ਕੋਟਕਪੂਰਾ ਫਾਇਰਿੰਗ ਮਾਮਲੇ ‘ਚ 2400 ਪੰਨਿਆਂ ਦੀ ਸਪਲੀਮੈਂਟਰੀ ਚਾਰਜਸ਼ੀਟ ਦਾਖਲ !
ਪਹਿਲਾਂ 7 ਹਜ਼ਾਰ ਸਫਿਆ ਦੀ ਚਾਰਜਸ਼ੀਟ ਦਾਖਲ ਕੀਤੀ ਗਈ ਸੀ
ਪਹਿਲਾਂ 7 ਹਜ਼ਾਰ ਸਫਿਆ ਦੀ ਚਾਰਜਸ਼ੀਟ ਦਾਖਲ ਕੀਤੀ ਗਈ ਸੀ
ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਬਾਦਲ ਪਿਉ ਪੁੱਤ ਖਿਲਾਫ਼ ਦੂਜਾ ਚਲਾਨ ਪੇਸ਼ ਹੋ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਫ਼ਰੀਦਕੋਟ ਅਦਾਲਤ ਵਿੱਚ 2400 ਪੰਨਿਆਂ ਦਾ ਚਲਾਨ ਪੇਸ਼ ਕੀਤਾ ਹੈ। ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਪੁਲਿਸ ਮੁਖੀ ਡੀਜੀਪੀ ਸੁਮੇਧ ਸੈਣੀ ਦਾ ਨਾਂ ਵੀ ਇਸ ਚਲਾਨ
ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਦੇ ਕੋਤਵਾਲੀ ਸਾਹਿਬ ਗੁਰਦੁਆਰੇ ਵਿੱਚ ਬੇਅਦਬੀ ਦਾ ਮਾਮਲਾ ਗਰਮਾ ਰਿਹਾ ਹੈ। ਇਲਾਕੇ ਵਿੱਚ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਬੇਅਦਬੀ ਦੀ ਘਟਨਾ ਵਾਪਰਨ ਤੋਂ ਬਾਅਦ ਮੋਰਿੰਡਾ ਵਿਚ ਸੰਗਤਾਂ ਵੱਲੋਂ ਅੱਜ 25 ਅਪ੍ਰੈਲ ਨੂੰ ਵੀ ਧਰਨਾ ਜਾਰੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਕੱਲ੍ਹ ਹੀ ਕੇਸ ਦਰਜ ਕਰ ਲਿਆ ਸੀ। ਇਹ ਧਰਨਾ
Many SAD leaders in Jalandhar join the AAP-ਸੋਮਵਾਰ ਨੂੰ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਆਪਣੀ ਰਵਾਇਤੀ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।
ਪਟਿਆਲਾ : ਬੀਤੇ ਦਿਨੀਂ ਸੋਮਵਾਰ ਨੂੰ ਪਟਿਆਲਾ ਵਿੱਚ ਦੋ ਨੌਜਵਾਨਾਂ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਬੱਸ ਸਟੈਂਡ ਨੇੜੇ ਮਿਲੀਆਂ। ਪੁਲਿਸ ਮੁਤਬਾਕ ਦੋਵਾਂ ਦਾ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ। ਮ੍ਰਿਤਕਾਂ ਦੀ ਪਛਾਣ ਨਕੁਲ (18) ਵਾਸੀ ਪੁਰਾਣਾ ਬਿਸ਼ਨ ਨਗਰ ਪਟਿਆਲਾ ਅਤੇ ਅਨਿਲ (20) ਪੁੱਤਰ ਦੁਰਗਾ ਪ੍ਰਸਾਦ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ ਪਟਿਆਲਾ ਵਜੋਂ ਹੋਈ
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਗਿਆਰਵੀਂ ਜਮਾਤ ਦੀਆਂ 85 ਫੀਸਦੀ ਸੀਟਾਂ ਸਰਕਾਰੀ ਸਕੂਲਾਂ ਵਿੱਚੋਂ ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਲਈ ਹੀ ਰਾਖਵੀਆਂ ਹੋਣਗੀਆਂ। ਚੰਡੀਗੜ੍ਹ ਸਿੱਖਿਆ ਵਿਭਾਗ ਨੇ ਇਸ ਸੈਸ਼ਨ ਤੋਂ ਹੀ ਇਸ ਨਵੀਂ ਨੀਤੀ ਨੂੰ ਲਾਗੂ ਕਰ ਦਿੱਤਾ ਹੈ। ਇੱਥੇ ਧਿਆਨ ਦੇਣ ਵਾਲੀ ਗੱਲ ਹੈ ਕਿ ਸੀਟਾਂ ਦੀ ਅਲਾਟਮੈਂਟ ਬੋਰਡ ਪ੍ਰੀਖਿਆ ਵਿੱਚ ਮੈਰਿਟ, ਵਿਦਿਆਰਥੀ ਦੀ
8 ਸਾਲ ਪਹਿਲਾਂ ਵੀ ਹੋਈ ਸੀ ਬੇਅਦਬੀ
ਫਰੀਦਕੋਟ ਤੋਂ ਖਰੀਦੀ ਸੀ ਡਰੱਗ
ਅੰਮ੍ਰਿਤਸਰ : ਪੰਜਾਬ ਵਿੱਚ ਲਗਾਤਾਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਜਥੇਦਾਰ ਸ੍ਰੀ ਅਕਾਲ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਚਿੰਤਾ ਪ੍ਰਗਟਾਈ ਹੈ। ਉਹਨਾਂ ਕਿਹਾ ਹੈ ਕਿ ਅੱਜ ਮੋਰਿੰਡਾ ਵਿੱਚ ਛੋਟੇ ਸਾਹਿਬਜਾਦਿਆਂ ਨਾਲ ਸੰਬੰਧਿਤ ਪਾਵਨ ਪਵਿਤਰ ਸਥਾਨ ‘ਤੇ ਵਾਪਰੀ ਇਹ ਘਟਨਾ ਬੇਹਦ ਮੰਦਭਾਗੀ ਤੇ ਹਿਰਦਾ ਵਲੂੰਧਰ ਦੇਣ ਵਾਲੀ ਹੈ। ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ
ਲੋਕ ਇਨਸਾਫ ਪਾਰਟੀ ਦਾ ਰਲੇਵਾ ਹੋ ਸਕਦਾ ਹੈ