Punjab

ਲਾਕਡਾਊਨ ਦੌਰਾਨ ਲੋਕਾਂ ਦੀ ਹੋ ਰਹੀ ਹੈ ਸ਼ਰੇਆਮ ਲੁੱਟ: ਸੋਨੀਆ ਗਾਂਧੀ

‘ਦ ਖ਼ਾਲਸ ਬਿਊਰੋ :-  ਪਿਛਲੇਂ ਕਈ ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਕੀਮਤਾਂ ਵਿੱਚ ਹੋ ਰਹੇ ਵਾਧੇ ਖ਼ਿਲਾਫ਼ ਕਾਂਗਰਸ ਪਾਰਟੀ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਦੇਸ਼ ਵਿਆਪੀ ਪ੍ਰਦਰਸ਼ਨ ਕੀਤੇ ਗਏ। 29 ਜੂਨ ਨੂੰ ਕਾਂਗਰਸ ਪਾਰਟੀ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੇ ਕੇਂਦਰ ਤੋਂ ਮੰਗ ਕੀਤੀ ਹੈ ਕਿ ਵੱਧ ਰਹੀਆਂ ਤੇਲ ਕੀਮਤਾਂ ਵਿੱਚ ਵਾਧਾ ਵਾਪਸ ਲਿਆ ਜਾਵੇਂ। ਕਾਂਗਰਸ

Read More
Punjab

ਪਿਉ ਦੇ ਗੁਰਦੇ ਨੇ ਸਾਲਾਂ ਤੱਕ ਬਚਾਈ ਜਾਨ, ਨਹੀਂ ਰਹੇ ਪੀਟੀਸੀ ਦੇ ਸੀਨੀਅਰ ਨਿਊਜ਼ ਰੀਡਰ ਦਵਿੰਦਰਪਾਲ ਸਿੰਘ

‘ਦ ਖ਼ਾਲਸ ਬਿਊਰੋ:- ਪੀਟੀਸੀ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਿਕ ਸੀਨੀਅਰ ਪੱਤਰਕਾਰ ਅਤੇ ਪੀਟੀਸੀ ਨਿਊਜ਼ ਐਂਕਰ ਦਵਿੰਦਰਪਾਲ ਸਿੰਘ ਦਾ ਦੇਂਹਾਤ ਹੋ ਗਿਆ ਹੈ। ਜਿਕਰਯੋਗ ਹੈ ਕਿ ਦਵਿੰਦਰਪਾਲ ਸਿੰਘ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸੀ। ਕਰੀਬ ਪੰਜ-ਛੇ ਸਾਲ ਪਹਿਲਾਂ ਉਨ੍ਹਾਂ ਦੇ ਗੁਰਦੇ ਫੇਲ ਹੋ ਗਏ ਸਨ, ਉਸ ਸਮੇਂ ਉਨ੍ਹਾਂ ਦੇ ਪਿਤਾ ਨੇ ਦਵਿੰਦਰਪਾਲ ਸਿੰਘ ਨੂੰ ਆਪਣਾ ਗੁਰਦਾ

Read More
India Punjab

ਭਾਰਤ ਵਿੱਚ ਟਿਕਟੌਕ ਸਣੇ 59 ਚੀਨੀ ਐਪਸ ਬੈਨ, ਟਿਕ-ਟਾਕ ਸਟਾਰ ਨੂਰ ਵੀ ਹੁਣ ਨਹੀਂ ਦੇਖ ਸਕੋਗੇ

‘ਦ ਖਾਲਸ ਬਿਊਰੋ:- ਟਿਕਟੌਕ ਬਣਾਉਣ ਵਾਲਿਆਂ ਲਈ ਬੁਰੀ ਖਬਰ ਹੈ ਕਿ ਹੁਣ ਭਾਰਤ ਸਰਕਾਰ ਟਿਕਟੌਕ ਦਾ ਮਾਈਗਾਮੈਂਟ ਡਲੀਟ ਕਰ ਦਿੱਤਾ ਹੈ। ਟਿਕਟੌਕ ਸਣੇ 59 ਚੀਨੀ ਐਪਸ ਆਈ. ਟੀ.ਐਕਟ 2000 ਦੇ ਤਹਿਤ ਬੈਨ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਜਿਹੜੇ ਪੌਲੀਵੁਡ, ਬੋਲੀਵੁਡ ਟਿਕਟੌਕ ਦੇ ਸਟਾਰਾਂ ਤੋਂ ਇਲਾਵਾਂ ਆਮ ਲੋਕਾਂ ‘ਤੇ ਬੇਹੱਦ ਅਸਰ ਪਏਗਾ।   ਇਸ

