ਸਾਬਕਾ ਕੈਬਿਨਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਜੇਲ੍ਹ ‘ਚ ਪਹਿਲੀ ਰਾਤ ਨਾ ਖਾਧਾ ਖਾਣਾ, ਕਿਸੇ ਨਾਲ ਗੱਲ ਵੀ ਨਹੀਂ ਕੀਤੀ…
ਅਨਾਜ ਮੰਡੀਆਂ ’ਚ ਢੋਆ-ਢੁਆਈ ਘੁਟਾਲੇ 'ਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜੇਲ੍ਹ ‘ਚ ਪਹਿਲੀ ਰਾਤ ਨਾ ਖਾਧਾ ਖਾਣਾ, ਕਿਸੇ ਨਾਲ ਗੱਲ ਵੀ ਨਹੀਂ ਕੀਤੀ।
ਅਨਾਜ ਮੰਡੀਆਂ ’ਚ ਢੋਆ-ਢੁਆਈ ਘੁਟਾਲੇ 'ਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜੇਲ੍ਹ ‘ਚ ਪਹਿਲੀ ਰਾਤ ਨਾ ਖਾਧਾ ਖਾਣਾ, ਕਿਸੇ ਨਾਲ ਗੱਲ ਵੀ ਨਹੀਂ ਕੀਤੀ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਕੀਨੀਆ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ।
‘ਦ ਖ਼ਾਲਸ ਬਿਊਰੋ :- ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਦੀ ਰੁਜ਼ਗਾਰਯੋਗਤਾ ਨੂੰ ਵਧਾਉਣ ਲਈ ਐੱਲ ਐਂਡ ਟੀ ਐਜੂਟੈਕ ਨਾਲ ਸਮਝੌਤਾ ਕੀਤਾ ਗਿਆ ਹੈ। ਯੂਨੀਵਰਸਿਟੀ ਵੱਲੋਂ ਪਹਿਲੇ ਸਮੈਸਟਰ ਤੋਂ ਸ਼ੁਰੂ ਹੋਣ ਵਾਲੇ ਮੌਜੂਦਾ ਅਕਾਦਮਿਕ ਸੈਸ਼ਨ ਲਈ ਇਸ ਸਮਝੌਤੇ ਉੱਤੇ ਦਸਤਖ਼ਤ ਕੀਤੇ ਗਏ ਹਨ। ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ ਕਿ ਰਿਆਤ ਬਾਹਰਾ ਗਰੁੱਪ ਆਫ਼
ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ 283 ਸੇਵਾਵਾਂ ਦੇ ਸਰਟੀਫਿਕੇਟ ਡਿਜੀਟਲ ਦਸਤਖਤਾਂ ਨਾਲ ਬਿਨੈਕਾਰ ਨੂੰ ਘਰ ਬੈਠਿਆਂ ਹੀ ਵੱਟਸਐਪ ਜਾਂ ਈਮੇਲ ਰਾਹੀਂ ਸਰਟੀਫਿਕੇਟ ਮਿਲੇਗਾ।
ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਸਥਿਤ ਕਾਨਵੈਂਟ ਸਕੂਲਾਂ ਦੇ ਪ੍ਰਬੰਧਕਾਂ ਨੇ 1 ਸਤੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਛੁੱਟੀ ਦੇ ਚੱਲਦਿਆਂ ਟਾਲ ਦਿੱਤਾ।
ਪੰਜਾਬ ਵਿੱਚ ਨਕਲੀ ਸ਼ਰਾਬ ਦੇ ਕਾਰੋਬਾਰ ਕਾਰਨ ਸੂਬੇ ਨੂੰ 5600 ਕਰੋੜ ਦਾ ਸਲਾਨਾ ਨੁਕਸਾਨ ਹੋ ਰਿਹਾ ਹੈ।
ਮਾਨਸਾ ਪੁਲਿਸ ਵੱਲੋਂ ਤਿਆਰ ਕੀਤੇ ਗਏ ਚਲਾਨ ਵਿੱਚ ਕਿਹਾ ਗਿਆ ਹੈ ਕਿ ਕਤਲ ਕਰਨ ਤੋਂ ਬਾਅਦ ਸਾਰੇ ਜਣੇ ਮਾਨਸਾ ਸਰਦੂਲਗੜ੍ਹ ਦੇ ਪੈਂਦੇ ਭਾਈਆਂ ਦੇ ਢਾਬੇ ਉੱਤੇ ਇਕੱਠੇ ਹੋਏ ਜਿੱਥੋਂ ਇਹ ਫਤਿਹਾਬਾਦ ਲਈ ਰਵਾਨਾ ਹੋਏ। ਜਿਸ ਗੱਡੀ ਵਿੱਚ ਉਹ ਫਤਿਹਾਬਾਦ ਨੂੰ ਗਏ ਉਹ ਗੋਲਡੀ ਬਰਾੜ ਵੱਲੋਂ ਭੇਜੀ ਗਈ ਸੀ।
ਮੁੱਖ ਮੰਤਰੀ ਵੱਲੋਂ ਮਿਲਕਫੈੱਡ ਨੂੰ ਪਿੰਡਾਂ ਵਿੱਚੋਂ ਦੁੱਧ ਖਰੀਦਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਆਦੇਸ਼ ਦਿੱਤਾ ਹਨ। ਫੈਸਲੇ ਦਾ ਮਕਸਦ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨਾ ਹੈ।
ਨਿਆਮੀਵਾਲਾ ਨੇ ਪੂਰੇ ਪੰਜਾਬ ਵਿੱਚ ਮੋਰਚਿਆਂ ਦੀ ਅਗਵਾਈ ਕਰ ਰਹੇ ਸਾਰੇ ਲੀਡਰਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਇੱਕ ਮੋਰਚੇ ਵਿੱਚ ਇੱਕ ਦਿਨ ਦਾ ਇੱਕ ਪ੍ਰੋਗਰਾਮ ਵੱਡੇ ਪੱਧਰ ਉੱਤੇ ਹੋਇਆ ਕਰੇ ਤਾਂ ਜੋ ਸਰਕਾਰ ਦੀ ਚੀਸ ਹੋਰ ਵਧੇਗੀ।
ਪੰਜਾਬ ਐਂਡ ਹਰਿਆਣਾ ਹਾਈ ਕੋਰਟ ( Punjab and Haryana High Court) ਨੇ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਵਾਲੇ ਇੱਕ ਪਟੀਸ਼ਨ ਦੀ ਸੁਣਵਾਈ ਦੌਰਾਨ ਕੀਤੀ ਹੈ।