Punjab

ਮੁਹਾਲੀ ‘ਚ ਸਮਰਥਕਾਂ ਖਿਲਾਫ਼ ਪੁਲਿਸ ਦਾ ਵੱਡਾ ਐਕਸ਼ਨ !

ਲੁਧਿਆਣਾ ਅਤੇ ਗੁਰਦਾਸੁਪਰ ਵਿੱਚ ਵੀ ਡਿਟੇਨ ਕੀਤੇ ਗਏ

Read More
India Punjab

ਬਿਨਾਂ ਲਾਇਸੈਂਸ ਹਥਿਆਰ ਰੱਖਣ ਦਾ ਮਾਮਲਾ : ਸੁਪਰੀਮ ਕੋਰਟ ਨੇ ਬਿਹਾਰ, ਪੰਜਾਬ ਤੇ ਹੋਰ ਸੂਬਿਆਂ ਨੂੰ ਬਣਾਇਆ ਧਿਰ

ਦਿੱਲੀ : ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਵਿੱਚ ਬਿਨਾਂ ਲਾਇਸੈਂਸ ਦੇ ਹਥਿਆਰ ਰੱਖਣ ਅਤੇ ਵਰਤਣ ਦੇ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਹੁਣ ਬਿਹਾਰ, ਪੰਜਾਬ, ਹਰਿਆਣਾ ਅਤੇ ਹੋਰ ਰਾਜਾਂ ਨੂੰ ਵੀ ਧਿਰ ਬਣਾਇਆ ਹੈ। ਹੁਣ ਇਸ ਮਾਮਲੇ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ 27 ਮਾਰਚ ਨੂੰ ਹੋਵੇਗੀ।

Read More
Punjab

ਦਾਦੂਵਾਲ ਨੇ ਕੀਤੀ ਆਹ ਅਪੀਲ,ਕਿਹਾ ਜਾਬਤੇ ‘ਚ ਰਹਿ ਕੇ ਕਰੋ ਰੋਸ ਪ੍ਰਦਰਸ਼ਨ

ਚੰਡੀਗੜ੍ਹ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੌਜੂਦਾ ਹਾਲਾਤਾਂ ਕਾਰਨ ਦੇਸ਼-ਵਿਦੇਸ਼ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਦੇਸ਼ ਦੇ ਤਿਰੰਗੇ ਝੰਡੇ ਦਾ ਅਪਮਾਨ ਨਾ ਕਰਨ ਦੀ ਬੇਨਤੀ ਕੀਤੀ ਹੈ। ਦਾਦੂਵਾਲ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਇੰਗਲੈਂਡੇ ਵਿੱਚ ਭਾਰਤੀ ਅੰਬੈਂਸੀ ਦੇ ਸਾਹਮਣੇ

Read More
Punjab

NIA ਦੀ ਐਂਟਰੀ , 8 ਟੀਮਾਂ ਪਹੁੰਚੀਆਂ ਪੰਜਾਬ

ਅੰਮ੍ਰਿਤਪਾਲ ਮਾਮਲੇ ਵਿੱਚ ਕੇਂਦਰੀ ਏਜੰਸੀ NIA ਦੀ ਐਂਟਰੀ ਹੋ ਗਈ ਹੈ। NIA ਦੀਆਂ ਅੱਠ ਟੀਮਾਂ ਪੰਜਾਬ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਟੀਮਾਂ ਨੇ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਗੁਰਦਾਸਪੁਰ, ਜਲੰਧਰ ਜ਼ਿਲ੍ਹਿਆਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।

Read More
Punjab

ਖਹਿਰਾ ਨੇ ਮੁੱਖ ਮੰਤਰੀ ਪੰਜਾਬ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ‘ਤੇ ਸਵਾਲ ਕੀਤੇ ਖੜੇ

ਚੰਡੀਗੜ੍ਹ : ਪੰਜਾਬ ਦੇ ਹਾਲਾਤਾਂ ਨੂੰ ਮਦੇਨਜ਼ਰ ਰਖਦੇ ਹੋਏ ਇੱਕ ਵਾਰ ਫਿਰ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਟਵੀਟ ਰਾਹੀਂ ਪੰਜਾਬ ਸਰਕਾਰ ਨੂੰ ਘੇਰਿਆ ਹੈ ।  ਉਹਨਾਂ ਸਵਾਲ ਕੀਤਾ ਹੈ ਕਿ ਆਉਣ ਵਾਲੀ 23 ਤਰੀਕ ਤੱਕ ਇੰਟਰਨੈਟ ਬੰਦ ਰੱਖ ਰੱਖ ਕੇ ਪੰਜਾਬ ਨੂੰ ਦੁਨੀਆ ਤੋਂ ਦੂਰ ਕਿਉਂ ਕੀਤਾ ਜਾ ਰਿਹਾ ਹੈ? ਸਿੱਖਾਂ ਨੂੰ

Read More
Punjab

ਪੰਜਾਬ ‘ਚ ਇੰਟਰਨੈੱਟ ਸੇਵਾ ਹੋਵੇਗੀ ਬਹਾਲ , ਇੰਨ੍ਹਾਂ ਚਾਰ ਜਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਸੇਵਾ ‘ਤੇ ਰਹੇਗੀ ਪਾਬੰਦੀ

ਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਸਬ ਡਵੀਜ਼ਨ ਅਜਨਾਲਾ, ਮੁਹਾਲੀ ਵਿਚ ਵਾਈ ਪੀ ਐਸ ਚੌਂਕ ਤੋਂ ਲੈ ਕੇ ਏਅਰਪੋਰਟ ਰੋਡ ਤੱਕ ਕੁਝ ਇਲਾਕਿਆਂ ਵਿਚ 21 ਤੋਂ 23 ਮਾਰਚ ਦੁਪਹਿਰ 12.00 ਵਜੇ ਤੱਕ ਮੋਬਾਈਲ ਇੰਟਰਨੈਟ ’ਤੇ ਪਾਬੰਦੀ ਜਾਰੀ ਰਹੇਗੀ

Read More
Khetibadi Punjab

ਇੱਕੋ ਦਿਨ ‘ਚ ਹੀ 6 ਮਹੀਨਿਆਂ ਦੀ ਮਿਹਨਤ ਪਈ ਖੂਹ ਖਾਤੇ, ਮਾਨ ਸਰਕਾਰ ਨੇ ਧਾਰੀ ਚੁੱਪੀ…

wheat crop damage in Punjab-ਮੀਂਹ ਅਤੇ ਗੜੇਮਾਰੀ ਕਾਰਨ ਪੰਜਾਬ ਵਿੱਚ ਕਣਕ ਦੀ ਫਸਲ ਦਾ ਨੁਕਸਾਨ ਹੋਇਆ।

Read More
India Punjab

ਸਿਰਸਾ ‘ਚ ਵੀ ਅਲਰਟ , ਹਿਰਾਸਤ ‘ਚ ਲਏ 60 ਲੋਕ

ਸਿੱਖ ਆਗੂ ਲਖਵਿੰਦਰ ਸਿੰਘ ਨੇ ਪੰਜਾਬ ਵਿੱਚ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਦੀ ਨਿਖੇਧੀ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਦੇ ਮਾਮਲੇ ਵਿੱਚ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

Read More