ਮਨਪ੍ਰੀਤ ਬਾਦਲ ‘ਤੇ ‘ਪਰਚਾ ਦਰਜ’ ਕਰਨ ਦੀ ਖ਼ਬਰ ਨੂੰ ਲੈ ਕੇ ਇਹ ਸੱਚ ਆਇਆ ਸਾਹਮਣੇ
ਬਾਅਦ ਵਿੱਚ ਚੈਨਲ ਨੇ ਮਨਪ੍ਰੀਤ ਬਾਦਲ ਤੋਂ ਮੁਆਫ਼ੀ ਮੰਗਦਿਆਂ ਮਨਪ੍ਰੀਤ ਬਾਦਲ ਉੱਤੇ ਕੋਈ ਕੇਸ ਦਰਜ ਨਾ ਹੋਣ ਦਾ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਸਾਨੂੰ ਗਲਤ ਖ਼ਬਰ ਚਲਾਉਣ ਦਾ ਖੇਦ ਹੈ।
ਬਾਅਦ ਵਿੱਚ ਚੈਨਲ ਨੇ ਮਨਪ੍ਰੀਤ ਬਾਦਲ ਤੋਂ ਮੁਆਫ਼ੀ ਮੰਗਦਿਆਂ ਮਨਪ੍ਰੀਤ ਬਾਦਲ ਉੱਤੇ ਕੋਈ ਕੇਸ ਦਰਜ ਨਾ ਹੋਣ ਦਾ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਸਾਨੂੰ ਗਲਤ ਖ਼ਬਰ ਚਲਾਉਣ ਦਾ ਖੇਦ ਹੈ।
ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਪਰਖ ਦੀ ਘੜੀ ਦਾ ਦਾਅਵਾ ਕਰਦਿਆਂ ਕਿਹਾ ਕਿ ਦੇਖਣ ਵਾਲੀ ਗੱਲ ਹੈ ਕਿ SGPC ਸੁੱਤੀ ਹੋਈ ਕਦੋਂ ਜਾਗਦੀ ਹੈ, ਕਦੋਂ ਗੁਰੂ ਸਾਹਿਬ ਜੀ ਦੀ ਬੇਅਦਬੀ ਦੇ ਮਸਲੇ ਉੱਤੇ ਸਰਕਾਰ ਨੂੰ ਘੇਰੇਗੀ ਜਾਂ ਫਿਰ ਕਾਲੇ ਚੋਲੇ ਪਾਵੇਗੀ।
ਗੰਨਾ ਕਿਸਾਨਾਂ ਦੇ 75 ਕਰੋੜ ਰੁਪਏ ਦੀ ਅਦਾਇਗੀ ਵੀ ਰੁਕ ਗਈ ਹੈ। ਸਰਕਾਰ ਵੱਲੋਂ ਕਰਜ਼ਿਆਂ ’ਤੇ ਵਿਆਜ ਦੀ ਅਦਾਇਗੀ ਵਾਸਤੇ ਕਾਇਮ ਕੀਤੇ ਫੰਡ ਵਿਚ 3 ਹਜ਼ਾਰ ਕਰੋੜ ਰੁਪਏ ਜਮ੍ਹਾਂ ਕਰਾਉਣਾ ਲਾਜ਼ਮੀ ਹੋ ਗਿਆ ਸੀ, ਜਿਸ ਕਾਰਨ ਇਹ ਅਦਾਇਗੀ ਰੁਕੀ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਮੁੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ।
ਬੀਜੇਪੀ ਨੂੰ ਪੰਜਾਬ ਵਿੱਚ ਸਿੱਖ ਉਮੀਦਵਾਰਾਂ ਦੀ ਤਲਾਸ਼ ਹੈ। ਰਿਪੋਰਟ ਮੁਤਾਬਿਕ ਭਾਜਪਾ ਦੀ ਸਿਖਰਲੀ ਲੀਡਰਸ਼ਿਪ ਪੰਜਾਬ ਵਿੱਚ ਬਣਨ ਵਾਲੀ ਨਵੀਂ ਸੂਬਾ ਕਾਰਜਕਾਰਨੀ ਵਿੱਚ 50 ਫੀਸਦੀ ਭਰੋਸੇਯੋਗ ਸਿੱਖ ਆਗੂਆਂ ਨੂੰ ਸ਼ਾਮਲ ਕਰਨਾ ਚਾਹੁੰਦੀ ਹੈ।
ਪੰਜਾਬ ਪੁਲਿਸ ਨੇ MP ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮੋਡਿਊਲ ਦਾ ਪਰਦਾਫਾਸ਼, 55 ਪਿਸਤੌਲਾਂ ਸਮੇਤ 2 ਜਾਣੇ ਕੀਤੇ ਕਾਬੂ...