Read More
Punjab

ਪੰਜਾਬ ਦੇ ਅਧਿਆਪਕਾਂ ਲਈ ‘ਰਾਸ਼ਟਰੀ ਅਧਿਆਪਕ ਐਵਾਰਡ-2019’ ਦੀ ਰਜਿਸਟ੍ਰੇਸ਼ਨ ਸ਼ੁਰੂ: ਕੈਪਟਨ

‘ਦ ਖ਼ਾਲਸ ਬਿਊਰੋ :- ਲਾਕਡਾਊਨ ‘ਚ ਪੰਜਾਬ ਦੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਆਨਲਾਈਨ ਪੜ੍ਹਾਉਣ ਤੇ ਕੋਰੋਨਾ ਸੰਕਟ ਦੀ ਘੜੀ ਵੇਲੇ ਹਿਮਤ ਨਾ ਹਾਰਨ ਨੂੰ ਵੇਖਦੇ ਹੋਏ, ਕੈਪਟਨ ਸਰਕਾਰ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਐਵਾਰਡ 2019 ਲਈ ਆਨਲਾਈਨ ਅਪਲਾਈ ਕਰਨ ਦੀ ਤਜਵੀਜ਼ ਦਿੱਤੀ ਹੈ। ਇਹ ਆਨਲਾਈਨ ਰਜਿਸਟ੍ਰੇਸ਼ਨ ਡਾਇਰੈਕਟਰ ਸੈਕੰਡਰੀ ਸਿੱਖਿਆ ਸੁਖਜੀਤ ਪਾਲ ਸਿੰਘ ਵੱਲੋਂ 6 ਜੁਲਾਈ,

Read More
Punjab

ਪ੍ਰਸ਼ਾਸ਼ਨ ਦੇ ਆਪਣੇ ਹੀ ਦਰਵਾਜੇ ਮੂਹਰੇ ਉੱਡਿਆ ਕੋਰੋਨਾ ਦਾ ਮਜਾਕ, ਹੁਣ ਕੋਣ ਜ਼ਿੰਮੇਵਾਰ ?

‘ਦ ਖਾਲਸ ਬਿਊਰੋ:- ਜਿਲ੍ਹਾ ਮੁਕਤਸਰ ਸਾਹਿਬ ਵਿਖੇ ਅੱਜ ਸਵੇਰੇ 29 ਜੂਨ ਨੂੰ ਡਿਪਟੀ ਕਮਿਸ਼ਨਰ ਦਫਤਰ ਅੱਗੇ ਵੱਡੀ ਗਿਣਤੀ ‘ਚ ਲੋਕ ਇੱਕਠੇ ਹੋਏ ਜੋ ਇੰਟਰਵਿਊ ਦੇਣ ਲਈ ਪਹੁੰਚੇ ਸਨ। ਵੱਡੀ ਗਿਣਤੀ ਵਿੱਚ ਇੱਕਠੇ ਹੋਏ ਇਹ ਲੋਕ COVID-19 ਦੇ ਤਹਿਤ ਸਿਹਤ ਕਰਮਚਾਰੀਆਂ ਦੀ ਇੰਟਰਵਿਊ ਲਈ ਡਿਪਟੀ ਕਮਿਸ਼ਨਰ ਦਫਤਰ ਬੁਲਾਏ ਗਏ ਸਨ। ਜਿਥੇ ਇਹਨਾਂ ਲੋਕਾਂ ਲਈ ਨਾ ਹੀ

Read More
Punjab

ਕੇਂਦਰ ਵੱਲੋਂ ਪਾਸ ਕੀਤੇ 3 ਆਰਡੀਨੈਂਸ ਹਰ ਵਰਗ ਦੇ ਲੋਕਾਂ ਦਾ ਚੁੱਲਾ ਠੰਡਾ ਕਰ ਦੇਣਗੇ: ਅਮਨ ਅਰੋੜਾ

‘ਦ ਖਾਲਸ ਬਿਊਰੋ:- ਅੱਜ 29 ਜੂਨ ਨੂੰ ਆਮ ਆਦਮੀ ਪਾਰਟੀ ਨੇ ਖੇਤੀ ਸਬੰਧੀ ਆਰਡੀਨੈਂਸ ਖਿਲਾਫ ਕੇਦਰ ਸਰਕਾਰ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਖਿਲਾਫ ਪ੍ਰੈਸ ਕਾਨਫਰੰਸ ਕਰਦਿਆਂ, 3 ਤਾਰੀਕ ਨੂੰ ਪਾਸ ਕੀਤੇ ਆਰਡੀਨੈਂਸਾਂ ਦਾ ਵਿਰੋਧ ਕੀਤਾ। ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ, ਜਦੋ ਤੋਂ ਕੇਂਦਰ 3 ਆਰਡੀਨੈਂਸ ਲੈ ਕੇ ਆਈ ਹੈ ਉਦੋ

