Punjab

ਹੜ੍ਹਤਾਲ ‘ਤੇ ਬੈਠੇ ਪੰਚਾਇਤ ਸਕੱਤਰਾਂ ‘ਤੇ ਵਿਭਾਗ ਦੀ ਸਖ਼ਤੀ,ਨਹੀਂ ਮਿਲੇਗੀ ਤਨਖਾਹ

ਪੰਚਾਇਤ ਵਿਭਾਗ ਵੀ ਸਖ਼ਤੀ ਕਰਨ ਦੇ ਮੂਡ ਵਿੱਚ ਆ ਗਿਆ ਲੱਗਦਾ ਹੈ ਤੇ 'ਕੰਮ ਨਹੀਂ, ਤਨਖ਼ਾਹ ਨਹੀਂ' ਲਾਗੂ ਕਰਨ ਦਾ ਫ਼ੈਸਲਾ ਲੈ ਲਿਆ ਗਿਆ ਹੈ। ਇਸ ਤੋਂ ਇਲਾਵਾ ਹੜਤਾਲੀ ਪੰਚਾਇਤ ਸਕੱਤਰਾਂ ਦੇ ਤਨਖਾਹ-ਭੱਤੇ ਰੋਕਣ ਦੇ ਨਿਰਦੇਸ਼ ਵੀ ਦੇ ਦਿੱਤੇ ਗਏ ਹਨ।

Read More
Punjab Religion

ਖ਼ਾਲਸਾ ਵਹੀਰ ਨੇ ਕੱਢਿਆ “ਸ਼ਸਤਰ ਮਾਰਚ”, ਸੁਲਤਾਨਪੁਰ ਲੋਧੀ ਲੱਗੀਆਂ ਖ਼ਾਲਸੇ ਦੀਆਂ ਰੌਣਕਾਂ

ਸੁਲਤਾਨਪੁਰ ਲੋਧੀ ਵਿਖੇ ਖ਼ਾਲਸਾ ਸ਼ਸਤਰ ਮਾਰਚ ਕੱਢਿਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਹ ਮਾਰਚ ਕੱਢਿਆ ਗਿਆ।ਨੌਜਵਾਨਾਂ, ਬਜ਼ੁਰਗਾਂ, ਹਰ ਵਰਗ ਦੇ ਲੋਕਾਂ ਵੱਲੋਂ ਸ਼ਸਤਰ ਫੜ ਕੇ ਇਹ ਮਾਰਚ ਕੱਢਿਆ ਗਿਆ।

Read More
Punjab

ਨਾਇਬ ਤਹਿਸੀਲਦਾਰ ਭਰਤੀ ਘੁਟਾਲਾ ਮਾਮਲਾ , ਪੁਲਿਸ ਨੇ ਇੱਕ ਹੋਰ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਨਾਇਬ ਤਹਿਸੀਲਦਾਰ ਭਰਤੀ ਘੁਟਾਲਾ ਮਾਮਲੇ ( Naib Tehsildar recruitment scam case ) ‘ਚ ਵੱਡੀ ਖ਼ਬਰਸਾਹਮਣੇ ਆਈ ਹੈ। ਇਸ ਘਪਲੇ ਵਿੱਚ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ

Read More
Punjab

ਸੁਖਜਿੰਦਰ ਰੰਧਾਵਾ ਨੂੰ ਮਿਲੀ ਨਵੀਂ ਜ਼ਿੰਮੇਵਾਰੀ, ਰਾਜਸਥਾਨ ਕਾਂਗਰਸ ਦੇ ਇੰਚਾਰਜ ਨਿਯੁਕਤ

ਕਾਂਗਰਸ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਵਿੱਚ ਪਾਰਟੀ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਹੈ।

Read More
Punjab

ਮਾਂ ਨੇ ਢਾਈ ਸਾਲਾਂ ਪੁੱਤਰ ਸਣੇ ਨਹਿਰ ਵਿੱਚ ਮਾਰੀ ਛਾਲ

ਗੋਨਿਆਣੇ ਰੋਡ ਦੀ ਰਹਿਣ ਵਾਲੀ ਹਰਵਿੰਦਰ ਕੌਰ ਨੇ ਆਪਣੇ ਢਾਈ ਸਾਲਾ ਬੱਚੇ ਸਣੇ ਮੁਕਤਸਰ-ਬਠਿੰਡਾ ਨਹਿਰ ਉਪਰ ਪਿੰਡ ਭੁੱਲਰ ਕੋਲੋਂ ਲੰਘਦੀ ਸਰਹਿੰਦ ਫੀਡਰ ਨਹਿਰ ਵਿੱਚ ਛਾਲ ਮਾਰ ਦਿੱਤੀ|

