ਸਹਾਇਕ ਪ੍ਰੋਫੈਸਰ ਭਰਤੀ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਸਮੀਖਿਆ ਪਟੀਸ਼ਨ ਦਰਜ! ਭਰਤੀ ਰੱਦ ਕਰਨ ਦੇ ਹੁਕਮ ਬਦਲਣ ਦੀ ਮੰਗ
ਬਿਊਰੋ ਰਿਪੋਰਟ: ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਰੱਦ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ। ਸਰਕਾਰ ਨੇ ਸੁਪਰੀਮ ਕੋਰਟ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 14 ਜੁਲਾਈ ਦੇ ਹੁਕਮ ਵਿੱਚ ਸੋਧ ਕਰਨ ਲਈ ਕਿਹਾ ਹੈ। ਇਸ ਪਟੀਸ਼ਨ ਵਿੱਚ ਸਰਕਾਰ ਨੇ ਬੇਨਤੀ
