ਅਦਾਲਤ ਨੇ ਸਾਬਕਾ ਮੰਤਰੀ ਆਸ਼ੂ ਨੂੰ ਜੇਲ੍ਹ ਭੇਜਿਆ
ਭਾਰਤ ਭੂਸ਼ਣ ਆਸ਼ੂ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਲੁਧਿਆਣਾ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਤਿੰਨ ਵਾਰ ਰਿਮਾਂਡ ’ਤੇ ਵਿਜੀਲੈਂਸ ਪੁਲਿਸ ਕੋਲ ਭੇਜਿਆ ਸੀ।
ਭਾਰਤ ਭੂਸ਼ਣ ਆਸ਼ੂ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਲੁਧਿਆਣਾ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਤਿੰਨ ਵਾਰ ਰਿਮਾਂਡ ’ਤੇ ਵਿਜੀਲੈਂਸ ਪੁਲਿਸ ਕੋਲ ਭੇਜਿਆ ਸੀ।
ਪੰਜਾਬ ਪੁਲਿਸ ਦੇ ਸਿਪਾਹੀ ਦਿਲਾਵਰ ਸਿੰਘ ਨੂੰ ਸਿੱਖ ਨੌਜਵਾਨੀ ਦੇ ਘਾਣ ਦਾ ਬਦਲਾ ਲੈਣ ਲਈ ਸਰੀਰ ਨੂੰ ਫੀਤਾ ਫੀਤਾ ਕਰਕੇ ਅਦੁੱਤੀ ਕੁਰਬਾਨੀ ਦੀ ਮਿਸਾਲ ਕਾਇਮ ਕੀਤੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਧਰਮ ਉੱਤੇ ਜਾਣੇ ਅਨਜਾਣੇ ਹਮਲੇ ਜਾਰੀ ਹਨ। ਕਦੇ ਗੁਰੂ ਸਾਹਿਬਾਨ (Guru Sahiban) ਜੀ ਦੀਆਂ ਤਸਵੀਰਾਂ, ਥੈਲਿਆਂ ਉੱਤੇ ਛਾਪੀਆਂ ਜਾਂਦੀਆਂ ਹਨ ਅਤੇ ਕਦੇ ਉਨ੍ਹਾਂ ਦੇ ਐਨੀਮੇਟਿਡ ਚਿੱਤਰ ਬਣਾ ਕੇ ਵੀਡੀਓ ਬਣਾਈਆਂ ਜਾਂਦੀਆਂ ਹਨ। ਹੁਣ ਜੋ ਇੱਕ ਹੋਰ ਨਵੀਂ ਵੀਡੀਓ ਵਾਇਰਲ ਹੋ ਰਹੀ ਹੈ, ਉਸ ਬਾਰੇ ਤੁਸੀਂ ਕਦੇ ਸੋਚਿਆ ਵੀ
ਪੰਜਾਬ ਕਾਂਗਰਸ ਦਾ ਦਾਅਵਾ ਹੈ ਕਿ ਸੰਸਦ ਮੈਂਬਰ ਪ੍ਰਨੀਤ ਕੌਰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੀ ਹੈ।
ਅੱਜ ਕੁਝ ਅਣਪਛਾਤੇ ਲੋਕਾਂ ਨੇ ਤਰਨਤਾਰਨ ਵਿੱਚ ਇੱਕ ਚਰਚ ਭੰਨ ਤੋੜ ਕੀਤੀ ਹੈ ਅਤੇ ਇਕ ਕਾਰ ਨੂੰ ਅੱਗ ਲਗਾ ਦਿੱਤੀ ਸੀ। ਪਿੰਡ ਥਕਰਪੁਰ ਦੀ ਚਰਚ ਦੀ ਭੰ ਨ ਤੋ ੜ ਕਰਨ ਸਮੇਤ ਸਾਰੀ ਘਟਨਾ ਸੀ ਸੀ ਟੀ ਵੀ ਵਿਚ ਕੈਦ ਹੋ ਚੁੱਕੀ ਹੈ। ਮੀਡੀਆ ਰਿਪੋਰਟ ਮੁਤਾਬਿਕ ਸਮਾਨ ਦੀ ਭੰਨ ਤੋੜ ਕਰ ਕਾਰ ਨੂੰ ਅੱਗ ਲਗਾਉਣ
ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੋ ਹੋਰ ਗੀਤ ਫੋਰਗੇਟ ਅਬਾਊਟ ਇਟ ਤੇ ਆਉਟਲਾਅ ਕਾਪੀਰਾਈਟ ਦੇ ਕਾਰਨਾਂ ਕਰਕੇ ਡਿਲੀਟ ਕੀਤੇ ਗਏ ਹਨ। ਇਹ ਦੋਨੋਂ ਗਾਣੇ ਸੰਨ 2019 ਵਿੱਚ ਰਿਲੀਜ਼ ਹੋਏ ਸਨ।
ਦੱਸ ਦੇਈਏ ਕਿ ਬੇਅਦਬੀ ਇਨਸਾਫ਼ ਮੋਰਚਾ ਬਹਿਬਲ ਕਲਾਂ ਪਿਛਲੇ 256 ਦਿਨਾਂ ਤੋਂ ਲਗਾਤਾਰ ਚੱਲ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਵਫ਼ਦ ਵੱਲੋਂ ਉਨ੍ਹਾਂ ਨੂੰ ਪੰਜਾਬ ਆਬਕਾਰੀ ਨੀਤੀ 22 ਵਿੱਚ ਹੋਈਆਂ ਗੰਭੀਰ ਬੇਨਿਯਮੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਸਮੁੱਚੇ ਘੁਟਾਲੇ ਦੀ ਉੱਚ ਪੱਧਰੀ ਸੁਤੰਤਰ ਜਾਂਚ ਦੀ ਮੰਗ ਕੀਤੀ ਜਾਵੇਗੀ
ਤਰਨਤਾਰਨ(Tarn Taran) ਜ਼ਿਲ੍ਹੇ ਦੇ ਪਿੰਡ ਥਕਰਪੁਰਾ ਵਿਚ ਇਕ ਚਰਚ(church) ਵਿਚ ਕੁਝ ਅਣਪਛਾਤੇ ਲੋਕਾਂ ਨੇ ਭੰਨ ਤੋੜ ਕੀਤੀ ਹੈ ਅਤੇ ਇਕ ਕਾਰ ਨੂੰ ਅੱਗ ਲਗਾ ਦਿੱਤੀ ਹੈ।
ਪੰਜਾਬ ਦੇ ਕਾਂਗਰਸ ਆਗੂ ਸੁਖਪਾਲ ਖਹਿਰਾ ਨੇ ਵੀ ਅੰਨਾ ਹਜ਼ਾਰੇ ਦੀ ਟਿੱਪਣੀ ਤੋਂ ਬਾਅਦ ਕੇਜਰੀਵਾਲ ਤੇ ਸਵਾਲ ਖੜ੍ਹੇ ਕੀਤੇ ਹਨ।