ਪੰਜਾਬ ਤੋਂ ਆਈ ਵੱਡੀ ਖ਼ਬਰ,ਪ੍ਰਸ਼ਾਸਨ ਨੇ ਕੀਤੀ ਕਾਰਵਾਈ
‘ਦ ਖ਼ਾਲਸ ਬਿਊਰੋ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਨੌਜਵਾਨ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਹਦੇ ਕਈ ਸਮਰਥਕਾਂ ਖਿਲਾਫ਼ ਪੰਜਾਬ ਪੁਲਿਸ ਨੇ ਇੱਕ ਹੋਰ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਖਿਲਾਫ਼ ਆਰਮਜ਼ ਐਕਟ ਤਹਿਤ ਐੱਫਆਈਆਰ ਦਰਜ ਕਰ ਲਈ ਹੈ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤੇਂਦਰ ਸਿੰਘ ਨੇ ਜਾਣਕਾਰੀ ਦਿੰਦਿਆਂ
