡਾਘਰ ਜੰਗਲਾਤ ਬੀਟ ਵਿਖੇ
ਪੰਜਾਬ ਵਿੱਚ ਕੁੱਲ 26 ਜੇਲ੍ਹਾਂ ਹਨ
‘ਦ ਖ਼ਾਲਸ ਬਿਊਰੋ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਕਾਂਗਰਸੀ ਲੀਡਰ ਰਾਣਾ ਗੁਰਜੀਤ ਸਿੰਘ ਦੇ ਭਤੀਜੇ ਹਰਦੀਪ ਸਿੰਘ ਰਾਣਾ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਆਪ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਦੀ ਮੌਜੂਦਗੀ ਵਿੱਚ ਇਹ ਆਗੂ ਆਪ ਵਿੱਚ ਸ਼ਾਮਿਲ ਹੋਏ ਹਨ। ਆਪ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