Read More
Punjab

ਕੋਰੋਨਾ ਕਹਿਰ: ਭਾਰਤ ‘ਚ ਇੱਕੋ ਦਿਨ ਵਿੱਚ ਆਏ 19 ਹਜ਼ਾਰ ਨਵੇਂ ਕੇਸ

‘ਦ ਖ਼ਾਲਸ ਬਿਊਰੋ :- ਦੇਸ਼ ‘ਚ ਕੋਰੋਨਾ ਦਾ ਕਹਿਰ ਹਰ ਇੱਕ ਨਵੇਂ ਦਿਨ ਨਾਲ ਵੱਧਦਾ ਹੀ ਜਾ ਰਿਹਾ ਹੈ। ਭਾਰਤ ‘ਚ ਇੱਕ ਦਿਨ 19,459 ਨਵੇਂ ਕੇਸ ਸਾਹਮਣੇ ਆਊਣ ਨਾਲ ਮੁਲਕ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 5,48,318 ਹੋ ਗਈ ਹੈ। ਉੱਥੇ 380 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 16,475 ਹੋ

Read More
Punjab

ਅਸੀਂ ਖਾਲਿਸਤਾਨ ਨਹੀਂ ਚਾਹੁੰਦੇ: ਕੈਪਟਨ

‘ਦ ਖ਼ਾਲਸ ਬਿਊਰੋ:- ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਖਾਲਿਸਤਾਨ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਅਸੀਂ ਪੰਜਾਬ ਵਿੱਚ ਖਾਲਿਸਤਾਨ ਨਹੀਂ ਚਾਹੁੰਦੇ।   ਰੈਫਰੈਂਡਮ 2020 ਬਾਰੇ ਬੋਲਦਿਆਂ ਕੈਪਟਨ ਨੇ ਕਿਹਾ ਕਿ “ਪੰਜਾਬ ਵਿੱਚ ਰੈਫਰੈਂਡਮ ਨਹੀਂ ਹੋਵੇਗਾ। ਕੈਪਟਨ ਨੇ ‘ਸਿੱਖਸ ਫਾਰ ਜਸਟਿਸ’ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ

Read More
Punjab

ਇੱਕ ਦਿਨ ਦੀ ਰਾਹਤ ਤੋਂ ਬਾਅਦ ਅੱਜ ਮੁੜ ਲੱਗੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਅੱਗ

‘ਦ ਖਾਲਸ ਬਿਊਰੋ:- ਇਕ ਦਿਨ ਦੀ ਰਾਹਤ ਦੇਣ ਤੋਂ ਬਾਅਦ ਅੱਜ 29 ਜੂਨ ਨੂੰ ਮੁੜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਇਆ ਹੈ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀਆਂ ਕਮੀਤਾਂ ‘ਚ 5 ਪੈਸੇ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।ਜਦਕਿ ਡੀਜ਼ਲ ਵਿੱਚ 13 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਮੌਜੂਦਾਂ

Read More
Punjab

ਸੰਗਰੂਰ ਜ਼ਿਲ੍ਹੇ ਦੇ ਗੁਰੂ ਘਰ ‘ਚ ਹੋਈ ਸਰੂਪਾਂ ਦੀ ਬੇਅਦਬੀ, 12 ਸਾਲਾ ਲੜਕੀ ਗ੍ਰਿਫ਼ਤਾਰ

‘ਦ ਖ਼ਾਲਸ ਬਿਊਰੋ :- ਪੰਜਾਬ ਅੰਦਰ ਗੁਰੂ ਘਰਾਂ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਵਾਂ ਦਿਨੋ ਦਿਨ ਵੱਧਦੀਆਂ ਹੀ ਜਾ ਰਹੀਆਂ ਹਨ। 28 ਜੂਨ ਨੂੰ ਜ਼ਿਲ੍ਹਾ ਸੰਗਰੂਰ ‘ਚ ਭਵਾਨੀਗੜ੍ਹ ਨੇੜੇ ਪੈਂਦੇ ਪਿੰਡ ਰਾਮਪੁਰਾ ਦੇ ਗੁਰਦੁਆਰਾ ਸਾਹਿਬ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਹੋਣ ਮਾਮਲਾ ਸਾਹਮਣੇ ਆਇਆ ਹੈ। ਜਿਵੇਂ ਹੀ

Read More