Read More
Punjab

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ , ਕੇਸ ਵਿੱਚ ਕਾਰਵਾਈ ਤੇਜ਼ ਕਰਨ ਦੀ ਕੀਤੀ ਮੰਗ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ( Sidhu Moose Wala's father ) ਅਤੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਵਿੱਚ ਉਨ੍ਹਾਂ ਨੇ ਸਿੱਧੂ ਮੂਸੇਵਾਲੇ ਦੇ ਕਤਲ ਕੇਸ ਵਿੱਚ ਕਾਰਵਾਈ ਤੇਜ਼ ਕਰਨ ਦੀ ਮੰਗ ਕੀਤੀ।

Read More
Punjab

Mohali : ਕਾਰ ਸਮੇਤ ਨਹਿਰ ‘ਚੋਂ ਇਸ ਹਾਲਤ ‘ਚ ਮਿਲੇ ਇੱਕੋ ਪਰਿਵਾਰ ਦੇ 4 ਜੀਅ, ਲਾਪਤਾ ਦੀ ਰਿਪੋਰਟ ਸੀ ਦਰਜ

Punjab News : ਅੰਬਾਲਾ ਦੇ ਪਿੰਡ ਇਸਮਾਈਲਪੁਰ ਨੇੜੇ ਨਰਵਾਣਾ ਬ੍ਰਾਂਚ ਨਹਿਰ ਵਿੱਚ ਕਾਰ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ।

Read More
India Punjab

ਕਿਸਾਨਾਂ ਦੇ ਕਾ ਤਲ ਖਿਲਾਫ ਕੱਲ ਨੂੰ ਦੋਸ਼ ਤੈਅ ਹੋਣਗੇ

‘ਦ ਖ਼ਾਲਸ ਬਿਊਰੋ : ਲਖੀਮਪੁਰ ਹਿੰਸਾ ਮਾਮਲੇ ‘ਚ ਹੁਣ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਸਮੇਤ 13 ਦੋਸ਼ੀਆਂ ‘ਤੇ ਦੋਸ਼ ਤੈਅ ਕੀਤੇ ਜਾਣਗੇ। ਅੱਜ ਲਖੀਮਪੁਰ ਖੀਰੀ ਜ਼ਿਲ੍ਹੇ ਦੀ ਏਡੀਜੇ ਅਦਾਲਤ ਨੇ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ 13 ਮੁਲਜ਼ਮਾਂ ਨੂੰ ਬਰੀ ਕਰਨ ਦੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ।

Read More
Punjab

“ਪੰਜਾਬ ਵਿੱਚ ਹਰ ਗਲੀ ਵਿੱਚ ਨਾਜਾਇਜ਼ ਸ਼ਰਾਬ ਦੀ ਭੱਠੀ ਹੈ” – ਸੁਪਰੀਮ ਕੋਰਟ

‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਉੱਤੇ ਟਿੱਪਣੀ ਕਰਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ “ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਵਧਦੀ ਹੀ ਜਾ ਰਹੀ ਹੈ।ਇਸ ਲਈ ਨਕਲੀ ਸ਼ਰਾਬ ਅਤੇ ਨਸ਼ੇ ਬੰਦ ਹੋਣੇ ਚਾਹੀਦੇ ਹਨ। ਜੇ ਅਜਿਹਾ ਨਾ ਹੋਇਆ ਤਾਂ ਨੌਜਵਾਨ ਇਸ ਤਰ੍ਹਾਂ ਮਰਦੇ

Read More
India Punjab

“ਅੰਮ੍ਰਿਤਪਾਲ ਸਿੰਘ ਇਸ ਤਰ੍ਹਾਂ ਦਾ ਕੀ ਕਰ ਰਿਹਾ ਹੈ,ਜੋ ਉਸ ਨੂੰ ਅੰਦਰ ਕੀਤਾ ਜਾਵੇ ਜਾ ਉਸ ‘ਤੇ ਕਾਰਵਾਈ ਹੋਵੇ ?”ਖਹਿਰਾ

ਚੰਡੀਗੜ੍ਹ :  ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਸਾਨਾਂ-ਮਜ਼ਦੂਰਾਂ ਦੇ ਹੱਕ ‘ਚ ਉੱਤਰਨ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਵਿੱਖੇ ਕੀਤੀ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਉਹਨਾਂ ਦੱਸਿਆ ਹੈ ਕਿ ਆਲ ਇੰਡੀਆ ਨੈਸ਼ਨਲ ਕਾਂਗਰਸ 9 ਦਸੰਬਰ 2022 ਨੂੰ ਦਿੱਲੀ ਵਿੱਖੇ ਜੰਤਰ-ਮੰਤਰ ਵਿਖੇ ਇੱਕ ਰੋਸ ਪ੍ਰਦਰਸ਼ਨ ਕਰਨ ਜਾ ਰਹੀ ਹੈ। ਇਹ ਰੋਸ ਪ੍ਰਦਰਸ਼ਨ ਕਿਸਾਨਾਂ ਤੇ ਮਜ਼ਦੂਰਾਂ

Read More