ਛੁੱਟੀ ‘ਤੇ ਆਇਆ ਸੀ ਫੌਜੀ ਪੁੱਤ ! ਹਫ਼ਤੇ ਬਾਅਦ ਜਾਣਾ ਸੀ ਵਾਪਸ ! ਪਰ ਮਾਪਿਆਂ ਨੂੰ ਜ਼ਿੰਦਗੀ ਭਰ ਦਾ ਦੁੱਖ ਦੇ ਗਿਆ !
17 ਮਈ ਨੂੰ ਫੌਜੀ ਗੁਰਪ੍ਰੀਤ ਸਿੰਘ ਨੇ ਵਾਪਸ ਜਾਣਾ ਸੀ
17 ਮਈ ਨੂੰ ਫੌਜੀ ਗੁਰਪ੍ਰੀਤ ਸਿੰਘ ਨੇ ਵਾਪਸ ਜਾਣਾ ਸੀ
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਗੁਰਦਾਸਪੁਰ ਤੋਂ ਪਾਰਟੀ ਦੇ ਵਿਧਾਇਕ ਦੇ ਪਿਤਾ ‘ਤੇ ਕਤਲ ਦੇ ਲੱਗੇ ਇਲਜ਼ਾਮਾਂ ਤੋਂ ਬਾਅਦ ਉਹਨਾਂ ਦੇ ਹੱਕ ਵਿੱਚ ਉੱਤਰ ਆਏ ਹਨ। ਆਪਣੇ ਟਵੀਟ ਵਿੱਚ ਉਹਨਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਪਣੇ ਸਿਆਸੀ ਵਿਰੋਧੀਆਂ ਨਾਲ ਨਿੱਜੀ ਰੰਜਿਸ਼ਾਂ ਕੱਢਣ ਦਾ ਇਲਜ਼ਾਮ
ਮਈ ਮਹੀਨੇ ਲਈ ਹੁੰਡਾਈ ਵੱਲੋਂ ਜ਼ਬਰਦਸਤ ਆਫਰ
ਚੰਡੀਗੜ੍ਹ : ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਲੋੜੀਂਦੇ ਸਾਰੇ ਪ੍ਰਬੰਧ ਕਰ ਲਏ ਗਏ ਹਨ।ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਅਮਲਾ ਸ਼ਾਂਤੀਪੂਰਨ, ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ
ਪੰਜਾਬ ਪੁਲਿਸ ਨੇ SIT ਦਾ ਗਠਨ ਕੀਤਾ ਸੀ
ਰੇਲਵੇ ਵੱਲੋਂ ਸਾਰੇ GGM ਨੂੰ ਪੱਤਰ ਜਾਰੀ ਕੀਤਾ ਗਿਆ ਹੈ
2 ਮਹੀਨੇ ਪਹਿਲਾਂ ਪਹਿਲੀ ਵਾਰ ਨਜ਼ਰ ਆਏ ਸਨ ਇਕੱਠੇ
ਗੁਰਦਾਸਪੁਰ : ਪੰਜਾਬ ਦੇ ਇੱਕ ਹੋਰ ਵਿਧਾਇਕ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋ ਗਿਆ ਹੈ। ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਿਤਾ ਗੁਰਮੀਤ ਸਿੰਘ ਪਾਹੜਾ ਖਿਲਾਫ਼ 302 ਦਾ ਪਰਚਾ ਦਰਜ ਹੋ ਗਿਆ ਹੈ।ਗੁਰਦਾਸਪੁਰ ਪੁਲਿਸ ਨੇ ਕਤਲ ਮਾਮਲੇ ‘ਚ ਕਾਰਵਾਈ ਕੀਤੀ ਹੈ। ਗੁਰਮੀਤ ਸਿੰਘ ਪਾਹੜਾ ਨੂੰ ਪੁਲਿਸ ਵੱਲੋਂ ਬੀਤੇ ਦਿਨ ਹੋਏ ਕਤਲ ਮਾਮਲੇ ਵਿੱਚ ਨਾਮਜ਼ਦ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅ ਗਵਾਈ ਵਾਲੀ ਕੇਂਦਰ ਸਰਕਾਰ ਨੇ ਕੇਂਦਰੀ ਜਾਂਚ ਬਿਊਰੋ(CBI) ਅਤੇ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ(ED) ਦੀ ਦੁਰਵਰਤੋਂ ਕੀਤੀ ਹੈ।
ਗ੍ਰਹਿ ਵਿਭਾਗ ਨੇ ਪਿਛਲੀ ਰਿਪੋਰਟ ਨੂੰ ਅਧੂਰਾ ਦੱਸਿਆ ਸੀ