ਵਿੱਤ ਮੰਤਰੀ ਪੰਜਾਬ ਵੱਲੋਂ ਰਾਜਨੀਤੀ ਕਰਨ ਦੇ ਇਲਜ਼ਾਮਾਂ ਤੋਂ ਬਾਅਦ ਬਲਕੌਰ ਸਿੰਘ ਦਾ ਜਵਾਬ ,ਕਿਹਾ ਸਿਰਫ਼ ਨਿਆਂ ਮੰਗਿਆ,ਵੋਟਾਂ ਨਹੀਂ
ਮਾਨਸਾ : ਆਪਣੇ ਮਰਹੂਮ ਪੁੱਤ ਸ਼ੁਭਦੀਪ ਸਿੰਘ ਸਿੱਧੂ ਨੂੰ ਇਨਸਾਫ਼ ਦਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਇੱਕ ਕੜੀ ਵਜੋਂ ਦੁਆਬਾ ਖੇਤਰ ਦੀ ਕੀਤੀ ਆਪਣੀ ਦੋ ਦਿਨਾਂ ਯਾਤਰਾ ਬਾਰੇ ਗੱਲਬਾਤ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਕਾਰਣ ਹੀ ਉਹਨਾਂ ਇਹ ਕਦਮ ਚੁੱਕਿਆ ਹੈ। ਇਸ
