ਨਹੀਂ ਚੱਲੇਗਾ ਪੰਜਾਬ ਵਿੱਚ ਹਾਲ ਦੀ ਘੜੀ ਇੰਟਰਨੈਟ,ਜਾਰੀ ਹੋ ਗਏ ਨਵੇਂ ਹੁਕਮ
ਚੰਡੀਗੜ੍ਹ : ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਇੰਟਰਨੈਟ ‘ਤੇ ਪਾਬੰਦੀ ਵਧਾ ਦਿੱਤੀ ਗਈ ਹੈ। ਇੰਟਰਨੈਟ ਤੇ ਐਸਐਮਐਸ ਸੇਵਾਵਾਂ ਹੁਣ ਕੱਲ 12 ਵਜੇ ਤੱਕ ਬੰਦ ਰਹਿਣਗੀਆਂ। ਕਿਸੇ ਵੀ ਤਰਾਂ ਦੀ ਗਲਤ ਅਫਵਾਹ ਨੂੰ ਰੋਕਣ ਤੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਹੁਣ ਕੱਲ੍ਹ 12 ਵਜੇ ਤੱਕ ਕਿਸੇ ਦੇ ਵੀ ਫੋਨ ਉੱਤੇ
