ਜੇ ਇਸ ਵਾਰ ਵੀ ਦੋਸ਼ੀਆਂ ਨੂੰ ਬਖਸ਼ਿਆ ਤਾਂ ਸਿੱਖ ਪੰਥ ਕਦੇ ਬਰਦਾਸ਼ਤ ਨਹੀਂ ਕਰੇਗਾ – ਜਥੇਦਾਰ
ਉਨ੍ਹਾਂ ਨੇ ਨਾਲ ਹੀ ਦੋਸ਼ ਲਾਉਂਦਿਆਂ ਕਿਹਾ ਕਿ ਕਈ ਵਾਰ ਸਰਕਾਰਾਂ ਵੱਲੋਂ ਅਜਿਹੇ ਦੋਸ਼ੀਆਂ ਨੂੰ ਪਾਗਲ ਕਰਾਰ ਦੇ ਕੇ ਰਾਹਤ ਦਿੱਤੀ ਜਾਂਦੀ ਹੈ। ਜੇ ਇਸ ਵਾਰ ਵੀ ਅਜਿਹਾ ਹੋਇਆ ਤਾਂ ਸਿੱਖ ਕੌਮ ਇਸਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।