ਹੋਰ ਕਿੰਨਾ ਚਿਰ ਸੜਕਾਂ ‘ਤੇ ਦੌੜਨਗੇ ਡੀਜ਼ਲ ਅਤੇ ਪੈਟਰੋਲ ਵਾਲੇ ਵਾਹਨ, ਆਈ ਇਹ ਵੱਡੀ ਖ਼ਬਰ
ਹਰਿਆਣਾ ਵਿੱਚ ਹੁਣ ਦਸ ਸਾਲ ਡੀਜ਼ਲ ਵਾਲੇ ਵਾਹਨ ਸੜਕਾਂ ਉੱਤੇ ਦੌੜ ਸਕਣਗੇ।
ਹਰਿਆਣਾ ਵਿੱਚ ਹੁਣ ਦਸ ਸਾਲ ਡੀਜ਼ਲ ਵਾਲੇ ਵਾਹਨ ਸੜਕਾਂ ਉੱਤੇ ਦੌੜ ਸਕਣਗੇ।
Goldy brar detained-ਭਾਰਤ ਦੀਆਂ ਖੁਫੀਆ ਏਜੰਸੀਆਂ ਦੇ ਸੂਤਰਾਂ ਮੁਤਾਬਕ ਸਿੱਧੂ ਮੂਸੇਵਾਲਾ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆ 'ਚ ਹਿਰਾਸਤ 'ਚ ਲਿਆ ਗਿਆ ਹੈ।
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਨੇ ਜਥੇਬੰਦੀ ਦੀ ਸੂਬਾ-ਕਮੇਟੀ ਦੀ ਅਹਿਮ ਮੀਟਿੰਗ 5 ਦਸੰਬਰ ਨੂੰ ਤਰਕਸ਼ੀਲ ਭਵਨ, ਬਰਨਾਲਾ ‘ਚ ਸੱਦੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਕਿਸਾਨ-ਆਗੂਆਂ ਨੇ ਬੀਤੇ ਦਿਨੀਂ ਜਥੇਬੰਦੀ ਦੀ ਬਠਿੰਡਾ ਜਿਲ੍ਹੇ ਦੀ ਗੁਰਦੀਪ ਸਿੰਘ ਰਾਮਪੁਰਾ ਦੀ ਨਿਗਰਾਨੀ ਹੇਠ ਨਵੀਂ ਬਣੀ ਕਾਰਜਕਾਰੀ ਕਮੇਟੀ ਨੂੰ
‘ਦ ਖ਼ਾਲਸ ਬਿਊਰੋ : ਬੇਅਦਬੀ ਇਨਸਾਫ਼ ਮੋਰਚੇ ਵੱਲੋਂ ਅੱਜ ਇੱਕ ਅਹਿਮ ਪ੍ਰੈੱਸ ਕਾਨਫਰੰਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਦਾ ਅਸਤੀਫ਼ਾ ਮੰਗਿਆ ਗਿਆ ਹੈ। ਦਰਅਸਲ, ਸਰਕਾਰ ਨੇ ਡੇਢ ਮਹੀਨੇ ਦਾ ਸਮਾਂ ਲਿਆ ਸੀ ਜਿਸਦੀ ਮਿਆਦ ਕੱਲ ਯਾਨਿ 30 ਨਵੰਬਰ ਨੂੰ ਖ਼ਤਮ ਹੋ ਗਈ ਸੀ। ਬੇਅਦਬੀ ਇਨਸਾਫ਼ ਮੋਰਚਾ ਨੂੰ 15 ਦਸੰਬਰ
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਉੱਤੇ ਬਣੀ ਐਨੀਮੇਟਿਡ ਫਿਲਮ ਦਾਸਤਾਨ-ਏ-ਸਰਹਿੰਦ ਕੱਲ੍ਹ ਨੂੰ ਰਿਲੀਜ਼ ਨਹੀਂ ਹੋਵੇਗੀ। ਇਸ ਫਿਲਮ ਦੇ ਨਿਰਦੇਸ਼ਕਾਂ ਨੇ ਇਸ ਫਿਲਮ ਨੂੰ ਹਾਲ ਦੀ ਘੜੀ ਰਿਲੀਜ਼ ਨੂੰ ਟਾਲ ਦਿੱਤਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੂਰੇ ਪੰਜਾਬ ‘ਚ ਅੱਜ ਤੋਂ ਦਸਤਖ਼ਤ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸੇ ਲੜੀ ਤਹਿਤ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਇਹ ਮੁਹਿੰਮ ਸ਼ੁਰੂ ਹੋਈ ਹੈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ
ਬਲਕੌਰ ਸਿੰਘ ਨੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੂੰ ਫੜਨ ਦੇ ਲਈ ਸਰਕਾਰ ਨੂੰ ਦੋ ਕਰੋੜ ਦਾ ਇਨਾਮ ਰੱਖਣ ਦੀ ਮੰਗ ਕੀਤੀ ਹੈ । ਉਨ੍ਹਾਂ ਨੇ ਕਿਹਾ ਕਿ ਦੋ ਕਰੋੜ ਦੀ ਰਕਮ ਮੈਂ ਆਪਣੀ ਜੇਬ ਵਿੱਚੋਂ ਦੇਵਾਂਗਾ।
ਪੰਜਾਬੀ ਗਾਇਕ ਕੁਲਜੀਤ ਵੱਲੋਂ ਆਪਣੇ ਗੀਤ ਵਿੱਚ ਹਥਿਆਰਾਂ ਦਾ ਜ਼ਿਕਰ ਕਰਨ ਉਤੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।
200 ਗ੍ਰਾਮ ਪਨੀਰ ਦੇ ਪੈਕੇਟ ਦੀ ਕੀਮਤ 75 ਰੁਪਏ ਤੋਂ ਵਧਾ ਕੇ 78 ਰੁਪਏ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਸਿੱਧੇ ਤੌਰ 'ਤੇ 3 ਰੁਪਏ ਦਾ ਵਾਧਾ ਹੋਇਆ ਹੈ।
ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਗਏ ਵਿੱਤੀ ਸਹਾਇਤਾ ਦੇ ਚੈੱਕ ਬਾਊਂਸ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ।