“‘ਆਪ’ ਨੇ ਹਰੇਕ ਜੰਗਲ ‘ਚੋਂ ਇੱਕ ਇੱਕ ਲੱਕੜੀ ਖਿੱਚਣ ਦੀ ਕੀਤੀ ਹੈ ਕੋਸ਼ਿਸ਼”, ਕਾਂਗਰਸ ਦਾ ਵੱਡਾ ਦਾਅਵਾ
ਆਪ ਪਾਰਟੀ ਬਾਰੇ ਬੋਲਦਿਆਂ ਉਹਨਾਂ ਨੇ ਕਿਹਾ ਕਿ ਆਪ ਨੂੰ ਹਾਲੇ ਇੱਕ ਸਾਲ ਹੋਇਆ ਹੈ ਅਤੇ ਅਸੀਂ 136 ਸਾਲ ਪੁਰਾਣੀ ਪਾਰਟੀ ਹੋਣ ਦੇ ਨਾਤੇ ਉਸ ਕੰਮ ਉੱਤੇ ਆਧਾਰਿਤ ਲੋਕਾਂ ਤੋਂ ਵੋਟ ਮੰਗ ਰਹੇ ਹਾਂ।
ਆਪ ਪਾਰਟੀ ਬਾਰੇ ਬੋਲਦਿਆਂ ਉਹਨਾਂ ਨੇ ਕਿਹਾ ਕਿ ਆਪ ਨੂੰ ਹਾਲੇ ਇੱਕ ਸਾਲ ਹੋਇਆ ਹੈ ਅਤੇ ਅਸੀਂ 136 ਸਾਲ ਪੁਰਾਣੀ ਪਾਰਟੀ ਹੋਣ ਦੇ ਨਾਤੇ ਉਸ ਕੰਮ ਉੱਤੇ ਆਧਾਰਿਤ ਲੋਕਾਂ ਤੋਂ ਵੋਟ ਮੰਗ ਰਹੇ ਹਾਂ।
Jalandhar Lok Sabha Bypoll : ਜਲੰਧਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਲੋਕਾਂ ਦੇ ਨਾਲ ਉਮੀਦਵਾਰ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋ ਕਰ ਰਹੇ ਹਨ।ਭਾਜਪਾ ਉਮੀਦਵਾਰ ਇੰਦਰ ਸਿੰਘ ਅਟਵਾਲ ਨੇ ਵੋਟ ਪਾਈ। ਅਟਵਾਲ ਨੇ ਜਿੱਤ ਦਾ ਵੱਡਾ ਦਾਅਵਾ ਕੀਤਾ। ਬੀਜੇਪੀ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਕਿਹਾ ਕਿ ਹਾਲਾਤ
ਹਾਈਕੋਰਟ ਨੇ ਮਹਿਲਾ ਪੱਤਰਕਾਰ ਦੇ ਡਰਾਈਵਰਾਂ ਪਰਮਿੰਦਰ ਸਿੰਘ ਅਤੇ ਮ੍ਰਿਤੁੰਜੇ ਕੁਮਾਰ ਨੂੰ ਅੰਤਰਿਮ ਜ਼ਮਾਨਤ ਦਾ ਲਾਭ ਦਿੰਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ 22 ਮਈ ਨੂੰ ਤੈਅ ਕੀਤੀ ਹੈ।
ਕਰਮਜੀਤ ਕੌਰ ਨੇ ਕਿਹਾ ਕਿ ਅਸੀਂ ਬਹੁਤ ਮਿਹਨਤ ਕੀਤੀ ਹੈ ਅਤੇ ਉਨਾਂ ਨੇ ਵੀ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਦਾ ਦਾਅਵਾ ਕੀਤਾ ਹੈ
ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਆਪਣੀ ਵੋਟ ਪਾਈ। ਉਨ੍ਹਾਂ ਨੇ ਇਸ ਮੌਕੇ ਆਪਣੀ ਜਿੱਤ ਦਾ ਦਾਅਵਾ ਕੀਤਾ ਹੈ।
ਜਲੰਧਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਮੁਲਜ਼ਮ ਲਖਵਿੰਦਰ ਸਿੰਘ ਲੱਖਾ ਨੂੰ ਅਦਾਲਤ ਨੇ ਵੱਡੀ ਰਾਹਤ ਦੇ ਦਿੱਤੀ ਹੈ। ਲਖਵਿੰਦਰ ਸਿੰਘ ਲੱਖਾ ਨੂੰ ਅਦਾਲਤ ਨੇ ਰਾਹਤ ਦਿੰਦਿਆਂ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦਿਆਂ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਉਨ੍ਹਾਂ ਨੇ ਲਖਵਿੰਦਰ ਸਿੰਘ ਲੱਖਾ ਦੀ ਭੈਣ
Jalandhar Lok Sabha By poll : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਸਾਰੇ ਲੋਕ ਸਭਾ ਹਲਕੇ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਪੋਲਿੰਗ ਪਾਰਟੀਆਂ ਵੋਟਾਂ ਪੁਅਉਣ ਲਈ ਆਪੋ ਆਪਣੇ ਪੋਲਿੰਗ ਸਟੇਸ਼ਨਾਂ ਉੱਤੇ ਮੌਜੂਦ ਹਨ। ਪੋਲਿੰਗ ਪਾਰਟੀਆਂ ਨੂੰ ਈਵੀਐੱਮ
ਲੋਕਾਂ ਦੀ ਭਾਵਨਾਵਾਂ ਨਾਲ ਖੇਡ ਕੇ ਕਰੋੜਾਂ ਰੁਪਏ ਇਕੱਠੇ ਕੀਤੇ
17 ਮਈ ਨੂੰ ਫੌਜੀ ਗੁਰਪ੍ਰੀਤ ਸਿੰਘ ਨੇ ਵਾਪਸ ਜਾਣਾ ਸੀ
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਗੁਰਦਾਸਪੁਰ ਤੋਂ ਪਾਰਟੀ ਦੇ ਵਿਧਾਇਕ ਦੇ ਪਿਤਾ ‘ਤੇ ਕਤਲ ਦੇ ਲੱਗੇ ਇਲਜ਼ਾਮਾਂ ਤੋਂ ਬਾਅਦ ਉਹਨਾਂ ਦੇ ਹੱਕ ਵਿੱਚ ਉੱਤਰ ਆਏ ਹਨ। ਆਪਣੇ ਟਵੀਟ ਵਿੱਚ ਉਹਨਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਪਣੇ ਸਿਆਸੀ ਵਿਰੋਧੀਆਂ ਨਾਲ ਨਿੱਜੀ ਰੰਜਿਸ਼ਾਂ ਕੱਢਣ ਦਾ ਇਲਜ਼ਾਮ