ਡਰਾਈਵਰ ਜੇ ਬੱਸ ਕੰਧ ‘ਚ ਨਾ ਮਾਰਦਾ ਤਾਂ ਵਾਪਰ ਜਾਣਾ ਸੀ ਇਹ ਭਾਣਾ…
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਰੋਪੜ ਚੰਡੀਗੜ੍ਹ ਹਾਈਵੇਅ ਉੱਤੇ ਨੰਗਲ ਤੋਂ ਪਟਿਆਲੇ ਜਾ ਰਹੀ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਅੱਜ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਦੇ ਹਾਈਡ੍ਰੋਲਿਕ ਬ੍ਰੇਕ ਫੇਲ੍ਹ ਹੋਣ ਕਰਕੇ ਇਹ ਹਾਦਸਾ ਵਾਪਰਿਆ। ਜਦੋਂ ਬੱਸ ਦੇ ਡਰਾਈਵਰ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਡਰਾਈਵਰ ਨੇ ਸਮਝਦਾਰੀ ਦਿਖਾਉਂਦਿਆਂ ਸੜਕ ਦੇ ਕਿਨਾਰੇ ਉੱਤੇ