ਸੰਗਰੂਰ ਵਿਖੇ ਮੁੱਖ ਮੰਤਰੀ ਨਿਵਾਸ ਅੱਗੇ ਲਗਾਈਆਂ ਗਈਆਂ ਪਾਬੰਦੀਆਂ ਖਿਲਾਫ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਵਿਸ਼ਾਲ ਜਨਤਕ ਲਾਮਬੰਦੀ ਕਰਨ ਦਾ ਐਲਾਨ ਕੀਤਾ।
ਚੰਡੀਗੜ੍ਹ : ‘ਆਪ’ ਸਰਕਾਰ(Punjab Government) ਦਾ ਬਿਜਲੀ ਦੇ ‘ਜ਼ੀਰੋ ਬਿੱਲ’ ਦਾ ਦਾਅਵਾ ਹੁਣ ਅਮਲ ਵਿਚ ਆਉਣਾ ਸ਼ੁਰੂ ਹੋ ਗਿਆ ਹੈ। ਪਹਿਲੇ ਮਹੀਨੇ ’ਚ ਪੰਜਾਬ ਦੇ 22 ਲੱਖ ਘਰਾਂ ਵਿਚ ਬਿਜਲੀ ਦਾ ‘ਜ਼ੀਰੋ ਬਿੱਲ’(Punjab got zero bill) ਆਇਆ ਹੈ। ਆਮ ਆਦਮੀ ਪਾਰਟੀ ਵੱਲੋਂ ਚੋਣਾਂ ਮੌਕੇ ਪ੍ਰਤੀ ਮਹੀਨਾ ਤਿੰਨ ਸੌ ਯੂਨਿਟ ਬਿਜਲੀ ਮੁਫ਼ਤ (Free electricity)ਦੇਣ ਦੀ ਗਾਰੰਟੀ
ਤਰਨਤਾਰਨ ਦੇ ਇਸ ਪਿੰਡ ਵਿਖੇ ਨਸ਼ੇ ਕਾਰਨ ਮਰੇ ਇੱਕ ਭਰਾ ਦੇ ਭੋਗ ਤੋਂ ਪਹਿਲਾਂ ਹੀ ਦੂਜੇ ਭਰਾ ਦੀ ਵੀ ਓਵਰਡੋਜ਼ ਨਾਲ ਹੋਈ ਮੌਤ ਹੋ ਗਈ। ਜਿਸ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ।
ਰਿਪੋਰਟ ਮੁਤਾਬਿਕ ਵਿਜੀਲੈਂਸ (vigilance bureau punjab) ਦੀ ਟੀਮ ਕਿਸੇ ਵੇਲੇ ਵੀ ਸੰਦੋਆ ਨੂੰ ਹਿਰਾਸਤ ਵਿੱਚ ਲੈ ਸਕਦੀ ਹੈ। ਸੰਦੋਆ ਵੱਲੋਂ ਵਰਤੀ ਜਾ ਰਹੀ ਇਨੋਵਾ ਕ੍ਰਿਸਟਾ ਕਾਰ ਵਿਜੀਲੈਂਸ ਨੇ ਆਪਣੇ ਕਬਜ਼ੇ ਵਿੱਚ ਲੈ ਲਈ ਹੈ।